ਪੜਚੋਲ ਕਰੋ

ਪੰਜਾਬ ਪੁਲਿਸ ਮੁਲਾਜ਼ਮ ਦੀ ਪਤਨੀ ਨਾਲ ਵਾਪਰੀ ਵਾਰਦਾਤ! ਮੱਚੀ ਹਲਚਲ, ਜਾਣੋ ਪੂਰਾ ਮਾਮਲਾ

ਬੇਖੌਫ਼ ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਪੁਲਿਸ ਕਰਮਚਾਰੀ ਦੀ ਪਤਨੀ ਨਾਲ ਲੁੱਟਪਾਟ ਦੀ ਘਟਨਾ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਸੜਕ ਸੁਰੱਖਿਆ ਫੋਰਸ ‘ਚ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਦੀ ਪਤਨੀ ਕਰਮਜੀਤ ਕੌਰ ਲੁੱਟ-ਖੋਹ ਦਾ ਸ਼ਿਕਾਰ...

ਪੰਜਾਬ ਦੇ ਵਿੱਚ ਲੁੱਟ-ਖੋਹ ਕਰਨ ਵਾਲਿਆਂ ਦੇ ਹੌਸ਼ਲੇ ਬੁਲੰਦ ਹੋਏ ਪਏ ਹਨ। ਆਏ ਦਿਨ ਕੋਈ ਨਾ ਕੋਈ ਅਜਿਹੀ ਵਾਰਦਾਤ ਦੀ ਵੀਡੀਓ ਸਾਹਮਣੇ ਆਉਂਦੇ ਹੀ ਰਹਿੰਦੀ ਹੈ। ਨਵਾਂ ਮਾਮਲਾ ਜਗਰਾਉਂ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੁਲਿਸ ਮੁਲਾਜ਼ਮ ਦੀ ਪਤਨੀ ਲੁੱਟ-ਖੋਹ ਦਾ ਸ਼ਿਕਾਰ ਬਣੀ। ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਬੇਖੌਫ਼ ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਪੁਲਿਸ ਕਰਮਚਾਰੀ ਦੀ ਪਤਨੀ ਨਾਲ ਲੁੱਟਪਾਟ ਦੀ ਘਟਨਾ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਸੜਕ ਸੁਰੱਖਿਆ ਫੋਰਸ ‘ਚ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਦੀ ਪਤਨੀ ਕਰਮਜੀਤ ਕੌਰ, ਜੋ ਕੋਕਰੀ ਕਲਾਂ ਦੀ ਰਹਿਣ ਵਾਲੀ ਹੈ, ਨਾਲ ਸ਼ੇਰਪੁਰਾ ਫਾਟਕਾਂ ਦੇ ਨੇੜੇ ਇਹ ਲੁੱਟਪਾਟ ਕੀਤੀ ਗਈ।

ਮੌਕੇ ‘ਤੇ ਪੁੱਜੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਹੈ ਅਤੇ ਇਸ ਲਈ ਉਹ ਆਪਣੀ ਪਤਨੀ ਅਤੇ ਧੀ ਨੂੰ ਸ਼ਾਪਿੰਗ ਲਈ ਜਗਰਾਉਂ ਲੈ ਕੇ ਆਏ ਸਨ। ਸ਼ੇਰਪੁਰ ਰੋਡ ਫਾਟਕ ਦੇ ਨੇੜੇ, ਦੋ ਬਾਈਕ ਸਵਾਰ ਲੁਟੇਰਿਆਂ ਨੇ ਉਨ੍ਹਾਂ ਦੀ ਪਤਨੀ ਦੇ ਹੱਥ ‘ਚ ਪਿਆ ਬੈਗ ਖੋ ਲਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੈਗ ਖੋਹਣ ਦੌਰਾਨ ਮਹਿਲਾ ਨੇ ਕਾਫੀ ਮੁਕਾਬਲਾ ਵੀ ਕੀਤਾ, ਜਿਸ ਕਾਰਨ ਲੁਟੇਰੇ ਆਪਣੀ ਮੋਟਰਸਾਈਕਲ ਤੋਂ ਡਿੱਗ ਵੀ ਪਏ। ਇਸ ਦੇ ਬਾਵਜੂਦ, ਉਹ ਬੈਗ ਲੈ ਕੇ ਉੱਥੋਂ ਭੱਜਣ ‘ਚ ਕਾਮਯਾਬ ਹੋ ਗਏ।
ਇਸ ਬਾਰੇ ਬੱਸ ਸਟੈਂਡ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਵੱਲੋਂ ਲੁੱਟੇ ਗਏ ਬੈਗ ‘ਚ ਦੋ ਮੋਬਾਈਲ ਫੋਨ ਅਤੇ 10,000 ਰੁਪਏ ਸਨ। ਉਨ੍ਹਾਂ ਕਿਹਾ ਕਿ ਅਪਰਾਧੀਆਂ ਬਾਰੇ ਕੁਝ ਮਹੱਤਵਪੂਰਨ ਜਾਣਕਾਰੀ ਮਿਲੀ ਹੈ ਅਤੇ ਜਲਦੀ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget