ਪੜਚੋਲ ਕਰੋ

ਖੇਤੀ ਬਿੱਲਾਂ ਦੇ ਹੱਕ 'ਚ ਡਟੇ ਸੰਨੀ ਦਿਓਲ ਦਾ ਦੀਪ ਸਿੱਧੂ ਨੇ ਕੀਤਾ ਵਿਰੋਧ, ਹਰਸਿਮਰਤ ਦੇ ਅਸਤੀਫੇ 'ਤੇ ਇੰਝ ਕੱਸਿਆ ਤੰਜ

ਆਮ ਆਦਮੀ ਪਾਰਟੀ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਮੈਂ ਸਮਝਦਾਂ ਹਾਂ ਕਿ ਜਿਹੜਾ ਬੰਦਾ ਦਿੱਲੀ ਤੋਂ ਚੱਲਦਾ ਹੈ ਉਹ ਪੰਜਾਬ ਦੇ ਗੱਦਾਰ ਹੈ। ਸੰਨੀ ਦਿਓਲ ਦੇ ਖੇਤੀ ਬਿੱਲ ਦੇ ਹੱਕ ਵਿੱਚ ਟਵੀਟ ਕਰਨ 'ਤੇ ਬੋਲਦਿਆਂ ਕਿਹਾ ਕਿ ਮੈਂ ਉਸ ਦਾ ਵਿਰੋਧ ਕਰਦਾ ਹਾਂ।

ਬਠਿੰਡਾ: ਪੰਜਾਬ 'ਚ ਖੇਤੀ ਬਿੱਲਾਂ ਖਿਲਾਫ ਕਿਸਾਨ ਵੱਖ-ਵੱਖ ਥਾਈਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਤਹਿਤ ਬਠਿੰਡਾ 'ਚ ਕਿਸਾਨਾਂ ਦੇ ਧਰਨੇ 'ਚ ਦੇਰ ਰਾਤ ਪੰਜਾਬੀ ਇੰਡਸਟਰੀ ਦੇ ਅਦਾਕਾਰ ਦੀਪ ਸਿੱਧੂ ਪਹੁੰਚੇ। ਜਿੱਥੇ ਉਨ੍ਹਾਂ ਨੇ ਖੇਤੀ ਬਿੱਲ ਦਾ ਵਿਰੋਧ ਕਰਦੇ ਹੋਏ ਅਕਾਲੀ ਦਲ 'ਤੇ ਤਨਜ ਕੱਸਿਆ।

ਆਮ ਆਦਮੀ ਪਾਰਟੀ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਮੈਂ ਸਮਝਦਾਂ ਹਾਂ ਕਿ ਜਿਹੜਾ ਬੰਦਾ ਦਿੱਲੀ ਤੋਂ ਚੱਲਦਾ ਹੈ ਉਹ ਪੰਜਾਬ ਦੇ ਗੱਦਾਰ ਹੈ। ਸੰਨੀ ਦਿਓਲ ਦੇ ਖੇਤੀ ਬਿੱਲ ਦੇ ਹੱਕ ਵਿੱਚ ਟਵੀਟ ਕਰਨ 'ਤੇ ਬੋਲਦਿਆਂ ਕਿਹਾ ਕਿ ਮੈਂ ਉਸ ਦਾ ਵਿਰੋਧ ਕਰਦਾ ਹਾਂ। ਉਨ੍ਹਾਂ ਕਿਹਾ ਪਿਆਰ ਆਪਣੀ ਥਾਂ ਹੈ ਪਰ ਪੰਜਾਬ ਦੇ ਲੋਕਾਂ ਦੇ ਲਈ ਜ਼ਿੰਮੇਵਾਰੀ ਨਿਭਾਉਣੀ ਇੱਕ ਵੱਖਰੀ ਗੱਲ ਹੈ।

ਦੀਪ ਸਿੱਧੂ ਨੇ ਕਿਹਾ ਕਿਸੇ ਵੀ ਸਰਕਾਰ ਨੇ ਕਿਸਾਨਾਂ ਨਾਲ ਬੈਠ ਕੇ ਅੱਜ ਤੱਕ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਹੋ ਜਿਹੀ ਕਲਾਕਾਰੀ ਦਾ ਕੋਈ ਫਾਇਦਾ ਨਹੀਂ ਜੇਕਰ ਅਸੀਂ ਆਪਣੇ ਲੋਕਾਂ ਨਾਲ ਹੀ ਨਾ ਖੜ੍ਹੇ ਹੋਏ। ਉਨ੍ਹਾਂ ਕਿਹਾ ਫਿਲਮਾਂ ਤਾਂ ਅਸੀਂ ਦਸ ਹੋਰ ਬਣਾ ਲਵਾਂਗੇ। ਪਰ ਸਭ ਤੋਂ ਪਹਿਲਾਂ ਮੈਂ ਇਕ ਕਿਸਾਨ ਹਾਂ ਕਲਾਕਾਰ ਬਾਅਦ ਵਿੱਚ।

ਉਨ੍ਹਾਂ ਕਿਹਾ ਜਿਹੜੇ ਸਿਆਸੀ ਲੋਕ ਹੁੰਦੇ ਹਨ। ਉਨ੍ਹਾਂ ਨੇ ਹਮੇਸ਼ਾ ਰਾਜਨੀਤੀ ਕਰਨੀ ਹੁੰਦੀ ਹੈ, ਧਰਮ ਦੀ ਰਾਜਨੀਤੀ ਕਰਨੀ ਹੈ ਤੇ ਉਨ੍ਹਾਂ ਕਿਸਾਨਾਂ ਉੱਤੇ ਵੀ ਰਾਜਨੀਤੀ ਹੀ ਕਰਨੀ ਹੈ। ਦੀਪ ਸਿੱਧੂ ਨੇ ਕਿਹਾ ਇਨ੍ਹਾਂ ਲੋਕਾਂ ਨੂੰ ਸਿਰਫ਼ ਵੋਟਾਂ ਚਾਹੀਦੀਆਂ ਹਨ। ਹੁਣ ਹਰਸਿਮਰਤ ਕੌਰ ਬਾਦਲ ਨੂੰ ਇਹ ਦਿਖਦਾ ਹੈ ਕਿ 2022 ਦੀਆਂ ਚੋਣਾਂ ਆਉਣ ਵਾਲੀਆਂ ਹਨ ਤੇ ਇਹੀ ਸਹੀ ਮੌਕਾ ਹੈ।

ਕੋਰੋਨਾ ਵਾਇਰਸ ਦੇ ਭਾਰਤ 'ਚ ਵਧ ਰਹੇ ਕੇਸ, ਇਕ ਦਿਨ 'ਚ 93,000 ਤੋਂ ਵੱਧ ਮਾਮਲੇ, 1,247 ਮੌਤਾਂ

ਹਰਸਿਮਰਤ ਕੌਰ ਬਾਦਲ ਦੇ ਅਸਤੀਫੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਦ ਮੈਂ ਉਨ੍ਹਾਂ ਦਾ ਇਹ ਸਟੈਂਡ ਪੜ੍ਹਿਆ ਕਿ ਅਸਤੀਫਾ ਤਾਂ ਦੇ ਦਿੱਤਾ ਪਰ ਹਿਮਾਇਤ ਅਜੇ ਵੀ ਜਾਰੀ ਹੈ। ਹੁਣ ਗੱਲ ਇਹ ਹੈ ਕਿ ਕੁੜੀ ਆਲੇ ਮੁੰਡੇ ਵਾਲਿਆਂ ਨੂੰ ਕਹਿਣ ਵਿਚ ਕੁੜੀ ਨੇ ਤਲਾਕ ਲੈਣਾ ਪਰ ਰਹੂਗੀ ਤੁਹਾਡੇ ਕੋਲ। ਉਨ੍ਹਾਂ ਕਿਹਾ ਸਾਨੂੰ ਹਰਸਿਮਰਤ ਦੇ ਅਸਤੀਫੇ ਦੀਆਂ ਗੱਲਾਂ 'ਚ ਨਹੀਂ ਆਉਣਾ ਚਾਹੀਦਾ।

IPL 2020: 13ਵਾਂ ਸੀਜ਼ਨ ਅੱਜ ਤੋਂ ਸ਼ੁਰੂ, ਇਨ੍ਹਾਂ ਦੋ ਟੀਮਾਂ ਵਿਚਾਲੇ ਹੋਵੇਗਾ ਪਹਿਲਾ ਮੈਚ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget