ਪੜਚੋਲ ਕਰੋ

ਹਾਈਕੋਰਟ 'ਚ ਅਨੁਸੂਚਿਤ ਜਾਤੀਆਂ ਨੂੰ ਨਲਾਇਕ ਤੇ ਆ-ਕਾਰਜਕੁਸ਼ਲ ਦੱਸਣਾ ਪੰਜਾਬ ਸਰਕਾਰ ਦਾ ਦਲਿਤ ਵਿਰੋਧੀ ਚੇਹਰਾ- ਜਸਵੀਰ ਸਿੰਘ ਗੜ੍ਹੀ

ਬਸਪਾ ਨੇ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਨੂੰ ਲਾਮਬੰਦੀ ਕਰਕੇ ਆਪ ਪਾਰਟੀ ਨੂੰ ਸਬਕ ਸਿਖਾਉਣ ਦਾ ਲਿਆ ਅਹਿਦ-ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ: ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ, ਕੇਜਰੀਵਾਲ, ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦਾ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ, ਸਾਬਕਾ ਸੈਨਿਕ ਤੇ ਮਹਿਲਾਵਾਂ ਲਈ ਰਾਖਵਾਂਕਰਨ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਗੜ੍ਹੀ ਨੇ ਕਿਹਾ ਆਮ ਆਦਮੀ ਆਮ ਆਦਮੀ ਦੇ ਨਾਮ ਤੇ ਅਨੁਸੂਚਿਤ ਜਾਤੀਆਂ ਤੇ ਪਛੜੇ ਵਰਗਾਂ ਨੇ ਝਾੜੂ ਝਾੜੂ ਕਰਦੇ ਹੋਏ ਇਕ ਮੌਕਾ ਕੇਜਰੀਵਾਲ ਦੇ ਨਾਮ ਤੇ 92 ਵਿਧਾਇਕ ਅਤੇ ਭਗਵੰਤ ਮਾਨ ਜੀ ਨੂੰ ਮੁੱਖ ਮੰਤਰੀ ਬਣਾਕੇ ਮੌਕਾ ਦਿੱਤਾ।

ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀਆਂ 178 ਪੋਸਟਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਅਤੇ ਇਹਨਾਂ ਲਾਅ ਅਫ਼ਸਰਾਂ ਦੀਆਂ ਪੋਸਟਾਂ ਵਿਚ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ, ਸਾਬਕਾ ਸੈਨਿਕਾਂ, ਦਿਵਯਾਂਗਾਂ ਤੇ ਮਹਿਲਾਵਾਂ ਲਈ ਕੋਈ ਵੀ ਰਾਖਵਾਂਕਰਨ ਨਹੀਂ ਦਿੱਤਾ ਗਿਆ।

ਜਸਵੀਰ ਗੜ੍ਹੀ ਨੇ ਕਿਹਾ, ਜਦੋ ਰਾਸ਼ਟਰੀ ਅਨਸੂਚਿਤ ਜਾਤੀ ਕਮਿਸ਼ਨ ਦੇ ਧਿਆਨ ਵਿੱਚ ਇਹ ਮੁੱਦਾ ਆਇਆ ਤਾਂ  ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਰਾਖਵਾਂਕਰਨ ਦੇਣ ਸਬੰਧੀ 17 ਜੂਨ 2022 ਨੂੰ ਪੱਤਰ ਲਿਖਿਆ। ਲੇਕਿਨ ਪੰਜਾਬ ਸਰਕਾਰ ਮਤਲਬ ਆਮ ਆਦਮੀ ਪਾਰਟੀ ਨੇ ਮਾਨਯੋਗ ਹਾਈਕੋਰਟ ਵਿੱਚ ਰਾਸ਼ਟਰੀ ਅਨੂਸੂਚਿਤ ਜਾਤੀਆਂ ਕਮਿਸ਼ਨ  ਦੇ ਵਿਰੁੱਧ ਕੇਸ ਪਾ ਦਿੱਤਾ ਹੈ। 

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ

Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?

ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ

ABP Premium

ਵੀਡੀਓਜ਼

Sangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰBIG BREAKING | ਸ਼ੁੱਕਰਵਾਰ ਤੱਕ ਨਹੀਂ ਹੋਣਗੀਆਂ ਰਜਿਸਟਰੀਆਂ;ਰਜਿਸਟਰੀਆਂ ਅਤੇ ਇੰਤਕਾਲ ਦੇ ਕੰਮ ਰੁਕੇ | ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ

ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ

ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ

CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ

Embed widget