ਪੜਚੋਲ ਕਰੋ

Punjab News: 4 ਦਿਨ ਹੋਰ ਹੋਣਾ ਪਵੇਗਾ ਖੱਜਲ ਖੁਆਰਾ, ਮੁਲਾਜ਼ਮਾਂ ਨੇ 30 ਜੁਲਾਈ ਤੱਕ ਕੀਤੀ ਹੜ੍ਹਤਾਲ, ਰੋਪੜ ਦੇ ਵਿਧਾਇਕ ਦਾ ਮਾਮਲਾ  

Revenue officials strike: ਪੰਜਾਬ ਭਰ ਦੇ ਡੀ ਸੀ ਦਫ਼ਤਰਾਂ, ਐਸ.ਡੀ.ਐਮ ਦਫ਼ਤਰਾਂ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਚੱਲ ਰਹੀ ਕਲਮਛੋੜ ਹੜਤਾਲ ਵਿੱਚ ਮਿਤੀ 30-07-2023 ਤੱਕ ਵਾਧਾ ਕਰਦੇ ਹੋਏ ਮਿਤੀ 28-07-2023 ਨੂੰ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਹੈੱਡ ਕੁਆਰਟਰਾਂ

ਪੰਜਾਬ ਭਰ ਦੇ ਡੀ ਸੀ ਦਫ਼ਤਰਾਂ, ਐਸ.ਡੀ.ਐਮ ਦਫ਼ਤਰਾਂ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਚੱਲ ਰਹੀ ਕਲਮਛੋੜ ਹੜਤਾਲ ਵਿੱਚ ਮਿਤੀ 30-07-2023 ਤੱਕ ਵਾਧਾ ਕਰਦੇ ਹੋਏ ਮਿਤੀ 28-07-2023 ਨੂੰ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਹੈੱਡ ਕੁਆਰਟਰਾਂ ਤੇ ਡੀ.ਸੀ. ਦਫ਼ਤਰਾਂ ਦੇ ਬਾਹਰ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੇ ਫੂਕੇ ਜਾਣਗੇ ਪੁਤਲੇ। ਇਸ ਦੀ ਜਾਣਕਾਰੀ  ਤੇਜਿੰਦਰ ਸਿੰਘ ਨੰਗਲ ਸੂਬਾ ਪ੍ਰਧਾਨ, ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਅਤੇ ਕਰਵਿੰਦਰ ਸਿੰਘ ਚੀਮਾ ਵਿੱਤ ਸਕੱਤਰ ਨੇ ਦਿੱਤੀ ਹੈ। 

ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਵੱਲੋਂ ਆਪਣੇ ਵਲੰਟੀਅਰਾਂ ਨੂੰ ਨਾਲ ਲੈ ਕੇ ਮਿਤੀ 18-07-2023 ਨੂੰ ਤਹਿਸੀਲ ਦਫਤਰ ਰੂਪਨਗਰ ਜਾ ਕੇ ਤਹਿਸੀਲ ਵਿੱਚ ਤੈਨਾਤ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਕੇ ਦਫ਼ਤਰ ਦੇ ਕੰਮ ਵਿੱਚ ਰੁਕਾਵਟ ਪਾਈ ਗਈ ਅਤੇ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਕਰਮਚਾਰੀ ਨੂੰ ਫ਼ੋਨ ਕਰਕੇ ਸਰਕਾਰੀ ਦਫ਼ਤਰੀ ਰਿਕਾਰਡ ਆਪਣੇ ਦਫ਼ਤਰ ਮੰਗਵਾਇਆ ਗਿਆ ਅਤੇ ਨਾਲ ਹੀ ਕਰਮਚਾਰੀਆਂ ਤੇ ਬਿਨਾ ਕਿਸੇ ਸਬੂਤਾਂ ਦੇ ਕੁਰੱਪਸ਼ਨ ਦੇ ਇਲਜ਼ਾਮ ਲਗਾ ਕੇ ਸੋਸ਼ਲ ਮੀਡੀਆ ਤੇ ਲਾਈਵ ਕਰਨ ਨਾਲ ਕਰਮਚਾਰੀਆਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਇਆ।

 ਹਲਕਾ ਵਿਧਾਇਕ ਵੱਲੋਂ ਕੀਤੇ ਅਜਿਹੇ ਵਤੀਰੇ ਵਿਰੁੱਧ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮਿਤੀ 24 ਤੋਂ 26-07-2023 ਤੱਕ ਸੂਬੇ ਦੇ ਡੀ.ਸੀ. ਦਫਤਰਾਂ ਦੇ ਸਮੂਹ ਕਰਮਚਾਰੀਆਂ ਵੱਲੋਂ ਮੁਕੰਮਲ ਕਲਮਛੋੜ ਹੜਤਾਲ ਕਰਕੇ ਮਿਤੀ 26-07-2023 ਨੂੰ ਰੂਪਨਗਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਵਿੱਚ ਵੱਡਾ ਇਕੱਠ ਕਰਕੇ ਵਿਧਾਇਕ ਦਿਨੇਸ਼ ਚੱਢਾ ਦਾ ਪੁਤਲਾ ਫੂਕਿਆ ਗਿਆ, ਪਰੰਤੂ ਅਜੇ ਵੀ ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਨੇ ਆਪਣੀ ਗਲਤੀ ਦੀ ਮੁਆਫ਼ੀ ਨਹੀਂ ਮੰਗੀ।

 ਇਸ ਲਈ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਨੇ ਫੈਸਲਾ ਲਿਆ ਹੈ ਕਿ ਪੰਜਾਬ ਭਰ ਦੇ ਡੀ ਸੀ ਦਫ਼ਤਰਾਂ, ਐਸ.ਡੀ.ਐਮ ਦਫ਼ਤਰਾਂ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਚੱਲ ਰਹੀ ਕਲਮਛੋੜ ਹੜਤਾਲ ਵਿੱਚ ਮਿਤੀ 30-07-2023 ਤੱਕ ਵਾਧਾ ਕਰਦੇ ਹੋਏ ਮਿਤੀ 28-07-2023 ਨੂੰ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਹੈੱਡ ਕੁਆਰਟਰਾਂ ਤੇ ਡੀ.ਸੀ. ਦਫ਼ਤਰਾਂ ਦੇ ਬਾਹਰ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੇ ਪੁਤਲੇ ਫੂਕੇ ਜਾਣਗੇ।

ਜੇਕਰ ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਨੇ ਜਨਤਕ ਹੋ ਕੇ ਮਾਫ਼ੀ ਨਾ ਮੰਗੀ ਤਾਂ ਮਿਤੀ 30-07-2023 ਨੂੰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਹੜਤਾਲ ਦੌਰਾਨ ਸੂਬੇ ਦੇ ਲੋਕਾਂ ਨੂੰ ਦਫ਼ਤਰੀ ਕੰਮਾਂ ਵਿੱਚ ਹੋਣ ਵਾਲੀ ਪ੍ਰੇਸ਼ਾਨੀ ਦੀ ਸਾਰੀ ਜ਼ਿੰਮੇਵਾਰੀ ਹਲਕਾ ਵਿਧਾਇਕ ਰੂਪਨਗਰ ਦੀ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Embed widget