ਪੜਚੋਲ ਕਰੋ

ਗੈਂਗਸਟਰ ਜਰਨੈਲ ਸਿੰਘ ਦੇ ਕਤਲ ਪਿੱਛੇ ਬੰਬੀਹਾ ਗਰੁੱਪ ਦਾ ਹੱਥ, ਸੋਸ਼ਲ ਮੀਡੀਆ 'ਤੇ ਪੋਸਟ ਕੇ ਲਈ ਕਤਲ ਦੀ ਜ਼ਿੰਮੇਵਾਰੀ

Jarnail Singh Murder: ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ ਜਰਨੈਲ ਸਿੰਘ ਦਾ ਚਾਰ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ

Jarnail Singh Murder: ਗੈਂਗਸਟਰ ਜਰਨੈਲ ਸਿੰਘ ਦੀ ਬੀਤੇ ਦਿਨ ਬੀਤੇ ਦਿਨ ਕਸਬਾ ਸਠਿਆਲਾ ਵਿਖੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਇਸ ਮਾਮਲੇ 'ਚ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਰਨੈਲ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਹੈ। ਬੰਬੀਹਾ ਗਰੁੱਪ ਨੇ ਫੇਸਬੱਕ ਆਈ.ਡੀ. 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਲਿਖਿਆ ਹੈ ਕਿ ਜਰਨੈਲ ਸਿੰਘ ਦਾ ਕਤਲ ਸਾਡੇ ਭਰਾ ਡੋਨੀ ਬੱਲ ਸਠਿਆਲਾ ਅਤੇ ਗੋਪੀ ਮਾਹਲ ਨੇ ਕੀਤਾ ਹੈ। ਇਸ ਪੋਸਟ 'ਚ ਲਿਖਿਆ ਹੈ ਕਿ ਇਸ ਬੰਦੇ ਦਾ ਸਾਡੇ ਨਾਲ ਕੋਈ ਲੈਣ ਦੇਣ ਨਹੀਂ ਸੀ, ਇਹ ਬੰਦਾ ਸਾਡੇ ਐਂਟੀ ਗਰੁੱਪ ਜੱਗੂ ਖੋਟੀ ਅਤੇ ਹੈਰੀ ਚੱਠਾ ਨਾਲ ਲਿੰਕ ਰੱਖਦਾ ਸੀ।

ਇਹ ਵੀ ਪੜ੍ਹੋ: ਮੋਗਾ 'ਚ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਪਲਟੀ, ਕਈ ਲੋਕ ਹੋਏ ਜ਼ਖਮੀ

ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਚਾਰ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ। ਗੋਲ਼ੀਆਂ ਲੱਗਣ ਕਾਰਣ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਸੀ ਕਿ ਹਮਲਾਵਰ ਸਵਿਫ਼ਟ ਕਾਰ ’ਤੇ ਸਵਾਰ ਹੋ ਕੇ ਆਏ ਸਨ।  ਜਰਨੈਲ ਸਿੰਘ ਵੇਟ ਲਿਫਟਰ ਵਜੋਂ ਵੀ ਜਾਣਿਆ ਜਾਂਦਾ ਸੀ।

ਮੌਕੇ ’ਤੇ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੁੜੱਕੇ ’ਤੇ ਆਪਣੀ ਬਹਿਕ ਤੋਂ ਤੇਲ ਕਢਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਚੱਕੀ ਅੰਦਰੋਂ ਬਾਹਰ ਨਿਕਲਿਆ ਤਾਂ ਚਾਰ ਵਿਅਕਤੀ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਨੇ ਉਸ ’ਤੇ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿਚ ਜਰਨੈਲ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਯਾਦ 'ਚ 30 ਮਈ ਨੂੰ ਪਿੰਡ ਮੂਸਾ 'ਚ ਲੱਗੇਗਾ ਖੂਨਦਾਨ ਕੈਂਪ, ਗੁਰਦੁਆਰਾ ਸਾਹਿਬ ਪਾਏ ਜਾਣਗੇ ਭੋਗ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget