ਪੜਚੋਲ ਕਰੋ

ਦੁਬਈ ਤੋਂ ਪੈਸਾ ਕਮਾ ਕੇ ਘਰ ਪਰਤੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਪਟਿਆਲਾ : ਪਟਿਆਲਾ ਦਾ ਰਹਿਣ ਵਾਲਾ ਵਰੁਣ ਸ਼ਰਮਾ ਕੁੱਝ ਸਮਾਂ ਪਹਿਲਾਂ ਹੀ ਦੁਬਈ ਤੋਂ ਪੈਸਾ ਕਮਾਉਣ ਮਗਰੋਂ ਆਪਣੇ ਘਰ ਆਈਆ ਹੋਈਈ ਸੀ। ਪਰ ਅੱਜ ਸਵੇਰੇ ਵਰੁਣ ਜਿਵੇਂ ਹੀ ਸਨੌਰੀ ਅੱਡੇ ਤੋਂ ਲੱਕੜ ਲੈਣ ਲਈ ਆਪਣੇ ਮੋਟਰਸਾਈਕਲ 'ਤੇ ਗਿਆ ਤਾਂ ਸਨੌਰੀ ਅੱਡੇ ਵੱਲੋਂ ਆ ਰਹੇ ਇੱਕ ਟਰੱਕ ਨੇ ਵਰੁਣ ਨੂੰ ਸਾਈਡ ਮਾਰ ਦਿੱਤੀ। ਜਿਸ ਕਾਰਨ ਵਰੁਣ ਸੜਕ 'ਤੇ ਡਿੱਗ ਗਿਆ ਅਤੇ ਉਸਦਾ ਸਿਰ ਜਮੀਨ ਨਾਲ ਵੱਜਿਆ। ਸਿਰ 'ਤੇ ਸੱਟ ਲੱਗਣ ਕਾਰਨ ਵਰੁਣ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦਰਅਸਲ ਵਰੁਣ ਆਪਣਾ ਨਵਾਂ ਰੈਸਟੋਰੇਂਟ ਖੋਲਣ ਦੀਆਂ ਤਿਆਰੀਆਂ ਕਰ ਰਿਹਾ ਸੀ। 1 ਅਕਤੂਬਰ ਨੂੰ ਉਸ ਦੇ ਨਵੇਂ ਰੈਸਟੋਰੇਂਟ ਦਾ ਉਦਘਾਟਨ ਸੀ। ਪਰ ਅੱਜ ਸਵੇਰੇ ਹੋਏ ਇੱਕ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਚਾਚੇ ਅਮਿਤ ਸ਼ਰਮਾ ਨੇ ਦੱਸਿਆ ਕਿ ਉਸਦਾ ਭਤੀਜਾ ਸਵੇਰੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਉਸਦੇ ਰੈਸਟੋਰੇਂਟ ਦਾ 1 ਅਕਤੂਬਰ ਨੂੰ ਉਦਘਾਟਨ ਸੀ। ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਪਟਿਆਲਾ ਦੇ ਐਸ.ਐਚ.ਓ. ਜੀ.ਐਸ. ਭਿੰਡਰ ਨੇ ਦੱਸਿਆ ਕਿ ਵਰੁਣ ਸ਼ਰਮਾ ਨਾਮ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਟਰੱਕ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ। ਉਹਨਾ ਦੱਸਿਆ ਕਿ ਮ੍ਰਿਤਕ ਨੌਜਵਾਨ ਆਬੂਧਾਬੀ ਤੋਂ ਛੁੱਟੀ 'ਤੇ ਘਰ ਆਇਆ ਹੋਇਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget