ਪੜਚੋਲ ਕਰੋ

CM Debate Live: ਪੰਜਾਬ ਦੇ ਮੁੱਦਿਆਂ 'ਤੇ ਡਿਬੇਟ ਹੋਈ ਸ਼ੁਰੂ, ਵਿਰੋਧੀਆਂ ਦੀਆਂ ਕੁਰਸੀਆਂ ਖਾਲੀ, ਸਿਰਫ਼ ਭਗਵੰਤ ਮਾਨ ਪਹੁੰਚੇ

Debate with CM Mann: ਪੰਜਾਬ ਦੇ ਪਾਣੀਆਂ 'ਤੇ, ਪੰਜਾਬ 'ਚ ਨਸ਼ਿਆਂ 'ਤੇ, ਪੰਜਾਬ ਦੀ ਜਵਾਨੀ ਅਤੇ ਕਿਸਾਨੀ 'ਤੇ ਖੁੱਲ੍ਹੀ ਗੱਲਬਾਤ ਕਰਨ ਦੇ ਲਈ 1 ਨਵੰਬਰ ਨੂੰ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ  ਡਾ. ਮਨਮੋਹਨ ਸਿੰਘ ਆਡੀਟੋਰਅਮ ਵਿੱਚ

ਪੰਜਾਬ ਦੇ ਮੁੱਦਿਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਖੁੱਲ੍ਹੀ ਬਹਿਸ ਸ਼ੁਰੂ ਹੋ ਗਈ ਹੈ। ਇਸ ਵਿੱਚ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਹੀ ਪਹੁੰਚੇ ਹਨ। ਵਿਰੋਧੀ ਧਿਰਾਂ ਦੀਆਂ ਕੁਰਸੀਆਂ ਖਾਲੀ ਹਨ। ਇਸ ਡਿਬੇਟ ਵਿੱਚ ਸ਼ਾਮਲ ਹੋਣ ਦੇ ਲਈ ਨਾ ਤਾਂ ਅਕਾਲੀ ਦਲ ਦੇ ਪ੍ਰਧਾਨ, ਨਾ ਹੀ ਪੰਜਾਬ ਕਾਂਗਰਸ ਤੇ ਨਾ ਹੀ ਪੰਜਾਬ ਬੀਜੇਪੀ ਦੇ ਪ੍ਰਧਾਨ ਪਹੁੰਚੇ ਹਨ। 

ਡਿਬੇਟ ਦੇਖਣ ਲਈ ਲਿੰਕ 'ਤੇ ਕਲਿੱਕ ਕਰੋ - 

ਪੰਜਾਬ ਦੇ ਪਾਣੀਆਂ 'ਤੇ, ਪੰਜਾਬ 'ਚ ਨਸ਼ਿਆਂ 'ਤੇ, ਪੰਜਾਬ ਦੀ ਜਵਾਨੀ ਅਤੇ ਕਿਸਾਨੀ 'ਤੇ ਖੁੱਲ੍ਹੀ ਗੱਲਬਾਤ ਕਰਨ ਦੇ ਲਈ 1 ਨਵੰਬਰ ਨੂੰ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ  ਡਾ. ਮਨਮੋਹਨ ਸਿੰਘ ਆਡੀਟੋਰਅਮ ਵਿੱਚ ਇਹ ਡਿਬੇਟ ਹੋ ਰਹੀ ਹੈ। 

ਡਿਬੇਟ ਵਿੱਚ ਮੁੱਖ ਸਟੇਜ 'ਤੇ ਸੈਂਟਰ ਵਿੱਚ ਮੁੱਖ ਮੰਤਰ ਭਗਵੰਤ ਮਾਨ ਦੀ ਕੁਰਸੀ ਲੱਗ ਹੋਈ ਹੈ। ਉਹਨਾਂ ਦੇ ਸੱਜੇ ਹੱਥ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਕੁਰਸੀ ਲਗਾਈ ਗਈ ਹੈ,ਜਾਖੜ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੁਰਸੀ ਹੈ। ਸੀਐਮ ਭਗਵੰਤ ਮਾਨ ਦੇ ਖੱਬੇ ਹੱਥ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਦੇ ਨਾਲ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੀ ਕੁਰਸੀ ਲਗਾਈ ਗਈ ਹੈ। 
CM Debate Live: ਪੰਜਾਬ ਦੇ ਮੁੱਦਿਆਂ 'ਤੇ ਡਿਬੇਟ ਹੋਈ ਸ਼ੁਰੂ, ਵਿਰੋਧੀਆਂ ਦੀਆਂ ਕੁਰਸੀਆਂ ਖਾਲੀ, ਸਿਰਫ਼ ਭਗਵੰਤ ਮਾਨ ਪਹੁੰਚੇ

ਡਿਬੇਟ ਸ਼ੁਰੂ ਹੋਣ ਤੋਂ ਪਹਿਲਾਂ ਖ਼ਬਰ ਆ ਰਹੀ ਸੀ ਕਿ ਕਈ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਰਸਤੇ 'ਚ ਹੀ ਰੋਕ ਦਿੱਤਾ ਗਿਆ ਅਤੇ ਕਈਆਂ ਦੀ ਐਂਟਰੀ ਬੈਨ ਕਰ ਦਿੱਤੀ ਗਈ। 

ਇਸ ਸਬੰਧੀ ਜਾਣਕਾਰੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤੀ ਸੀ।  ਇੱਕ ਹਿੰਦੀ ਅਖ਼ਬਾਰ ਨੂੰ ਦਿੱਤੇ ਫੋਨ ਇੰਟਰਵਿਊ ਵਿੱਚ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਡਿਬੇਟ ਵਿੱਚ ਸ਼ਾਮਲ ਹੋਣ ਦੇ ਲਈ ਲੁਧਿਆਣਾ ਪਹੁੰਚਿਆ ਸੀ ਪਰ ਮੈਨੂੰ ਲੁਧਿਆਣਾ ਵਿੱਚ ਐਂਟਰੀ ਨਹੀਂ ਦਿੱਤੀ ਗਈ। ਮੇਰੇ ਕਾਫਿਲੇ ਨੂੰ ਰਸਤੇ 'ਚੋਂ ਹੀ ਵਾਪਸ ਮੋੜ ਦਿੱਤਾ ਗਿਆ।

 ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਹੀ ਦਾਅਵਾ ਕੀਤਾ ਸੀ ਕਿ ਉਹ ਪੰਜਾਬ ਦੇ ਮਸਲਿਆਂ 'ਤੇ ਗੱਲਬਾਤ ਕਰਨ ਦੇ ਲਈ ਖੁੱਲ੍ਹੀ ਬਹਿਸ ਵਿੱਚ ਜਾਣ ਲਈ ਤਿਆਰ ਹਨ। ਪਰ ਹੁਣ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਰਸਤੇ 'ਚੋਂ ਹੀ ਵਾਪਸ ਮੋੜ ਦਿੱਤਾ ਗਿਆ ਹੈ। 

ਵੈਸੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਹਿਸ ਲਈ ਚਾਰ ਸ਼ਰਤਾਂ ਰੱਖੀਆਂ ਹਨ। ਪਹਿਲਾ - SYL ਮੁੱਦੇ 'ਤੇ ਬਹਿਸ, ਦੂਸਰਾ - ਇਕ ਮਹੀਨੇ ਅੰਦਰ ਨਸ਼ਾ ਖਤਮ ਕਰਨ ਦਾ ਵਾਅਦਾ, ਤੀਸਰਾ - ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦਾ ਵਾਅਦਾ ਅਤੇ ਚੌਥਾ - ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ਼ ਦਿਵਾਉਣ ਦਾ ਵਾਅਦਾ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਰਕਾਰ ਇਹਨਾਂ 'ਤੇ ਜਵਾਬ ਦੇਵੇਗੀ ਤਾਂ ਅਸੀਂ ਡਿਬੇਟ ਵਿੱਚ ਸ਼ਾਮਲ ਹੋਵਾਂਗੇ।

ਹਲਾਂਕਿ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਹਾਲੇ ਤੱਕ ਸਾਨੂੰ ਕੋਈ ਸੱਦਾ ਪੱਤਰ ਨਹੀਂ ਦਿੱਤਾ, ਇਹ ਵੀ ਨਹੀਂ ਦੱਸਿਆ ਕਿ ਮੰਚ ਸੰਚਾਲਨ ਦਾ ਕੀ ਕੀ ਪ੍ਰਬੰਧ ਕੀਤਾ ਗਿਆ ਹੈ। ਕੌਣ ਪਹਿਲਾਂ ਬੋਲੇਗਾ ਅਤੇ ਕੌਣ ਬਾਅਦ ਵਿੱਚ ਬੋਲੇਗਾ। ਕਿਸ ਲੀਡਰ ਨੂੰ ਕਿੰਨੇ ਮਿੰਟ ਮਿਲਣਗੇ। 

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget