Holiday on 28 December In Punjab : ਪੰਜਾਬ ਸਰਕਾਰ (Punjab Government) ਨੇ ਸੂਬੇ ਵਿੱਚ 28 ਦਸੰਬਰ ਨੂੰ ਸਰਕਾਰੀ ਛੁੱਟੀ (Government Holiday) ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ (Punjab Government) ਨੇ ਇਸ ਸਬੰਧੀ ਨੋਟੀਫਿਕੇਸ਼ਨ (Notification) ਜਾਰੀ ਕਰ ਦਿੱਤਾ ਹੈ।
ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ।