ਪੜਚੋਲ ਕਰੋ

ਪੰਜਾਬ 'ਚ ਮੋਟਰ ਵਾਹਨ ਐਕਟ ਲਾਗੂ ਹੋਣ ਤੋਂ ਬਾਅਦ ਮੁਹਾਲੀ 'ਚ ਕੱਟੇ 115ਚਲਾਨ

ਪੰਜਾਬ ਟ੍ਰਾਂਸਪੋਰਟ ਵਿਭਾਗ ਨੇ ਮੋਟਰ ਵਹੀਕਲਜ਼ ਐਕਟ, 2019 ਲਾਗੂ ਕਰਨ ਦੇ ਇੱਕ ਦਿਨ ਬਾਅਦ ਟ੍ਰੈਫਿਕ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਉਲੰਘਣਾ ਕਰਨ 'ਤੇ 115 ਚਲਾਨ ਕੱਟੇ।

ਮੁਹਾਲੀ: ਪੰਜਾਬ ਟ੍ਰਾਂਸਪੋਰਟ ਵਿਭਾਗ ਨੇ ਮੋਟਰ ਵਹੀਕਲਜ਼ ਐਕਟ, 2019 ਲਾਗੂ ਕਰਨ ਦੇ ਇੱਕ ਦਿਨ ਬਾਅਦ ਟ੍ਰੈਫਿਕ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਉਲੰਘਣਾ ਕਰਨ 'ਤੇ 115 ਚਲਾਨ ਕੱਟੇ। ਜ਼ਿਆਦਾਤਰ ਚਲਾਨ ਜ਼ੇਬਰਾ ਕਰਾਸਿੰਗ, ਗਲਤ ਪਾਰਕਿੰਗ ਅਤੇ ਰੈਡ ਲਾਈਟ ਜੰਪਿੰਗ ਲਈ ਜਾਰੀ ਕੀਤੇ ਗਏ। ਖੇਤਰੀ ਟ੍ਰਾਂਸਪੋਰਟ ਅਥਾਰਟੀ (ਆਰਟੀਏ), ਮੁਹਾਲੀ ਨੇ ਕਿਹਾ, “ਨੋਟੀਫਿਕੇਸ਼ਨ ਦੇ ਨਾਲ ਉਲੰਘਣਾ ਕਰਨ ਵਾਲਿਆਂ ਨੂੰ ਵੱਧ ਜੁਰਮਾਨਾ ਦੇਣਾ ਪਏਗਾ।" ਸੂਬੇ 'ਚ ਜਾਰੀ ਨੋਟੀਫਿਕੇਸ਼ਨ '36 ਵੱਖ-ਵੱਖ ਧਾਰਾਵਾਂ ਅਧੀਨ ਜ਼ੁਰਮਾਨਾ ਰਾਸ਼ੀ 'ਚ ਵਾਧਾ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਧਾਰਾ 177 (ਇੱਕ ਆਮ ਜੁਰਮ) ਦੇ ਤਹਿਤ ਆਉਣ ਵਾਲੇ ਅਪਰਾਧਾਂ ਦੀ ਉਲੰਘਣਾ ਕਰਨ 'ਤੇ ਜੁਰਮ ਦੀ ਬਾਰੰਬਾਰਤਾ ਦੇ ਅਧਾਰ 'ਤੇ 500 ਰੁਪਏ ਅਤੇ 1000 ਰੁਪਏ ਦੇ ਵਿਚਕਾਰ ਚਾਰਜ ਕੀਤਾ ਜਾਵੇਗਾ। ਇਸ ਤਰ੍ਹਾਂ ਦੇ ਅਪਰਾਧ ਕਰਨ 'ਤੇ ਪਹਿਲਾਂ 100 ਰੁਪਏ ਦਾ ਜ਼ੁਰਮਾਨਾ ਲਿਆ ਜਾਂਦਾ ਸੀ। ਇਨ੍ਹਾਂ ਚੋਂ ਕੁਝ ਅਪਰਾਧ ਗੱਡੀ ਚਲਾਉਂਦੇ ਸਮੇਂ ਤਮਾਕੂਨੋਸ਼ੀ ਕਰਨਾ, ਟ੍ਰੈਫਿਕ ਸਿਗਨਲ ਦੀ ਉਲੰਘਣਾ, ਸ਼ਹਿਰ ਦੇ ਖੇਤਰ 'ਚ ਗਲਤ ਪਾਰਕਿੰਗ, ਲਾਲ/ਨੀਲੇ ਬੱਤੀ ਦੀ ਅਣਅਧਿਕਾਰਤ ਵਰਤੋਂ ਅਤੇ ਹੋਰਨਾਂ ਅਪਰਾਧ ਸ਼ਾਮਲ ਹਨ। ਬਿਨਾਂ ਹੈਲਮੇਟ ਚਲਾਉਣ ਦਾ ਜ਼ੁਰਮਾਨਾ 1000 ਰੁਪਏ ਕਰ ਦਿੱਤਾ ਗਿਆ ਹੈ ਜਿਸ ਦੇ ਨਾਲ ਤਿੰਨ ਮਹੀਨਿਆਂ ਲਈ ਲਾਇਸੈਂਸ ਅਯੋਗ ਅਤੇ 300 ਰੁਪਏ ਫਾਈਨ ਵਸੂਲਿਆ ਜਾਵੇਗਾ। ਨਾਲ ਹੀ ਗਲਤ ਪਾਰਕਿੰਗ ਪੈਨਲਟੀ ਨੂੰ 300 ਰੁਪਏ ਤੋਂ ਵਧਾ ਕੇ 500 ਰੁਪਏ ਕਰ ਦਿੱਤਾ ਗਿਆ ਹੈ। ਟ੍ਰਿਪਲ ਰਾਈਡਿੰਗ ਲਈ ਜੁਰਮਾਨਾ 500 ਰੁਪਏ ਤੋਂ ਵਧਾ ਕੇ 1,000 ਰੁਪਏ ਕਰ ਦਿੱਤਾ ਗਿਆ ਹੈ, ਜਦੋਂਕਿ ਤੇਜ਼ ਰਫਤਾਰ ਲਈ ਵਾਹਨ ਦੀ ਸ਼੍ਰੇਣੀ ਦੇ ਅਧਾਰ 'ਤੇ ਜ਼ੁਰਮਾਨਾ 1000-2,000 ਰੁਪਏ ਦੇ ਵਿਚਕਾਰ ਹੈ। ਸ਼ਰਾਬ ਪੀ ਕੇ ਡ੍ਰਾਇਵਿੰਗ ਲਈ ਜ਼ੁਰਮਾਨਾ 1000 ਰੁਪਏ ਹੀ ਹੈ

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget