ਪੜਚੋਲ ਕਰੋ

Lawrence Bishnoi: ਕੈਨੇਡਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਿਆ ਜਾਏਗਾ?

Declare Lawrence Bishnoi Gang as Terrorists: ਕੈਨੇਡਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨੇ ਜਾਣ ਦੀ ਮੰਗ ਉੱਠੀ ਹੈ। ਇਹ ਮੰਗ ਬ੍ਰਿਟਿਸ਼ ਕੋਲੰਬੀਆ ਰਾਜ ਦੇ ਮੁਖੀ ਡੇਵਿਡ ਏਬੀ ਨੇ ਉਠਾਈ ਹੈ।

Declare Lawrence Bishnoi Gang as Terrorists: ਕੈਨੇਡਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨੇ ਜਾਣ ਦੀ ਮੰਗ ਉੱਠੀ ਹੈ। ਇਹ ਮੰਗ ਬ੍ਰਿਟਿਸ਼ ਕੋਲੰਬੀਆ ਰਾਜ ਦੇ ਮੁਖੀ ਡੇਵਿਡ ਏਬੀ ਨੇ ਉਠਾਈ ਹੈ। ਕੁਝ ਸਿੱਖ ਸੰਗਠਨਾਂ ਦਾ ਇਲਜ਼ਾਮ ਹੈ ਕਿ ਭਾਰਤੀ ਏਜੰਸੀਆਂ ਲਾਰੈਂਸ ਬਿਸ਼ਨੋਈ ਗੈਂਗ ਨੂੰ ਵਿਦੇਸ਼ਾਂ ਵਿੱਚ ਖਾਲਿਸਤਾਨੀ ਪੱਖੀਆਂ ਦਾ ਕਤਲ ਕਰਵਾਉਣ ਲਈ ਵਰਤ ਰਹੀ ਹੈ। ਸੂਤਰਾਂ ਮੁਤਾਬਕ ਸਿੱਖਾਂ ਵੱਲੋਂ ਹੀ ਬ੍ਰਿਟਿਸ਼ ਕੋਲੰਬੀਆ ਸਰਕਾਰ ਕੋਲ ਉਹ ਮੰਗ ਉਠਾਈ ਗਈ ਸੀ।

ਦਰਅਸਲ, ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ ਰਾਜ ਦੇ ਮੁਖੀ ਨੇ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ। ਇਸ ਵਿੱਚ ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਅੱਤਵਾਦੀ ਤੇ ਉਸ ਦੇ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਿਆ। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਕੈਨੇਡਾ ਵਿੱਚ G7 ਸੰਮੇਲਨ ਹੋਇਆ ਹੈ। ਇਹ ਬਿਆਨ ਇੱਕ ਗੰਭੀਰ ਮੁੱਦੇ 'ਤੇ ਕੇਂਦ੍ਰਿਤ ਹੈ ਜੋ ਨਾ ਸਿਰਫ਼ ਕੈਨੇਡਾ ਲਈ ਸਗੋਂ ਪੂਰੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਹੈ।

ਬ੍ਰਿਟਿਸ਼ ਕੋਲੰਬੀਆ ਰਾਜ ਦੇ ਮੁਖੀ ਡੇਵਿਡ ਏਬੀ ਨੇ ਕਿਹਾ, 'ਹਰ ਕਿਸੇ ਨੂੰ ਆਪਣੀ ਸੁਰੱਖਿਆ ਲਈ ਕਿਸੇ ਵੀ ਖਤਰੇ ਤੋਂ ਬਿਨਾਂ ਜਿਉਣ ਦਾ ਅਧਿਕਾਰ ਹੈ। ਮੈਂ ਪ੍ਰਧਾਨ ਮੰਤਰੀ ਕਾਰਨੀ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੂੰ ਕੈਨੇਡਾ ਵਿੱਚ ਇੱਕ ਅੱਤਵਾਦੀ ਸਮੂਹ ਵਜੋਂ ਸੂਚੀਬੱਧ ਕਰਨ ਦੀ ਅਪੀਲ ਕਰਦਾ ਹਾਂ। ਇਸ ਨਾਲ ਪੁਲਿਸ ਨੂੰ ਕੈਨੇਡੀਅਨਾਂ ਤੋਂ ਜਬਰੀ ਵਸੂਲੀ ਨੂੰ ਰੋਕਣ ਲਈ ਲੋੜੀਂਦੇ ਵਾਧੂ ਸਾਧਨ ਮਿਲਣਗੇ।'

ਏਬੀ ਨੇ ਕਿਹਾ ਕਿ ਇਹ ਗੈਂਗ ਨਾ ਸਿਰਫ਼ ਬ੍ਰਿਟਿਸ਼ ਕੋਲੰਬੀਆ ਵਿੱਚ ਸਗੋਂ ਅਲਬਰਟਾ ਤੇ ਓਨਟਾਰੀਓ ਵਿੱਚ ਵੀ ਬਹੁਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਬ੍ਰਿਟਿਸ਼ ਕੋਲੰਬੀਆ, ਅਲਬਰਟਾ ਤੇ ਓਨਟਾਰੀਓ ਵਿੱਚ ਦੱਖਣੀ ਏਸ਼ਿਆਈ ਭਾਈਚਾਰੇ ਦੇ ਮੈਂਬਰਾਂ ਵਿਰੁੱਧ ਜਬਰੀ ਵਸੂਲੀ ਤੇ ਹੋਰ ਅਪਰਾਧਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਇੱਕ ਪੱਤਰ ਲਿਖਣਗੇ ਜਿਸ ਵਿੱਚ ਇਸ ਗੈਂਗ ਨੂੰ ਅੱਤਵਾਦੀ ਐਲਾਨਣ ਲਈ ਕਿਹਾ ਜਾਵੇਗਾ।

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦਾ ਨਾਮ ਹੁਣ ਖਤਰਨਾਕ ਗੈਂਗਸਟਰਾਂ ਵਿੱਚ ਗਿਣਿਆ ਜਾਂਦਾ ਹੈ। ਲਾਰੈਂਸ ਬਿਸ਼ਨੋਈ ਦਾ ਜਨਮ 12 ਫਰਵਰੀ 1993 ਨੂੰ ਪੰਜਾਬ ਦੇ ਫਾਜ਼ਿਲਕਾ ਵਿੱਚ ਹੋਇਆ ਸੀ। ਉਸ ਦੇ ਪਿਤਾ ਇੱਕ ਪੁਲਿਸ ਕਾਂਸਟੇਬਲ ਸਨ। ਉਸ ਦੇ ਗੋਰੇ ਰੰਗ ਕਾਰਨ, ਪਰਿਵਾਰ ਨੇ ਉਸ ਦਾ ਨਾਮ ਲਾਰੈਂਸ ਰੱਖਿਆ। ਪੁਲਿਸ ਰਿਕਾਰਡ ਵਿੱਚ ਲਾਰੈਂਸ ਦਾ ਨਾਮ ਸਤਵਿੰਦਰ ਸਿੰਘ ਬੱਲੂ ਹੈ।

ਪਿਛਲੇ ਸਮੇਂ ਵਿੱਚ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਖਾਲਿਸਤਾਨੀ ਪੱਖੀ ਸੁੱਖਾ ਦੁਨੇਕੇ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਸਮੇਂ ਲਾਰੈਂਸ ਬਿਸ਼ਨੋਈ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। 23 ਅਗਸਤ 2023 ਨੂੰ ਗੁਜਰਾਤ ਪੁਲਿਸ ਉਸ ਨੂੰ ਦਿੱਲੀ ਜੇਲ੍ਹ ਤੋਂ ਕੱਢ ਕੇ ਸਾਬਰਮਤੀ ਜੇਲ੍ਹ ਲੈ ਗਈ। ਉਦੋਂ ਤੋਂ ਉਹ ਉੱਥੇ ਬੰਦ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget