ਸੰਗਰੂਰ: ਸੰਗਰੂਰ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਦਾ ਪੁਤਲਾ ਫੂਕਿਆ ਗਿਆ। ਸ਼ਿਵ ਸੈਨਾ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਦੇਸ਼ ਵਿਰੋਧੀ ਵਿਦਿਆਰਥੀ ਜੇਐੱਨਯੂ ਵਿੱਚ ਪੜ੍ਹਦੇ ਹਨ, ਅਸੀਂ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਦੇ ਵਿਰੁੱਧ ਹਾਂ। ਦੀਪਿਕਾ ਪਾਦੁਕੋਣ ਬਾਰੇ ਬੋਲਦੇ ਉਨ੍ਹਾਂ ਕਿਹਾ ਕਿ ਅਜਿਹੇ ਗੱਦਾਰਾਂ ਨੂੰ ਚੌਕ 'ਚ ਖੜਾ ਕੇ ਗੋਲੀ ਮਾਰ ਦੇਣੀ ਚਾਹੀਦੀ ਹੈ।