ਪੜਚੋਲ ਕਰੋ

ਦੀਪ ਸਿੱਧੂ ਦੀ ਸੰਯੁਕਤ ਕਿਸਾਨ ਮੋਰਚੇ ਵਿੱਚ ਵਾਪਸੀ ਸੰਭਵ ਨਹੀਂ

ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਸਰਬ ਸਾਂਝੀ ਮਹਾ ਰੈਲੀ ਕਰਵਾਈ ਗਈ ਇਹ ਰੈਲੀ ਸੰਯੁਕਤ ਮਰਚੇ ਦੇ ਬੈਨਰ ਹੇਠ ਕਰਵਾਈ ਗਈ ਸੀ। ਇਸ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ, ਗੁਰਨਾਮ ਸਿੰਘ ਚੜੂਨੀ ਤੋਂ ਇਲਾਵਾ ਸੋਨੀਆ ਮਾਨ ਵੀ ਸ਼ਾਮਲ ਸੀ।

ਗੁਰਦਾਸਪੁਰ: ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਸਰਬ ਸਾਂਝੀ ਮਹਾ ਰੈਲੀ ਕਰਵਾਈ ਗਈ ਇਹ ਰੈਲੀ ਸੰਯੁਕਤ ਮਰਚੇ ਦੇ ਬੈਨਰ ਹੇਠ ਕਰਵਾਈ ਗਈ ਸੀ। ਇਸ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ, ਗੁਰਨਾਮ ਸਿੰਘ ਚੜੂਨੀ ਤੋਂ ਇਲਾਵਾ ਸੋਨੀਆ ਮਾਨ ਵੀ ਸ਼ਾਮਲ ਸੀ।

ਕਿਸਾਨ ਆਗੂ ਨੇ ਦਿੱਲੀ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ ਨਾਲ ਹੀ ਇਹ ਵੀ ਕਿਹਾ ਕਿ 17 ਤਾਰੀਖ ਨੂੰ ਸੰਸਦ ਦੇ ਬਾਹਰ ਮਾਰਚ ਕਰਨ ਲਈ ਮੀਟਿੰਗ ਕੀਤੀ ਜਾਏਗੀ।

ਕਿਸਾਨ ਆਗੂਆਂ ਨੇ ਕਿਹਾ ਕਿ ਜੋ ਲੱਖੇ ਸਦਾਨੇ ਦੇ ਭਰਾ ਨਾਲ ਹੋਇਆ, ਉਹ ਗ਼ਲਤ ਹੈ ਅਸੀਂ ਉਸ ਦੀ ਨਿੰਦਾ ਕਰਦੇ ਹਾਂ।ਲੱਖਾ ਸਦਨਾਂ ਸੰਯੁਕਤ ਕਿਸਾਨ ਮੋਰਚੇ ਦੀਆਂ ਸਟੇਜਾਂ ਤੋਂ ਬੋਲੇਗਾ ਪਰ ਦੀਪ ਸਿੱਧੂ ਦੀ ਵਾਪਸੀ ਸੰਯੁਕਤ ਕਿਸਾਨ ਮੋਰਚੇ ਵਿੱਚ ਸੰਭਵ ਨਹੀਂ ਹੈ।ਜੋ ਕੇਂਦਰੀ ਮੰਤਰੀ ਮੀਟਿੰਗ ਦਾ ਸਦਾ ਦੇ ਰਹੇ ਨੇ ਉਹ ਮਹਿਜ ਇੱਕ ਦਿਖਾਵਾ ਹੈ।ਜੇ ਕੇਂਦਰ ਸਰਕਾਰ ਸਾਡੇ ਨਾਲ ਮੀਟਿੰਗ ਕਰਨਾ ਚਾਹੰਦੀ ਹੈ ਤੇ ਸਾਨੂੰ ਲਿਖਤੀ ਸੱਦਾ ਭੇਜੇ।

ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਅਸੀਂ 17 ਅਪ੍ਰੈਲ ਨੂੰ ਮੀਟਿੰਗ ਕਰਕੇ ਐਲਾਨ ਕਰਾਂਗੇ ਕਿ ਸੰਸਦ ਦਾ ਮਾਰਚ ਕਿੰਨੀ ਤਾਰੀਖ ਨੂੰ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?

Latest Breaking News Live 3 October 2024: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਵਾਈ ਹਮਲੇ

Embed widget