ਪੜਚੋਲ ਕਰੋ

ਖਿੱਚੋ ਲਓ ਤਿਆਰੀ: ਪੰਜਾਬ 'ਚ ਵਿਦਿਆਰਥੀਆਂ ਦੇ ਆਨਲਾਈਨ ਪੇਪਰਾਂ ਲਈ ਡੇਟਸ਼ੀਟ ਜਾਰੀ

ਪ੍ਰਸ਼ਨ-ਪੱਤਰ ਹੈੱਡ ਆਫਿਸ ਵੱਲੋਂ ਤਿਆਰ ਕਰਕੇ ਆਨਲਾਈਨ ਭੇਜੇ ਜਾਣਗੇ। 20 ਅੰਕਾਂ ਦੇ ਟੈਸਟ 'ਚ ਅਬਜੈਕਟਿਵ ਤੇ ਸਬਜੈਕਟਿਵ ਦੋਵੇਂ ਤਰ੍ਹਾਂ ਦੇ ਸਵਾਲ ਹੋਣਗੇ। ਵਿਦਿਆਰਥੀਆਂ ਦੇ ਇਹ ਟੈਸਟ ਚੈੱਕ ਕਰਨ ਲਈ ਅਧਿਆਪਕਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ।

ਚੰਡੀਗੜ੍ਹ: ਪੰਜਾਬ 'ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਟੈਸਟ ਹੋਣਗੇ। ਇਸ ਸਬੰਧੀ ਡਾਇਰੈਕਟਰ SCRT ਨੇ ਵੀਰਵਾਰ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਮੁਤਾਬਕ ਕੋਵਿਡ-19 ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਬਜੈਕਟਿਵ ਟੈਸਟ ਅਧਿਆਪਕ-ਵਿਦਿਆਰਥੀ ਵਟਸਐਪ ਗਰੁੱਪ ਵੱਲੋਂ ਆਨਲਾਈਨ ਲਏ ਜਾਣਗੇ।

ਇਸ ਸਬੰਧੀ ਪ੍ਰਸ਼ਨ-ਪੱਤਰ ਹੈੱਡ ਆਫਿਸ ਵੱਲੋਂ ਤਿਆਰ ਕਰਕੇ ਆਨਲਾਈਨ ਭੇਜੇ ਜਾਣਗੇ। 20 ਅੰਕਾਂ ਦੇ ਟੈਸਟ 'ਚ ਅਬਜੈਕਟਿਵ ਤੇ ਸਬਜੈਕਟਿਵ ਦੋਵੇਂ ਤਰ੍ਹਾਂ ਦੇ ਸਵਾਲ ਹੋਣਗੇ। ਵਿਦਿਆਰਥੀਆਂ ਦੇ ਇਹ ਟੈਸਟ ਚੈੱਕ ਕਰਨ ਲਈ ਅਧਿਆਪਕਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ। ਸਬੰਧਤ ਵਿਸ਼ੇ ਦੇ ਅਧਿਆਪਕ ਜਮਾਤ ਇੰਚਾਰਜ ਨਾਲ ਮਿਲ ਕੇ ਵਿਦਿਆਰਥੀਆਂ ਦੇ ਅੰਕਾਂ ਦਾ ਰਿਕਾਰਡ ਤਿਆਰ ਕਰਨਗੇ।

6ਵੀਂ ਤੋਂ 10ਵੀਂ ਤਕ ਦੀਆਂ ਜਮਾਤਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਜਦਕਿ 11ਵੀਂ ਤੇ 12ਵੀਂ ਦੀ ਡੇਟਸ਼ੀਟ ਸਕੂਲ ਮੁਖੀ ਆਪਣੇ ਪੱਧਰ 'ਤੇ ਤਿਆਰ ਕਰਨਗੇ ਤੇ ਆਨਲਾਈਨ ਪੇਪਰ ਲੈਣਗੇ। 6ਵੀਂ ਤੋਂ 12ਵੀਂ ਦਾ ਅਪ੍ਰੈਲ ਤੋਂ ਮਈ ਤਕ ਦਾ ਦੋ ਮਹੀਨਿਆਂ ਦਾ ਸਿਲੇਬਸ ਟੀਵੀ ਚੈਨਲਾਂ, ਜ਼ੂਮ ਕਲਾਸ, ਪੀਡੀਐਫ ਆਸਾਈਨਮੈਂਟਾਂ ਜ਼ਰੀਏ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: ਕੋਰੀਓਗ੍ਰਾਫਰ ਸਰੋਜ ਖਾਨ ਨੇ ਕਿਉਂ ਕਰਾਇਆ ਸੀ ਆਪਣੇ ਤੋਂ 30 ਸਾਲ ਵੱਡੇ ਸ਼ਖਸ ਨਾਲ ਵਿਆਹ

ਆਖਰ ਕੌਣ ਹੈ ਅੱਠ ਪੁਲਿਸ ਮੁਲਾਜ਼ਮਾ ਦਾ ਕਾਤਲ ਵਿਕਾਸ ਦੁਬੇ? ਪੜ੍ਹੋ ਖਤਰਨਾਕ ਬਦਮਾਸ਼ ਦੇ ਕਾਲ਼ੇ ਕਾਰਨਾਮਿਆਂ ਦਾ ਚਿੱਠਾ

ਪੰਜਾਬ 'ਚ ਕੋਰੋਨਾ ਨਹੀਂ ਹੋ ਰਿਹਾ ਕਾਬੂ, ਲੁਧਿਆਣਾ ਤੇ ਜਲੰਧਰ ਦੀ ਹਾਲਤ ਗੰਭੀਰ ਬਾਲੀਵੁੱਡ ਨੂੰ ਲੱਗਾ ਇਕ ਹੋਰ ਵੱਡਾ ਝਟਕਾ

ਸਿਹਤ ਮੰਤਰਾਲੇ ਵੱਲੋਂ ਆਈਸੋਲੇਸ਼ਨ ਨਿਯਮਾਂ 'ਚ ਕੀਤਾ ਵੱਡਾ ਬਦਲਾਅ ਸ਼ਰਾਬ ਤਸਕਰੀ ਰੋਕਣ ਲਈ ਕੈਪਟਨ ਦਾ ਵੱਡਾ ਕਦਮ ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget