ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਮਜੀਠੀਆ ਦੀ ਜ਼ਮਾਨਤ 'ਤੇ ਫੈਸਲਾ ਅੱਜ, ਪੰਜਾਬ-ਹਰਿਆਣਾ ਹਾਈ ਕੋਰਟ 'ਚ ਸੁਣਵਾਈ

ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਉਹ ਜੇਲ 'ਚ ਹੀ ਰਹਿਣਗੇ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਡਬਲ ਬੈਂਚ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ।

ਚੰਡੀਗੜ੍ਹ: ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਉਹ ਜੇਲ 'ਚ ਹੀ ਰਹਿਣਗੇ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਡਬਲ ਬੈਂਚ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ।

2 ਜੱਜ ਸੁਣਵਾਈ ਤੋਂ ਹਟ ਗਏ
ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਰੈਗੂਲਰ ਜ਼ਮਾਨਤ ਦੀ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ।

ਮਜੀਠੀਆ 'ਤੇ ਲੱਗੇ ਇਲਜ਼ਾਮ
ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਸੀ। ਕੇਸ ਵਿੱਚ ਕਿਹਾ ਗਿਆ ਸੀ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ। ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਉਹ ਦਬਾਅ ਪਾ ਕੇ ਨਸ਼ਾ ਦਵਾਉਂਦਾ ਰਿਹਾ। ਉਸ 'ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਇਲਜ਼ਾਮ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਹਾਰ ਤਾਂ ਮਾਨ ਸਰਕਾਰ ਨੇ ਬਦਲੀ ਕੈਬਨਿਟ ਮੀਟਿੰਗ ਦੀ ਤਾਰੀਕ ! ਰੰਧਾਵਾ ਨੇ ਮਾਰਿਆ ਤਾਅਨਾ, ਕਿਹਾ-
ਦਿੱਲੀ ਹਾਰੇ ਤਾਂ ਮਾਨ ਸਰਕਾਰ ਨੇ ਬਦਲੀ ਕੈਬਨਿਟ ਮੀਟਿੰਗ ਦੀ ਤਾਰੀਕ ! ਰੰਧਾਵਾ ਨੇ ਮਾਰਿਆ ਤਾਅਨਾ, ਕਿਹਾ- "ਹਮ ਤੋ ਡੂਬੇ ਹੈ ਸਨਮ, ਤੁਮਕੋ ਭੀ ਲੇ ਡੂਬੇਂਗੇ"
Sidhu Moose Wala: ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
Advertisement
ABP Premium

ਵੀਡੀਓਜ਼

Weather Punjab| ਠੰਡ ਦਾ ਬਿਸਤਰਾ ਗੋਲ, ਜੇ ਮੀਂਹ ਨਾ ਪਿਆ ਤਾਂ ਹੋ ਸਕਦਾ ਹੈ ਇਹ ਨੁਕਸਾਨ|abp sanjha|Weather Updateਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਹਾਰ ਤਾਂ ਮਾਨ ਸਰਕਾਰ ਨੇ ਬਦਲੀ ਕੈਬਨਿਟ ਮੀਟਿੰਗ ਦੀ ਤਾਰੀਕ ! ਰੰਧਾਵਾ ਨੇ ਮਾਰਿਆ ਤਾਅਨਾ, ਕਿਹਾ-
ਦਿੱਲੀ ਹਾਰੇ ਤਾਂ ਮਾਨ ਸਰਕਾਰ ਨੇ ਬਦਲੀ ਕੈਬਨਿਟ ਮੀਟਿੰਗ ਦੀ ਤਾਰੀਕ ! ਰੰਧਾਵਾ ਨੇ ਮਾਰਿਆ ਤਾਅਨਾ, ਕਿਹਾ- "ਹਮ ਤੋ ਡੂਬੇ ਹੈ ਸਨਮ, ਤੁਮਕੋ ਭੀ ਲੇ ਡੂਬੇਂਗੇ"
Sidhu Moose Wala: ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
Google Maps ਨੇ ਫਿਰ ਦਿੱਤਾ ਧੋਖਾ! ਨੌਜਵਾਨ ਨੂੰ ਖੇਤਾਂ 'ਚ ਪਹੁੰਚਾਇਆ, ਮਦਦ ਕਰਨ ਵਾਲੇ ਕਾਰ ਲੈਕੇ ਹੋਏ ਫਰਾਰ
Google Maps ਨੇ ਫਿਰ ਦਿੱਤਾ ਧੋਖਾ! ਨੌਜਵਾਨ ਨੂੰ ਖੇਤਾਂ 'ਚ ਪਹੁੰਚਾਇਆ, ਮਦਦ ਕਰਨ ਵਾਲੇ ਕਾਰ ਲੈਕੇ ਹੋਏ ਫਰਾਰ
ਜਦੋਂ ਇਲੈਕਟ੍ਰਿਕ ਸਿਗਨਲ ਨਹੀਂ ਸੀ ਤਾਂ ਕਿਵੇਂ ਰੁਕਦੀ ਸੀ ਰੇਲ, ਜਾਣੋ ਕਿਹੜੀ ਤਕਨੀਕ ਦੀ ਹੁੰਦੀ ਸੀ ਵਰਤੋਂ
ਜਦੋਂ ਇਲੈਕਟ੍ਰਿਕ ਸਿਗਨਲ ਨਹੀਂ ਸੀ ਤਾਂ ਕਿਵੇਂ ਰੁਕਦੀ ਸੀ ਰੇਲ, ਜਾਣੋ ਕਿਹੜੀ ਤਕਨੀਕ ਦੀ ਹੁੰਦੀ ਸੀ ਵਰਤੋਂ
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
Gold Silver Rate Today: ਸੋਮਵਾਰ ਨੂੰ ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ ? ਟੈਡੀ ਡੇਅ ਦੇ ਮੌਕੇ ਖਰੀਦਣ ਤੋਂ ਪਹਿਲਾਂ 22 ਅਤੇ 24 ਕੈਰੇਟ ਦਾ ਜਾਣੋ ਰੇਟ
ਸੋਮਵਾਰ ਨੂੰ ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ ? ਟੈਡੀ ਡੇਅ ਦੇ ਮੌਕੇ ਖਰੀਦਣ ਤੋਂ ਪਹਿਲਾਂ 22 ਅਤੇ 24 ਕੈਰੇਟ ਦਾ ਜਾਣੋ ਰੇਟ
Embed widget