ਪੜਚੋਲ ਕਰੋ

ਨੌਜਵਾਨ ਦੀ ਮਿਲੀ ਗਲੀ-ਸੜੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਸ਼ੱਕ, 15 ਦਿਨ ਪਹਿਲਾਂ ਹੋ ਚੁੱਕੀ ਹੈ ਮੌਤ !

ਨੌਜਵਾਨ ਦਾ ਮੋਬਾਈਲ ਫ਼ੋਨ ਸਵਿੱਚ ਆਫ਼ ਹੈ ਅਤੇ ਇੱਕ ਇੰਜੈਕਸ਼ਨ ਮਿਲਿਆ ਹੈ, ਜਿਸ ਤੋਂ ਜਾਪਦਾ ਹੈ ਕਿ ਨੌਜਵਾਨ ਨੇ ਨਸ਼ੇ ਦਾ ਟੀਕਾ ਲਾਇਆ ਹੋਵੇਗਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲਾਸ਼ 'ਚ ਕੀੜੇ ਪੈ ਜਾਣ ਕਾਰਨ ਬਦਬੂ ਦੂਰ-ਦੂਰ ਤੱਕ ਫੈਲਣ...

Bathinda News : ਬਠਿੰਡਾ ਜ਼ਿਲ੍ਹੇ ਦੇ ਪਿੰਡ ਨਥਾਣਾ ਦੇ ਜੰਗਲ ਵਿੱਚੋਂ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲੀ ਹੈ। ਨੌਜਵਾਨ ਦਾ ਮੋਬਾਈਲ ਫ਼ੋਨ ਸਵਿੱਚ ਆਫ਼ ਹੈ ਅਤੇ ਇੱਕ ਇੰਜੈਕਸ਼ਨ ਮਿਲਿਆ ਹੈ, ਜਿਸ ਤੋਂ ਜਾਪਦਾ ਹੈ ਕਿ ਨੌਜਵਾਨ ਨੇ ਨਸ਼ੇ ਦਾ ਟੀਕਾ ਲਗਾਇਆ ਹੋਵੇਗਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲਾਸ਼ 'ਚ ਕੀੜੇ ਪੈ ਜਾਣ ਕਾਰਨ ਬਦਬੂ ਦੂਰ-ਦੂਰ ਤੱਕ ਫੈਲਣ ਦਾ ਪਤਾ ਕਿਸੇ ਰਾਹਗੀਰ ਨੂੰ ਲੱਗਾ ਤਾਂ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ।


ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਘਟਨਾ ਵਾਲੀ ਥਾਂ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਨੇ ਸੰਸਥਾ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਰਾਮਪੁਰਾ ਵਿਖੇ ਪਹੁੰਚਾਇਆ।


15 ਦਿਨ ਪੁਰਾਣੀ ਲੱਗ ਰਹੀ ਸੀ ਲਾਸ਼


ਯੂਥ ਵੈਲਫੇਅਰ ਸੁਸਾਇਟੀ ਦੇ ਮੁਖੀ ਸੋਨੂੰ ਨੇ ਦੱਸਿਆ ਕਿ ਪਿੰਡ ਨਥਾਣਾ ਵਿੱਚ ਸਰਹਿੰਦ ਨਹਿਰ ਨੇੜੇ ਜੰਗਲ ਵਿੱਚ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਵਲੰਟੀਅਰ ਹਰਸ਼ਿਤ ਚਾਵਲਾ, ਵਰਕਰ ਸਤਨਾਮ ਸਿੰਘ, ਮਾਨਿਕ ਸਿੰਘ ਅਤੇ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਬਠਿੰਡਾ ਨੌਜਵਾਨ ਵੈਲਫੇਅਰ ਸੋਸਾਇਟੀ ਦੀ ਟੀਮ ਮੌਕੇ 'ਤੇ ਪਹੁੰਚ ਗਈ। ਨੌਜਵਾਨ ਦੀ ਲਾਸ਼ ਕਰੀਬ 15 ਦਿਨ ਪੁਰਾਣੀ ਸੀ, ਜੋ ਕਿ ਬੁਰੀ ਤਰ੍ਹਾਂ ਸੜੀ ਹੋਈ ਸੀ।


ਇੰਜੈਕਸ਼ਨ ਵਿੱਚ ਭਰਿਆ ਗਿਆ ਸੀ ਤਰਲ 


ਲਾਸ਼ ਵਿੱਚ ਕੀੜੇ ਪੈ ਚੁੱਕੇ ਸੀ, ਚਮੜੀ ਪਿਘਲ ਚੁੱਕੀ ਸੀ ਅਤੇ ਬਦਬੂ ਦੂਰ-ਦੂਰ ਤੱਕ ਫੈਲ ਰਹੀ ਸੀ। ਲਾਸ਼ ਕੋਲੋਂ ਇਕ ਟੀਕਾ ਬਰਾਮਦ ਹੋਇਆ, ਜਿਸ ਵਿਚ ਕੁਝ ਤਰਲ ਪਦਾਰਥ ਵੀ ਸੀ, ਜਿਸ ਤੋਂ ਲੱਗਦਾ ਸੀ ਕਿ ਮ੍ਰਿਤਕ ਨੇ ਚਿੱਟੇ ਦਾ ਟੀਕਾ ਲਗਾਇਆ ਸੀ। ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੇ ਨੀਲੀ ਜੀਨਸ ਦੀ ਪੈਂਟ, ਜੁੱਤੀ ਅਤੇ ਟੀ-ਸ਼ਰਟ ਤੋਂ ਇਲਾਵਾ ਖੱਬੇ ਹੱਥ ਵਿੱਚ ਘੜੀ, ਹਲਕੇ ਭੂਰੇ ਰੰਗ ਦੀ ਬੈਲਟ ਲਾਈ ਹੋਈ ਸੀ।
ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਰਾਮਪੁਰਾ ਪਹੁੰਚਾਇਆ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਸਭ ਤੋਂ ਪੁਰਾਣੇ ਲੋਕਤੰਤਰ ਦੀ ਨਵੀਂ ਸੰਸਦ ਦੁਨੀਆ ਦੀਆਂ ਸੰਸਦਾਂ ਤੋਂ ਕਿੰਨੀ ਹੈ ਵੱਖਰੀ? ਬ੍ਰਿਟੇਨ ਤੇ ਅਮਰੀਕਾਂ ਤਾਂ...

ਇਹ ਵੀ ਪੜ੍ਹੋ : Google 'ਤੇ ਇਹ 4 ਚੀਜ਼ਾਂ 'ਤੇ ਕੀਤੀ ਸਰਚ ਤਾਂ ਹੋ ਜਾਵੇਗੀ ਜੇਲ੍ਹ, ਗਲਤੀ ਨਾਲ ਵੀ ਨਾ ਵੇਖੋ ਇਹ ਕੰਟੈਂਟ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget