ਚੰਡੀਗੜ੍ਹ: ਪੰਜਾਬ ਸਰਕਾਰ ਦਾ ਇੱਕ ਵਫਦ ਗ੍ਰਹਿ ਮੰਤਰੀ ਅਮੀਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਜਾ ਰਿਹਾ ਹੈ।ਇਸ ਵਫ਼ਦ ਵਿੱਚ ਤਿੰਨ ਕੈਬਨਿਟ ਮੰਤਰੀ ਅਤੇ ਇੱਕ ਵਿਧਾਇਕ ਸ਼ਾਮਲ ਹੈ।ਦੱਸ ਦੇਈਏ ਕਿ ਪੰਜਾਬ ਦੇ ਮੰਤਰੀਆਂ ਨੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਸੀ।
ਜਾਣਕਾਰੀ ਮੁਤਾਬਿਕ ਪੰਜਾਬ ਦੇ ਮੰਤਰੀ ਗ੍ਰਹਿ ਮੰਤਰੀ ਨਾਲ ਲਾਪਤਾ ਕਿਸਾਨਾਂ ਅਤੇ ਕਿਸਾਨਾਂ ਦੀ ਸੁਰੱਖਿਆ ਸਬੰਧੀ ਚਰਚਾ ਕਰਨਗੇ।ਦੱਸ ਦੇਈਏ ਕਿ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਮਗਰੋਂ 200 ਤੋਂ ਵੀ ਵੱਧ ਕਿਸਾਨ ਲਾਪਤਾ ਦੱਸੇ ਜਾ ਰਹੇ ਹਨ।ਮੰਤਰੀ ਦੇ ਸਮਾਂ ਮੰਗਣ ਮਗਰੋਂ ਉਹ ਗ੍ਰਹਿ ਮੰਤਰੀ ਨੇ ਪੰਜਾਬ ਦੇ ਮੰਤਰੀਆਂ ਨੂੰ ਮਿਲਣ ਦਾ ਸਮਾਂ ਦੇ ਦਿੱਤਾ ਹੈ।
ਪੰਜਾਬ ਤੋਂ ਮੰਤਰੀਆਂ ਦਾ ਵਫ਼ਦ ਕਰੇਗਾ ਅਮਿਤ ਸ਼ਾਹ ਨਾਲ ਮੁਲਾਕਾਤ
ਏਬੀਪੀ ਸਾਂਝਾ
Updated at:
01 Feb 2021 11:13 AM (IST)
ਪੰਜਾਬ ਸਰਕਾਰ ਦਾ ਇੱਕ ਵਫਦ ਗ੍ਰਹਿ ਮੰਤਰੀ ਅਮੀਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਜਾ ਰਿਹਾ ਹੈ।ਇਸ ਵਫ਼ਦ ਵਿੱਚ ਤਿੰਨ ਕੈਬਨਿਟ ਮੰਤਰੀ ਅਤੇ ਇੱਕ ਵਿਧਾਇਕ ਸ਼ਾਮਲ ਹੈ।ਦੱਸ ਦੇਈਏ ਕਿ ਪੰਜਾਬ ਦੇ ਮੰਤਰੀਆਂ ਨੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਸੀ।
- - - - - - - - - Advertisement - - - - - - - - -