ਪੜਚੋਲ ਕਰੋ

ਮਨਿੰਦਰਜੀਤ ਬਿੱਟਾ ਨੇ ਰੁਕਵਾਈ ਦਵਿੰਦਰਪਾਲ ਭੁੱਲਰ ਦੀ ਰਿਹਾਈ

ਸੁਪਰੀਮ ਕੋਰਟ ਨੇ ਟਾਡਾ ਤਹਿਤ ਦੋਸ਼ੀ ਠਹਿਰਾਏ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਸਰਕਾਰ ਦੇ ਫ਼ੈਸਲੇ ’ਤੇ ਰੋਕ ਲਾ ਦਿੱਤੀ ਹੈ। ਭੁੱਲਰ ਨੂੰ ਸਾਲ 1993 ਵਿੱਚ ਯੂਥ ਕਾਂਗਰਸ ਦੇ ਤਤਕਾਲੀਨ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ’ਤੇ ਕੀਤੇ ਦਹਿਸ਼ਤੀ ਹਮਲੇ ਲਈ ਦੋਸ਼ੀ ਠਹਿਰਾਇਆ ਗਿਆ ਸੀ।

ਚੰਡੀਗੜ੍ਹ: ਸੁਪਰੀਮ ਕੋਰਟ ਨੇ ਟਾਡਾ ਤਹਿਤ ਦੋਸ਼ੀ ਠਹਿਰਾਏ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਸਰਕਾਰ ਦੇ ਫ਼ੈਸਲੇ ’ਤੇ ਰੋਕ ਲਾ ਦਿੱਤੀ ਹੈ। ਭੁੱਲਰ ਨੂੰ ਸਾਲ 1993 ਵਿੱਚ ਯੂਥ ਕਾਂਗਰਸ ਦੇ ਤਤਕਾਲੀਨ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ’ਤੇ ਕੀਤੇ ਦਹਿਸ਼ਤੀ ਹਮਲੇ ਲਈ ਦੋਸ਼ੀ ਠਹਿਰਾਇਆ ਗਿਆ ਸੀ। ਇਸ ਹਮਲੇ ਵਿੱਚ 9 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ ਤੇ ਭੁੱਲਰ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਸਾਲ 2014 ਵਿੱਚ ਸੁਪਰੀਮ ਕੋਰਟ ਨੇ, ਰਾਸ਼ਟਰਪਤੀ ਵੱਲੋਂ ਭੁੱਲਰ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਕਰਨ ਵਿੱਚ ਕੀਤੀ ਬੇਲੋੜੀ ਦੇਰੀ ਦਾ ਹਵਾਲਾ ਦਿੰਦਿਆਂ, ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਜਸਟਿਸ ਰੋਹਿੰਗਟਨ ਐਫ.ਨਰੀਮਨ ਦੀ ਅਗਵਾਈ ਵਾਲੇ ਬੈਂਚ ਨੇ ਇਸ ਕੇਸ ’ਚ ‘ਸਥਿਤੀ ਜਿਉਂ ਦੀ ਤਿਉਂ’ ਬਰਕਰਾਰ ਰੱਖਣ ਸਬੰਧੀ ਫੈਸਲਾ ਬਿੱਟਾ ਵੱਲੋਂ ਪੇਸ਼ ਵਕੀਲ ਨਿਧੇਸ਼ ਗੁਪਤਾ ਦੀ ਦਲੀਲ ’ਤੇ ਸੁਣਾਇਆ ਹੈ। ਗੁਪਤਾ ਨੇ ਸਰਕਾਰ ਵੱਲੋਂ ਭੁੱਲਰ ਦੀ ਸਜ਼ਾ ਮੁਆਫ਼ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਦੇ ਦੋ ਸੰਵਿਧਾਨਕ ਬੈਂਚਾਂ ਵੱਲੋਂ ਸੁਣਾਏ ਫੈਸਲੇ ਦੀ ਖ਼ਿਲਾਫ਼ਵਰਜ਼ੀ ਦੱਸਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਪੰਜਾਬ ਸਰਕਾਰ ਫਸਲਾਂ ਦੀ ਕਰਵਾਏਗੀ ਗਿਦਾਵਰੀ , CM ਮਾਨ ਬੋਲੇ - ਮੀਂਹ ਅਤੇ ਗੜੇਮਾਰੀ ਨਾਲ ਕਿਸਾਨਾਂ ਦਾ ਨੁਕਸਾਨ ਹੋਇਆ 

ਪੰਜਾਬ ਰੋਡਵੇਜ਼ ਨੂੰ ਅੱਜ ਮਿਲਣਗੀਆਂ 250 ਨਵੀਆਂ ਬੱਸਾਂ, CM ਮਾਨ ਦੇਣਗੇ ਹਰੀ ਝੰਡੀ

ਮੁਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਕੰਪਲੈਕਸ; ਮੱਚਿਆ ਹੜਕੰਪ

Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Embed widget