ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨੇਪਾਲ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੌਂੜੀਦਾ ਆਖ਼ਰੀ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਨੇਪਾਲ ਤੋਂ ਮੁੰਡੀ ਦੇ ਨਾਲ ਨਾਲ ਕਪਿਲ ਪੰਡਿਤ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
BREAKING: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੌਂੜੀਦਾ ਆਖ਼ਰੀ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ
ਏਬੀਪੀ ਸਾਂਝਾ
Updated at:
10 Sep 2022 05:37 PM (IST)
Edited By: sanjhadigital
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨੇਪਾਲ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੌਂੜੀਦਾ ਆਖ਼ਰੀ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ ਕਰ ਲਿਆ ਹੈ।
BREAKING