ਪੜਚੋਲ ਕਰੋ

ਦਇਆ ਸਿੰਘ ਲਾਹੌਰੀਆਂ ਨੂੰ ਮਿਲੀ ਪੈਰੋਲ

ਨਵੀਂ ਦਿੱਲੀ: ਖਾਲਿਸਤਾਨੀ ਦਇਆ ਸਿੰਘ ਲਾਹੌਰੀਆਂ ਨੂੰ ਆਪਣੀ ਮਾਤਾ ਈਸ਼ਰ ਕੌਰ ਦੇ ਸਸਕਾਰ ਲਈ ਅਦਾਲਤ ਨੇ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਦਇਆ ਸਿੰਘ ਲਾਹੌਰੀਆਂ ਨੂੰ 2 ਦਿਨੀਂ ਕਸਟਡੀ ਪੈਰੋਲ ਦਿੱਤੀ ਹੈ। ਦਇਆ ਸਿੰਘ ਲਾਹੌਰੀਆ ਦੀ ਮਾਤਾ 12 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ।
ਪੈਰੋਲ ਲਈ ਅਰਜ਼ੀ ਦਿੱਲੀ ਕਮੇਟੀ ਵੱਲੋਂ ਅਦਾਲਤ ਵਿੱਚ ਦਾਖਲ ਕੀਤੀ ਗਈ ਜਿਸ ਉੱਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਲਾਹੌਰੀਆਂ ਨੂੰ ਦੋ ਦਿਨ ਦੀ ਕਸਟਡੀ ਪੈਰੋਲ ਦਿੱਤੀ ਹੈ। ਲਾਹੌਰੀਆਂ ਮਾਤਾ ਈਸ਼ਰ ਕੌਰ ਦੇ ਇੱਕੋ-ਇੱਕ ਪੁੱਤਰ ਹਨ ਤੇ ਪਿਛਲੇ ਕਈ ਸਾਲਾਂ ਤੋਂ ਵੱਖ ਵੱਖ ਕੇਸਾਂ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਹਨ। ਦਇਆ ਸਿੰਘ ਲਾਹੌਰੀਆ ਦਾ ਮਲੇਰਕੋਟਲਾ ਨੇੜੇ ਭਰਾਲ ਪਿੰਡ ਹੈ।

ਟਾਪ ਹੈਡਲਾਈਨ

PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Embed widget