ਪੜਚੋਲ ਕਰੋ

DC’s Transfer in Punjab: ਪੰਜਾਬ 'ਚ 46 ਅਧਿਕਾਰੀਆਂ ਦੇ ਤਬਾਦਲੇ, ਫ਼ਿਰੋਜ਼ਪੁਰ ਤੇ ਫ਼ਤਿਹਗੜ੍ਹ ਸਾਹਿਬ 'ਚ ਬਦਲੇ ਡੀਸੀ

ਪੰਜਾਬ ਚੋਣਾਂ ਵਿੱਚ ਕੁਝ ਮਹੀਨੇ ਬਾਕੀ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਤੇ ਬਾਦਲ ਪਰਿਵਾਰ ਦੇ ਗੜ੍ਹ ਮੰਨੇ ਜਾਂਦੇ ਬਠਿੰਡਾ ਵਿੱਚ ਵੀ ਨਗਰ ਨਿਗਮ ਦਾ ਕਮਿਸ਼ਨਰ ਬਦਲ ਦਿੱਤਾ ਗਿਆ ਹੈ।

ਚੰਡੀਗੜ੍ਹ: ਇੱਕ ਵੱਡੇ ਪ੍ਰਸ਼ਾਸਨਿਕ ਫੇਰਬਦਲ ਵਿੱਚ ਪੰਜਾਬ ਸਰਕਾਰ ਨੇ 16 ਆਈਏਐਸ, 1 ਆਈਆਰਟੀਐਸ ਤੇ 29 ਪੀਸੀਐਸ ਅਧਿਕਾਰੀਆਂ ਸਮੇਤ 46 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਫਿਰੋਜ਼ਪੁਰ ਤੇ ਫਤਿਹਗੜ੍ਹ ਸਾਹਿਬ ਦੇ ਡੀਸੀ ਬਦਲੇ ਗਏ ਹਨ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਤੇ ਬਾਦਲ ਪਰਿਵਾਰ ਦੇ ਗੜ੍ਹ ਮੰਨੇ ਜਾਂਦੇ ਬਠਿੰਡਾ ਵਿੱਚ ਵੀ ਨਗਰ ਨਿਗਮ ਦਾ ਕਮਿਸ਼ਨਰ ਬਦਲ ਦਿੱਤਾ ਗਿਆ ਹੈ। ਪੰਜਾਬ ਚੋਣਾਂ ਵਿੱਚ ਕੁਝ ਮਹੀਨੇ ਬਾਕੀ ਹਨ। ਅਜਿਹੇ 'ਚ ਨਿਗਮ ਕਮਿਸ਼ਨਰਾਂ ਦੇ ਤਬਾਦਲੇ ਨੂੰ ਕਾਂਗਰਸ ਦੀ ਸ਼ਹਿਰੀ ਖੇਤਰ 'ਤੇ ਹਾਵੀ ਹੋਣ ਦੀ ਕੋਸ਼ਿਸ਼ ਨਾਲ ਜੋੜਿਆ ਜਾ ਰਿਹਾ ਹੈ।

ਇਹ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਲੜ ਰਹੇ ਹਨ। ਇਸ ਵਾਰ ਉਹ ਆਪਣੀ ਪਾਰਟੀ ਬਣਾ ਕੇ ਚੋਣ ਮੈਦਾਨ ਵਿੱਚ ਉਤਰਨਗੇ। ਜਦੋਂਕਿ ਬਠਿੰਡਾ ਤੋਂ ਬਾਦਲ ਦੀ ਨੂੰਹ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਐਮਪੀ ਇਸ ਸੀਟ 'ਤੇ ਵਿਧਾਇਕਾਂ ਦੀ ਜਿੱਤ ਉਨ੍ਹਾਂ ਦੇ ਵੱਕਾਰ ਨਾਲ ਵੀ ਜੁੜੀ ਹੋਈ ਹੈ। ਇਸੇ ਲਈ ਕਾਂਗਰਸ ਸ਼ਹਿਰੀ ਵੋਟ ਬੈਂਕ ਨੂੰ ਸੰਭਾਲਣ ਲਈ ਨਵੇਂ ਅਧਿਕਾਰੀ ਤਾਇਨਾਤ ਕਰ ਰਹੀ ਹੈ।

ਇਨ੍ਹਾਂ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ

ਅਨੁਰਾਗ ਅਗਰਵਾਲ: ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਸਹਿਕਾਰਤਾ

ਏ ਵੇਣੂ ਪ੍ਰਸਾਦ: ਵਧੀਕ ਮੁੱਖ ਸਕੱਤਰ, ਸੰਸਦੀ ਮਾਮਲੇ ਅਤੇ ਟੈਕਸ, ਸੀਐਮਡੀ ਪਾਵਰਕਾਮ

ਦਲੀਪ ਕੁਮਾਰ: ਪ੍ਰਮੁੱਖ ਸਕੱਤਰ, ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ, ਰੁਜ਼ਗਾਰ ਅਤੇ ਜਨਰੇਸ਼ਨ, ਮਿਸ਼ਨ ਡਾਇਰੈਕਟਰ ਤੰਦਰੁਸਤ ਪੰਜਾਬ, ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ, ਪੰਜਾਬ ਭਵਨ, ਨਵੀਂ ਦਿੱਲੀ

ਡੀਪੀਐਸ ਖਰਬੰਦਾ: ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ।

ਭੁਪਿੰਦਰ ਸਿੰਘ: ਐਮ.ਡੀ., ਪੰਜਾਬ ਵੇਅਰਹਾਊਸ ਕਾਰਪੋਰੇਸ਼ਨ

ਅਮਿਤ ਕੁਮਾਰ: ਵਿਸ਼ੇਸ਼ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ

ਦਵਿੰਦਰ ਸਿੰਘ: ਡੀਸੀ, ਫ਼ਿਰੋਜ਼ਪੁਰ

ਐਨ.ਐਸ. ਸ੍ਰੀਨਿਵਾਸਨ: ਵਿਸ਼ੇਸ਼ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ

ਵਿਨੀਤ ਕੁਮਾਰ: ਨਗਰ ਨਿਗਮ ਕਮਿਸ਼ਨਰ, ਪਟਿਆਲਾ

ਸੁਰਭੀ ਮਲਿਕ: ਐਮਡੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੀਈਓ ਸਟੇਟ ਹੈਲਥ ਏਜੰਸੀ

ਪੂਨਮਦੀਪ ਕੌਰ: ਡੀਸੀ, ਫਤਿਹਗੜ੍ਹ ਸਾਹਿਬ

ਜਸਪ੍ਰੀਤ ਸਿੰਘ: ਏਡੀਸੀ, ਫਿਰੋਜ਼ਪੁਰ

ਪਰਮਜੀਤ ਸਿੰਘ: ਡਾਇਰੈਕਟਰ, ਸਟੇਟ ਟਰਾਂਸਪੋਰਟ

ਉਪਕਾਰ ਸਿੰਘ: ਡੀਪੀਆਈ, ਕਾਲਜ

ਆਕਾਸ਼ ਬਾਂਸਲ: ਐਸਡੀਐਮ, ਤਲਵੰਡੀ ਸਾਬੋ

ਨਿਰਮਲ ਆਸਪਾਨ : ਐਸਡੀ.ਐਮ, ਜੈਤੋ

ਇਹ ਵੀ ਪੜ੍ਹੋ: Punjab Government: ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਲੈਣਗੇ ਇਤਿਹਾਸਕ ਫੈਸਲਾ, ਸ਼ਾਮ 4 ਵਜੇ ਹੋਏਗਾ ਐਲਾਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ
ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ
UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ
ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ
ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ
Embed widget