ਪੜਚੋਲ ਕਰੋ

Deep Sidhu's Demise : ਦੀਪ ਸਿੱਧੂ ਦੇ ਐਕਸੀਡੈਂਟ 'ਤੇ ਪੁਲਿਸ ਨੇ ਜਾਰੀ ਕੀਤਾ ਬਿਆਨ, ਸ਼ੁਰੂਆਤੀ ਜਾਂਚ 'ਚ ਲੱਗ ਰਿਹੈ ਹਾਦਸਾ

ਪੰਜਾਬੀ ਅਦਾਕਾਰ, ਗਾਇਕ ਅਤੇ ਸਮਾਜ ਸੇਵਕ ਦੀਪ ਸਿੱਧੂ ਦੀ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪੁਲਿਸ ਨੇ ਦੀਪ ਸਿੱਧੂ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।

Deep Sidhu's Demise: ਪੰਜਾਬੀ ਅਦਾਕਾਰ, ਗਾਇਕ ਅਤੇ ਸਮਾਜ ਸੇਵਕ ਦੀਪ ਸਿੱਧੂ ਦੀ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪੁਲਿਸ ਨੇ ਦੀਪ ਸਿੱਧੂ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੇ ਦੀਪ ਸਿੱਧੂ ਦੇ ਹਾਦਸੇ ਪਿੱਛੇ ਕਿਸੇ ਸਾਜ਼ਿਸ਼ ਤੋਂ ਇਨਕਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਹਾਦਸਾ ਜਾਪਦਾ ਹੈ।
 
ਦੀਪ ਸਿੱਧੂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸੋਨੀਪਤ ਪੁਲਿਸ ਵੱਲੋਂ ਇੱਕ ਅਪਡੇਟ ਜਾਰੀ ਕੀਤਾ ਗਿਆ ਹੈ। ਐੱਸਪੀ ਸੋਨੀਪਤ ਰਾਹੁਲ ਸ਼ਰਮਾ ਮੁਤਾਬਕ, ''ਦੀਪ ਸਿੱਧੂ ਦੀ ਮਹਿਲਾ ਦੋਸਤ 13 ਜਨਵਰੀ ਨੂੰ ਹੀ ਅਮਰੀਕਾ ਤੋਂ ਭਾਰਤ ਆਈ ਸੀ। ਦੋਵੇਂ ਗੁਰੂਗ੍ਰਾਮ 'ਚ ਹੀ ਕਿਤੇ ਰੁਕੇ ਹੋਏ ਸਨ। ਸ਼ਾਮ 7:30 ਵਜੇ ਦੇ ਕਰੀਬ ਗੁਰੂਗ੍ਰਾਮ ਛੱਡਣ ਤੋਂ ਬਾਅਦ ਉਸਨੇ ਬਾਦਲੀ ਟੋਲ ਤੋਂ ਕੇਐਮਪੀ ਦਾ ਰਸਤਾ ਫੜਿਆ। ਜਿਸ ਤੋਂ ਬਾਅਦ ਰਾਤ ਕਰੀਬ 8 ਵਜੇ ਜਦੋਂ ਇਹ ਲੋਕ ਕੇਐਮਪੀ 'ਤੇ ਖਰਖੌਦਾ ਨੇੜੇ ਪਹੁੰਚੇ ਤਾਂ ਇਹ ਸਾਰਾ ਹਾਦਸਾ ਵਾਪਰ ਗਿਆ।
 
ਪੁਲਿਸ ਮੁਤਾਬਕ, ''ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਹਾਦਸਾ ਜਾਪਦਾ ਹੈ। ਇਸ ਹਾਦਸੇ ਸਮੇਂ 22 ਟਾਇਰ ਵਾਲਾ ਟਰੱਕ ਸੜਕ ਕਿਨਾਰੇ ਖੜ੍ਹਾ ਨਹੀਂ ਸੀ, ਸਗੋਂ ਕੇ.ਐੱਮ.ਪੀ. 'ਤੇ ਚੱਲ ਰਿਹਾ ਸੀ ਅਤੇ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਸਕਾਰਪੀਓ ਕਾਰ 22 ਟਾਇਰਾਂ ਵਾਲੇ ਟਰਾਲੇ ਨਾਲ ਜਾ ਟਕਰਾਈ।
 
ਟਰਾਲੇ ਦਾ ਡਰਾਈਵਰ ਫਰਾਰ ਹੈ

ਪੁਲਿਸ ਸੂਤਰਾਂ ਮੁਤਾਬਕ, ''ਦੀਪ ਸਿੱਧੂ ਦੀ ਮਹਿਲਾ ਦੋਸਤ ਨੇ ਹੁਣ ਤੱਕ ਦੀ ਪੁੱਛਗਿੱਛ 'ਚ ਦੱਸਿਆ ਹੈ ਕਿ ਜਦੋਂ ਹਾਦਸਾ ਵਾਪਰਿਆ ਤਾਂ ਉਸ ਦੀ ਅੱਖ ਲੱਗ ਗਈ ਸੀ। ਹਾਦਸੇ ਤੋਂ ਬਾਅਦ ਸਕਾਰਪੀਓ ਕਾਰ ਕਰੀਬ 25 ਤੋਂ 30 ਮੀਟਰ ਤੱਕ ਘਸੀਟਦੀ ਗਈ। ਜਿਸ ਵਿਚ ਉਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
 
ਪੁਲਿਸ ਨੇ ਦੱਸਿਆ, ਦੀਪ ਸਿੱਧੂ ਦੇ ਨਾਲ ਮੌਜੂਦ ''ਰੀਨਾ ਰਾਏ ਨੇ ਹਾਦਸੇ ਤੋਂ ਬਾਅਦ ਆਪਣੇ ਕੁਝ ਜਾਣਕਾਰਾਂ ਨੂੰ ਬੁਲਾਇਆ, ਜਿਨ੍ਹਾਂ ਨੇ ਆਲੇ-ਦੁਆਲੇ ਮੌਜੂਦ ਲੋਕਾਂ ਨੂੰ ਸੂਚਨਾ ਦਿੱਤੀ। ਉਸ ਸਮੇਂ 'ਚ ਐਂਬੂਲੈਂਸ ਅਤੇ ਕੇਐੱਮਪੀ 'ਚ ਮੌਜੂਦ ਲੋਕ ਮੌਕੇ 'ਤੇ ਪਹੁੰਚ ਗਏ ਸਨ। ਜੋ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਏ। ਪੁਲਿਸ ਨੂੰ ਇਸ ਹਾਦਸੇ ਦੀ ਸੂਚਨਾ ਹਸਪਤਾਲ ਤੋਂ ਹੀ ਮਿਲੀ। ਫਿਲਹਾਲ ਟਰਾਲੇ ਦਾ ਡਰਾਈਵਰ ਫਰਾਰ ਹੈ

ਦੱਸ ਦੇਈਏ ਕਿ ਦੀਪ ਸਿੱਧੂ ਦੀ ਮ੍ਰਿਤਕ ਦੇਹ ਨੂੰ ਸੋਨੀਪਤ ਤੋਂ ਜਲੰਧਰ ਲਿਜਾਇਆ ਜਾ ਰਿਹਾ ਹੈ। ਦੀਪ ਸਿੱਧੂ ਦਾ ਸਸਕਾਰ ਜਲੰਧਰ ਵਿੱਚ ਹੀ ਕੀਤਾ ਜਾਵੇਗਾ। ਦੀਪ ਸਿੱਧੂ ਵੀ ਪਿਛਲੇ ਸਾਲ ਲਾਲ ਕਿਲੇ 'ਤੇ ਹੋਈ ਹਿੰਸਾ ਕਾਰਨ ਸੁਰਖੀਆਂ 'ਚ ਆਏ ਸਨ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget