ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਿਸਾਨਾਂ ਦੇ ਹੱਕ 'ਚ ਫਿਰ ਡਟਿਆ ਦੀਪ ਸਿੱਧੂ, ਹੁਣ ਬਣਾਈ ਨਵੀਂ ਰਣਨੀਤੀ
ਹੁਣ ਦੀਪ ਸਿੱਧੂ ਇਕ ਵਾਰ ਤੋਂ ਸਰਗਰਮ ਹੈ। ਦੀਪ ਸਿੱਧੂ ਨੇ ਫੇਸਬੁੱਕ 'ਤੇ ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਹੇਠ ਇਕ ਪੋਸਟ ਪਾਈ ਹੈ।
![ਕਿਸਾਨਾਂ ਦੇ ਹੱਕ 'ਚ ਫਿਰ ਡਟਿਆ ਦੀਪ ਸਿੱਧੂ, ਹੁਣ ਬਣਾਈ ਨਵੀਂ ਰਣਨੀਤੀ Deep Sidhu again in Farmers Support now make new strategy ਕਿਸਾਨਾਂ ਦੇ ਹੱਕ 'ਚ ਫਿਰ ਡਟਿਆ ਦੀਪ ਸਿੱਧੂ, ਹੁਣ ਬਣਾਈ ਨਵੀਂ ਰਣਨੀਤੀ](https://feeds.abplive.com/onecms/images/uploaded-images/2021/05/21/bd9ed040a98d47e622a3a49167cd7b5c_original.jpg?impolicy=abp_cdn&imwidth=1200&height=675)
deep_sidhu
ਚੰਡੀਗੜ੍ਹ: ਕਿਸਾਨ ਅੰਦੋਲਨ 'ਚ ਦੀਪ ਸਿੱਧੂ ਵੀ ਸ਼ੁਰੂ ਤੋਂ ਡਟਿਆ ਆ ਰਿਹਾ ਸੀ। ਹਾਲਂਕਿ ਉਸ ਦੇ ਮਨਸੂਬਿਆਂ 'ਤੇ ਕਈ ਵਾਰ ਸ਼ੱਕ ਜਤਾਇਆ ਜਾਂਦਾ ਰਿਹਾ ਤੇ ਕੁਝ ਉਸ ਦੇ ਨਾਲ ਡਟ ਕੇ ਖੜ੍ਹੇ ਰਹੇ। 26 ਜਨਵਰੀ ਨੂੰ ਹੋਈ ਲਾਲ ਕਿਲੇ 'ਤੇ ਹਿੰਸਾ ਮਗਰੋਂ ਦੀਪ ਸਿੱਧੂ ਦਾ ਅਕਸ ਹੋਰ ਧੁੰਦਲਾ ਹੋ ਗਿਆ। ਇਹ ਸਵਾਲ ਜ਼ਿਹਨ 'ਚ ਆਉਣੇ ਸ਼ੁਰੂ ਹੋਏ ਕਿ ਦੀਪ ਸਿੱਧੂ ਕਿਸਾਨਾਂ ਦੇ ਹੱਕ 'ਚ ਹੈ ਜਾਂ ਅੰਦਰਖਾਤੇ ਸਰਕਾਰ ਨਾਲ ਰਲਿਆ ਹੋਇਆ ਹੈ।
ਇਸ ਸਭ ਦਰਮਿਆਨ ਹੁਣ ਦੀਪ ਸਿੱਧੂ ਇਕ ਵਾਰ ਤੋਂ ਸਰਗਰਮ ਹੈ। ਦੀਪ ਸਿੱਧੂ ਨੇ ਫੇਸਬੁੱਕ 'ਤੇ ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਹੇਠ ਇਕ ਪੋਸਟ ਪਾਈ ਹੈ। ਇਸ 'ਚ ਲਿਖਿਆ ਹੈ ਕਿ ਕਿਸਾਨੀ ਸੰਘਰਸ਼ ਨੂੰ ਮਜਬੂਤ ਕਰਨ ਤੇ ਕਾਲੇ ਕਾਨੂੰਨਾਂ ਦੇ ਨਾਲ-ਨਾਲ ਖੇਤੀ ਦੇ ਬਦਲਵੇਂ ਮਾਡਲ ਲਈ ਖੁੰਢ ਚਰਚਾਵਾਂ ਕਰਦੇ ਹਾਂ ਆਓ ਮਿਲਦੇ ਹਾਂ।
ਇਸ ਪੋਸਟ ਦੇ ਮੁਤਾਬਕ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਅੱਜ 21 ਮਈ ਨੂੰ ਇਕ ਵਜੇ ਤੋਂ ਸ਼ਾਮ 4 ਵਜੇ ਤਕ ਖੁੰਢ ਚਰਚਾ ਦਾ ਸਮਾਂ ਰੱਖਿਆ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)