ਪੜਚੋਲ ਕਰੋ

ਕਰੋਨਾਵਾਇਰਸ ਬਾਰੇ ਨਾ ਫੈਲਾਓ ਅਫਵਾਹਾਂ, ਸ਼ਰਾਰਤੀਆਂ ਨੂੰ ਤਾੜਨਾ

-ਲੁਧਿਆਣਾ 'ਚ ਹੁਣ ਤੱਕ 45 ਲੋਕਾਂ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ 'ਚ ਹੁਣ ਤੱਕ 33 ਨੈਗੇਟਿਵ ਆਏ ਹਨ ਤੇ 12 ਦੀ ਰਿਪੋਰਟ ਹਾਲੇ ਉਡੀਕੀ ਜਾ ਰਹੀ ਹੈ।-ਡਿਪਟੀ ਕਮਿਸ਼ਨਰ ਦੀ ਝੂਠੀਆਂ ਅਫਵਾਹਾਂ ਤੇ ਖਬਰਾਂ ਫੈਲਾਉਣ ਵਾਲਿਆਂ ਨੂੰ ਸਲਾਹ ਤੇ ਚੇਤਾਵਨੀ ਹੈ ਕਿ ਉਹ ਬਿਨਾਂ ਅਧਿਕਾਰਤ ਪੁਸ਼ਟੀ ਤੋਂ ਕੋਈ ਵੀ ਖ਼ਬਰ ਨਾ ਫੈਲਾਉਣ।

ਲੁਧਿਆਣਾ: ਲੁਧਿਆਣਾ ਤੋਂ ਲਗਾਤਾਰ ਕੁਝ ਖ਼ਬਰਾਂ ਆ ਰਹੀਆਂ ਸੀ ਕਿ ਡੀਐਮਸੀ ਹਸਪਤਾਲ 'ਚ ਇੱਕ ਮਹਿਲਾ ਕਰੋਨਾਵਾਇਰਸ ਤੋਂ ਪੌਜ਼ੇਟਿਵ ਪਾਈ ਗਈ ਹੈ। ਇਸ ਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਇਹ ਸਾਫ ਕਰ ਦਿੱਤਾ ਹੈ ਕਿ ਮਹਿਲਾ ਦੇ ਟੈਸਟ ਮੁੱਢਲੀ ਸਟੇਜ ਤੇ ਹੀ ਪੌਜ਼ੇਟਿਵ ਪਾਏ ਗਏ ਹਨ। ਜਦੋਂਕਿ ਉਸ ਦੇ ਸੈਂਪਲ ਪੁਣੇ ਭੇਜੇ ਗਏ ਹਨ ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਉਸ ਦੇ ਕਰੋਨਾਵਾਇਰਸ ਪੀੜਤ ਹੋਣ ਦੀ ਪੁਸ਼ਟੀ ਹੋਵੇਗੀ। ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਲੁਧਿਆਣਾ 'ਚ ਹੁਣ ਤੱਕ 45 ਲੋਕਾਂ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ 'ਚ ਹੁਣ ਤੱਕ 33 ਨੈਗੇਟਿਵ ਆਏ ਹਨ ਤੇ 12 ਦੀ ਰਿਪੋਰਟ ਹਾਲੇ ਉਡੀਕੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਦੀ ਝੂਠੀਆਂ ਅਫਵਾਹਾਂ ਤੇ ਖਬਰਾਂ ਫੈਲਾਉਣ ਵਾਲਿਆਂ ਨੂੰ ਸਲਾਹ ਤੇ ਚੇਤਾਵਨੀ ਹੈ ਕਿ ਉਹ ਬਿਨਾਂ ਅਧਿਕਾਰਤ ਪੁਸ਼ਟੀ ਤੋਂ ਕੋਈ ਵੀ ਖ਼ਬਰ ਨਾ ਫੈਲਾਉਣ। ਡੀਸੀ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਕਰਫਿਊ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਰਿਆਇਤ ਹਾਲੇ ਨਹੀਂ ਦਿੱਤੀ ਜਾਵੇਗੀ। ਡੀਸੀ ਨੇ ਕਿਹਾ ਕਿ ਕੁਝ ਲੋਕ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਜਿਨ੍ਹਾਂ ਨੂੰ ਇਹ ਜਾਣਨਾ ਜ਼ਰੂਰੀ ਹੈ ਕਿ ਕਿਸੇ ਵੀ ਦੁਕਾਨ ਜਾਂ ਮੰਡੀ ਆਦਿ 'ਚ ਜਾ ਕੇ ਸਾਮਾਨ ਲੈਣ ਦੀ ਵੀ ਕੋਈ ਆਗਿਆ ਨਹੀਂ ਦਿੱਤੀ ਗਈ। ਉਨ੍ਹਾਂ ਨੂੰ ਘਰਾਂ 'ਚ ਹੀ ਦੁੱਧ ਸਬਜ਼ੀਆਂ ਆਦਿ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਘਰੇਲੂ ਵਰਤੋਂ ਦੀਆਂ ਚੀਜ਼ਾਂ ਤੇ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕ ਨੂੰ ਅਫ਼ਵਾਹਾਂ ਤੋਂ ਬਚਣ ਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ੋਮੈਟੋ ਤੇ ਸਵਿਗੀ ਨਾਲ ਵੀ ਰਾਸ਼ਨ ਸਪਲਾਈ ਕਰਨ ਦੀ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget