ਪੜਚੋਲ ਕਰੋ

ਧਰਨੇ ਤੋਂ ਪਰਤ ਰਹੇ ਕਿਸਾਨ ਲੀਡਰ 'ਤੇ ਜਾਨਲੇਵਾ ਹਮਲਾ

ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ‘ਤੇ ਅਚਾਨਕ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ।

ਮਾਨਸਾ: ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ‘ਤੇ ਅਚਾਨਕ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ। ਜਥੇਬੰਦੀ ਨੇ ਇਸ ਮਾਮਲੇ ਸਬੰਧੀ ਮਾਨਸਾ ਪੁਲਿਸ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਹਮਲਾ ਬੀਤੀ ਰਾਤ ਉਸ ਸਮੇਂ ਹੋਇਆ ਜਦੋਂ ਕਿਸਾਨ ਆਗੂ ਰੇਲ ਪਟੜੀਆਂ ‘ਤੇ ਦਿੱਤੇ ਜਾ ਰਹੇ ਧਰਨੇ ਤੋਂ ਬਾਅਦ ਆਪਣੇ ਪਿੰਡ ਭੈਣੀ ਬਾਘਾ ਨੂੰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸੀ। ਉਨ੍ਹਾਂ ਕਿਹਾ ਕਿ ਉਹ ਮੋਟਰਸਾਈਕਲ ‘ਤੇ ਸੀ ਤੇ ਹਮਲਾਵਰਾਂ ਨੇ ਉਨ੍ਹਾਂ ਦੇ ਸਿਰ ਤੇ ਮੂੰਹ ‘ਤੇ ਡਾਂਗਾਂ ਮਾਰੀਆਂ ਜਿਸ ਨਾਲ ਉਨ੍ਹਾਂ ਦਾ ਤਿੰਨ ਦੰਦ ਟੁੱਟ ਗਏ ਹਨ ਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਰਾਤ ਹੀ ਸਿਵਲ ਹਸਪਤਾਲ ਮਾਨਸਾ ਵਿੱਚ ਭਰਤੀ ਕਰਵਾਇਆ ਗਿਆ ਹੈ ਤੇ ਡਾਕਟਰਾਂ ਵੱਲੋਂ ਉਨ੍ਹਾਂ ਦੀਆਂ ਸੱਟਾ ਦਾ ਐਕਸਰੇ ਕਰਵਾਏ ਗਏ ਹਨ। ਕਿਸਾਨਾਂ ਨੇ ਕੇਂਦਰ ਦੇ ਸੱਦੇ ਨੂੰ ਮੁੜ ਮਾਰੀ ਠੋਕਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget