ਪੜਚੋਲ ਕਰੋ

ਦੀਪਕ ਟੀਨੂ ਦੀ ਪ੍ਰੇਮਿਕਾ ਜਤਿੰਦਰ ਕੌਰ ਨੂੰ ਭੇਜਿਆ ਨਿਆਂਇਕ ਹਿਰਾਸਤ 'ਚ

Punjab News: ਦੀਪਕ ਟੀਨੂ ਦੀ ਪ੍ਰੇਮਿਕਾ ਜਤਿੰਦਰ ਕੌਰ ਨੂੰ ਜਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸੇ ਦੌਰਾਨ ਹੀ ਅਦਾਲਤ ਨੇ ਜਗਤਾਰ ਸਿੰਘ ਮੂਸਾ ਦਾ ਦੋ ਦਿਨਾਂ ਦਾ ਪੁਲੀਸ ਰਿਮਾਂਡ ਦਿੱਤਾ।

Punjab News: ਫ਼ਰਾਰ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਜਤਿੰਦਰ ਕੌਰ ਨੂੰ ਮਾਨਸਾ ਪੁਲਿਸ ਨੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਜਤਿੰਦਰ ਕੌਰ ਨੂੰ ਜਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸੇ ਦੌਰਾਨ ਹੀ ਅਦਾਲਤ ਨੇ ਜਗਤਾਰ ਸਿੰਘ ਮੂਸਾ ਦਾ ਦੋ ਦਿਨਾਂ ਦਾ ਪੁਲੀਸ ਰਿਮਾਂਡ ਦਿੱਤਾ। ਇਸ ਤੋਂ ਪਹਿਲਾਂ ਦੋਨਾਂ ਨੂੰ ਵੱਖ ਵੱਖ ਤੌਰ ’ਤੇ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਮੁਆਇਨਾ ਕਰਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਦੱਸਿਆ ਕਿ ਹੁਣ ਜਗਤਾਰ ਸਿੰਘ ਮੂਸਾ ਨੂੰ 20 ਅਕਤੂਬਰ ਨੂੰ ਮਾਨਸਾ ਦੀ ਅਦਾਲਤ ਵਿੱਚ ਮੁੜ ਪੇਸ਼ ਕੀਤਾ ਜਾਵੇਗਾ।

ਜਗਤਾਰ ਸਿੰਘ ਮੂਸਾ ਨੂੰ ਪੁਲੀਸ ਨੇ ਉਸ ਵੇਲੇ ਕਾਬੂ ਕੀਤਾ ਗਿਆ ਸੀ, ਉਹ ਜਦੋਂ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਦੁਬਈ ਜਾ ਰਿਹਾ ਸੀ, ਜਦੋਂ ਕਿ ਦੀਪਕ ਟੀਨੂ ਦੀ ਪ੍ਰੇਮਿਕਾ ਜਤਿੰਦਰ ਕੌਰ ਨੂੰ ਮੁੰਬਈ ਦੇ ਹਵਾਈ ਅੱਡੇ ਤੋਂ ਕੁਝ ਦਿਨ ਪਹਿਲਾਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਫੜ੍ਹ ਕੇ ਲਿਆਂਦਾ ਗਿਆ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget