ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਪੰਜਾਬ 'ਚ ਸ਼ਰਾਬ ਦੇ ਦਰਦਨਾਕ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 98 ਹੋਈ

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਮੈਜਿਸਟਰੇਟ ਜਾਂਚ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੱਤ ਆਬਕਾਰੀ ਅਤੇ ਛੇ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਪੁਲਿਸ ਅਤੇ ਆਬਕਾਰੀ ਵਿਭਾਗ ਨੂੰ ਜ਼ਹਿਰੀਲੀ ਸ਼ਰਾਬ ਦੇ ਨਿਰਮਾਣ ਅਤੇ ਵਿਕਰੀ ਨੂੰ ਰੋਕਣ ਵਿੱਚ ਅਸਫਲ ਰਹਿਣ ਨੂੰ ਸ਼ਰਮਨਾਕ ਦੱਸਿਆ। ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਦੋ ਲੱਖ ਰੁਪਏ ਮੁਆਵਜ਼ਾ ਰਾਸ਼ੀ ਦਾ ਐਲਾਨ ਵੀ ਕੀਤਾ ਹੈ।

ਚੰਡੀਗੜ੍ਹ: ਐਤਵਾਰ ਨੂੰ ਪੰਜਾਬ 'ਚ ਜ਼ਰਿਹੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 98 ਹੋ ਗਈ। ਤਰਨ ਤਾਰਨ ਜ਼ਿਲ੍ਹੇ 'ਚ ਸ਼ਰਾਬ ਪੀਣ ਨਾਲ 12 ਹੋਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਕਿਹਾ, “ਤਰਨ ਤਾਰਨ ਵਿੱਚ ਹੁਣ ਮਰਨ ਵਾਲਿਆਂ ਦੀ ਗਿਣਤੀ 75 ਹੋ ਗਈ ਹੈ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਹ ਜਾਣਕਾਰੀ “ਫੀਲਡ ਚੋਂ ਮਿਲੀ” ਜਾਣਕਾਰੀ 'ਤੇ ਅਧਾਰਤ ਹੈ, ਕਿਉਂਕਿ ਕੁਝ ਦਿਨ ਪਹਿਲਾਂ ਕੁਝ ਪੀੜਤ ਪਰਿਵਾਰਾਂ ਵੱਲੋਂ ਅੰਤਮ ਸੰਸਕਾਰ ਪਹਿਲਾਂ ਹੀ ਕੀਤੇ ਜਾ ਚੁੱਕਿਆ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੀੜਤਾਂ ਚੋਂ ਕੁਝ ਤਾਂ ਪੋਸਟਮਾਰਟਮ ਲਈ ਵੀ ਅੱਗੇ ਨਹੀਂ ਆਏ। ਦੱਸ ਦਈਏ ਕਿ ਤਰਨ ਤਾਰਨ ਤੋਂ ਇਲਾਵਾ, ਬੁੱਧਵਾਰ ਸ਼ਾਮ ਤੋਂ ਵਾਪਰੇ ਇਸ ਦੁਖਾਂਤ ਹਾਦਸੇ ਵਿੱਚ ਅੰਮ੍ਰਿਤਸਰ ਤੋਂ 12 ਅਤੇ ਗੁਰਦਾਸਪੁਰ ਦੇ ਬਟਾਲਾ ਤੋਂ 11 ਮੌਤਾਂ ਹੋਈਆਂ ਹਨ। ਨਾਲ ਹੀ ਅਧਿਕਾਰੀਆਂ ਨੇ ਕਿਹਾ ਕਿ ਕੁਝ ਪਰਿਵਾਰ ਤਾਂ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਆਪਣੇ ਰਿਸ਼ਤੇਦਾਰਾਂ ਦੀ ਮੌਤ ਦੀ ਰਿਪੋਰਟ ਦੇਣ ਲਈ ਅੱਗੇ ਨਹੀਂ ਆ ਰਹੇ ਸੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਪੀੜਤ ਪਰਿਵਾਰਕਾਂ ਨੂੰ ਮ੍ਰਿਤਕ ਮੈਂਬਰਾਂ ਦੀ ਮੌਤ ਦੀ ਰਿਪੋਰਟ ਦੇਣ ਲਈ ਵੀ ਕਹਿ ਰਹੇ ਹਨ। ਉਧਰ ਸੂਬੇ 'ਚ ਗਰਮਾਈ ਸਿਆਸਤ 'ਤੇ ਇਸ ਦੌਰਾਨ ਵਿਰੋਧੀ ਧਿਰ ਆਪ ਨੇ ਪੰਜਾਬ ਸਰਕਾਰ ਖ਼ਿਲਾਫ਼ ਪਟਿਆਲਾ, ਬਰਨਾਲਾ, ਪਠਾਨਕੋਟ ਅਤੇ ਮੋਗਾ ਸਮੇਤ ਕਈ ਥਾਂਵਾਂ ’ਤੇ ਵਿਰੋਧ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਕਾਰੀਆਂ ਨੇ ਸਰਕਾਰ 'ਤੇ “ਲਾਪਰਵਾਹੀ” ਕਰਨ ਦਾ ਦੋਸ਼ ਲਗਾਏ, ਜਿਸ ਨਾਲ ਲੋਕਾਂ ਦੀ ਮੌਤ ਹੋਈ ਤੇ ਮ੍ਰਿਤਕਾਂ ਵਿੱਚ ਜ਼ਿਆਦਾਤਰ ਗਰੀਬ ਪਰਿਵਾਰ ਨਾਲ ਸਬੰਧਤ ਸੀ। ਦੱਸ ਦਈਏ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੀ ਤਰਨ ਤਾਰਨ ਗਏ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਮਾਨ ਨੇ ਇਸ ਮਾਮਲੇ ਦੀ ਜੱਜ ਤੋਂ ਜਾਂਚ ਦੀ ਮੰਗ ਕੀਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Embed widget