ਪੜਚੋਲ ਕਰੋ

 ਦੁਖਦਾਈ ਖ਼ਬਰ! ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਜਾਣੇ ਜਾਂਦੇ ਜਸਟਿਸ ਅਜੀਤ ਸਿੰਘ ਬੈਂਸ ਦਾ ਦੇਹਾਂਤ

Punjab and Haryana High Court : ਜਸਟਿਸ ਅਜੀਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ 99 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਜਸਟਿਸ ਬੈਂਸ ਇੱਕ ਮਨੁੱਖੀ ਅਧਿਕਾਰ ਕਾਰਕੁਨ ਅਕਤੂਬਰ 1974 ਤੋਂ ਮਈ 1984 ਤਕ ਹਾਈ ਕੋਰਟ ਦੇ ਜੱਜ ਰਹਿ ਚੁੱਕੇ ਹਨ।

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ (Justice Ajit Singh Bains) ਦਾ ਦੇਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਜਸਟਿਸ ਅਜੀਤ ਸਿੰਘ ਬੈਂਸ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਵੀ ਜਾਣੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਬਾਅਦ ਉਹ ਸੌ ਸਾਲ ਦੇ ਹੋ ਜਾਂਦੇ।

ਜਸਟਿਸ ਅਜੀਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ 99 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਜਸਟਿਸ ਬੈਂਸ ਇੱਕ ਮਨੁੱਖੀ ਅਧਿਕਾਰ ਕਾਰਕੁਨ ਅਕਤੂਬਰ 1974 ਤੋਂ ਮਈ 1984 ਤਕ ਹਾਈ ਕੋਰਟ ਦੇ ਜੱਜ ਰਹਿ ਚੁੱਕੇ ਹਨ। ਉਨ੍ਹਾਂ ਦੇ ਪੁੱਤਰ ਆਰਐਸ ਬੈਂਸ ਸੀਨੀਅਰ ਵਕੀਲ ਹਨ। ਉਨ੍ਹਾਂ ਦਾ ਪੋਤਾ ਉਤਸਵ ਬੈਂਸ ਵੀ ਵਕੀਲ ਹੈ।

ਇਹ ਵੀ ਪੜ੍ਹੋ

'ਆਪ' ਉਮੀਦਵਾਰ ਕਸੂਤਾ ਫਸਿਆ, ਹਾਈਕੋਰਟ ਨੇ ਦਿੱਤੇ ਕਾਰਵਾਈ ਦੇ ਹੁਕਮ, ਜਾਣੋ ਕੀ ਹੈ ਮਾਮਲਾ

Punjab Elections 2022 : ਵਿਧਾਨ ਸਭਾ ਚੋਣਾਂ 'ਚ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ (AAP) ਉਮੀਦਵਾਰ ਸ਼ੀਤਲ ਅੰਗੁਰਾਲ (Sheetal Angural)  ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰ 'ਚ ਝੂਠੇ ਦਸਤਾਵੇਜ਼ ਅਤੇ ਗਲਤ ਸੂਚਨਾ ਦੇਣ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਹਾਈ ਕੋਰਟ ਨੇ ਸਬੰਧਤ ਅਥਾਰਟੀ ਨੂੰ ਚਾਰ ਹਫ਼ਤਿਆਂ ਵਿੱਚ ਸ਼ਿਕਾਇਤ ’ਤੇ ਬਣਾਏ ਗਏ ਕਾਨੂੰਨ ਤਹਿਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਜਸਟਿਸ ਜਸਜੀਤ ਬੇਦੀ ਨੇ ਇਹ ਹੁਕਮ ਸਥਾਨਕ ਨਿਵਾਸੀ ਸੁਰਿੰਦਰ ਪਾਲ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ ਹਨ। ਦਾਇਰ ਪਟੀਸ਼ਨ 'ਚ ਸੁਰਿੰਦਰ ਪਾਲ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਸ਼ੀਤਲ ਅੰਗੁਰਾਲ ਵੱਲੋਂ 31 ਜਨਵਰੀ ਨੂੰ ਦਾਖਲ ਕੀਤੀ ਆਪਣੀ ਨਾਮਜ਼ਦਗੀ 'ਚ ਜੋ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਨੇ 2011 ਵਿੱਚ ਹਰਿਆਣਾ ਕੌਂਸਲ ਆਫ ਓਪਨ ਸਕੂਲਿੰਗ ਤੋਂ ਮੈਟ੍ਰਿਕ ਕੀਤੀ ਸੀ, ਉਹ ਪੂਰੀ ਤਰ੍ਹਾਂ ਗਲਤ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Rahul Gandhi ਦੇ VIP ਦੀ ਤਰ੍ਹਾਂ Sri Harmandar Sahib 'ਚ ਨਤਮਸਤਕ ਹੋਣ 'ਤੇ ਹੰਗਾਮਾKisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮਕੀ ਹੋਵੇਗਾ Sukhbir Badal ਦਾ ਅਸਤੀਫ਼ਾ ਮਨਜੂਰ ?Gidderbaha| Raja Warring| ਚੌਣਾਂ ਤੋਂ ਪਹਿਲਾਂ ਵੱਡਾ ਕਾਂਡ, ਕਾਂਗਰਸ 'ਤੇ ਸ਼ੱਕ ਦੀ ਸੂਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget