ਪੜਚੋਲ ਕਰੋ

ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਮਹਾਨ ਕੋਸ਼ ਦੇ ਮਸਲੇ ਬਾਰੇ ਕੇਂਦਰੀ ਸਿੰਘ ਸਭਾ ਦਾ ਵਫਦ ਮੰਤਰੀ ਮੀਤ ਹੇਅਰ ਨੂੰ ਮਿਲਿਆ

30 ਅਗਸਤ 2022 ਨੂੰ ਕੇਂਦਰੀ ਸਿੰਘ ਸਭਾ ਭਵਨ, ਚੰਡੀਗੜ੍ਹ ਵਿਖੇ, ਭਾਈ ਕਾਨ੍ਹ ਸਿੰਘ ਨਾਭਾ ਜੀ ਦੇ 161ਵੇਂ ਜਨਮਦਿਨ ਦੇ ਸਮਾਗਮ ਵਿੱਚ ਇਕੱਠੇ ਹੋਏ ਬੁੱਧੀਜੀਵੀਆਂ ਨੇ ਵਿਚਾਰ ਵਟਾਂਦਰਾ ਕਰਨ ਉਪਰੰਤ ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਮਹਾਨ ਕੋਸ਼

ਚੰਡੀਗੜ੍ਹ: ਅੱਜ ਕੇਂਦਰੀ ਸਿੰਘ ਸਭਾ ਦਾ ਇਕ ਵਫਦ ਪੰਜਾਬ ਸਰਕਾਰ ਦੇ  ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ ਮੀਤ ਹੇਅਰ ਨੂੰ ਮਿਲਿਆ ਜਿਸ ਵਿਚ ਡਾ.ਖੁਸ਼ਹਾਲ ਸਿੰਘ, ਡਾ.ਪਿਆਰਾ ਲਾਲ ਗਰਗ, ਜਸਪਾਲ ਸਿੰਘ ਸਿਧੂ, ਅਮਰਜੀਤ ਸਿੰਘ ਧਵਨ ,ਰਾਜਵਿੰਦਰ ਸਿੰਘ ਰਾਹੀ ਸ਼ਾਮਲ ਸਨ  ਇਸ ਮੰਗ ਪੱਤਰ ਵਿਚ ਕੁਝ ਸਾਲ ਪਹਿਲਾਂ ਪੰਜਾਬੀ ਯੂਨੀਵਰਸਿਟੀ ਨੇ ਮਹਾਨ ਕੋਸ਼ ਦੇ  ਚਾਰ-ਚਾਰ ਜਿਲਦਾਂ ਵਿੱਚ ਇਸ ਦੇ ਪੰਜਾਬੀ ਅਤੇ ਅੰਗਰੇਜ਼ੀ ਸੰਸਕਰਣ ਪ੍ਰਕਾਸ਼ਿਤ ਕੀਤੇ ਅਤੇ ਇਸ ਦੇ ਹਿੰਦੀ ਅਨੁਵਾਦ ਦੀ ਪਹਿਲੀ ਜਿਲਦ ਵੀ ਸੀ ਪਰੰਤੂ ਕੌੜੀ ਸੱਚਾਈ ਇਹ ਹੈ ਕਿ ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਇਹ ਤਿੰਨੋਂ ਸੰਸਕਰਣ ਅਣਗਿਣਤ ਗ਼ਲਤੀਆਂ ਨਾਲ ਭਰੇ ਹੋਏ ਹਨ। ਉਨ੍ਹਾਂ ਵਿੱਚ ਕਈ ਤੱਥ ਵੀ ਤੋੜ-ਮਰੋੜ ਦਿੱਤੇ ਗਏ ਹਨ ਅਤੇ ਇਸ ਤਰ੍ਹਾਂ ਯੂਨੀਵਰਸਿਟੀ ਨੇ ਮਹਾਨ ਕੋਸ਼ ਦੀ ਪ੍ਰਮਾਣਿਕਤਾ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ। ਇਹ ਦਸਣਾ ਕੁਥਾਂ ਨਹੀਂ ਹੋਵੇਗਾ ਕਿ ਅਣਗਿਣਤ ਗ਼ਲਤੀਆਂ ਦੀ ਮੌਜੂਦਗੀ ਨੂੰ ਸਵੀਕਾਰ ਕਰਦਿਆਂ ਯੂਨੀਵਰਸਿਟੀ ਨੇ ਜੁਲਾਈ 2017 ਤੋਂ ਇਨ੍ਹਾਂ ਦੀ ਵਿਕਰੀ ਉੱਤੇ ਪੱਕੀ ਰੋਕ ਲਗਾਈ ਹੋਈ ਹੈ।

ਮਹਾਨ ਕੋਸ਼ ਦਾ ਪੰਜਾਬੀ ਸੰਸਕਰਣ ਪੰਜਾਬੀ ਯੂਨੀਵਰਸਿਟੀ ਨੇ 2009 ਤੋਂ 2015 ਦੌਰਾਨ ਤਿਆਰ ਕਰਕੇ ਪ੍ਰਕਾਸ਼ਿਤ ਕਰ ਦਿੱਤਾ ਸੀ ਪਰੰਤੂ ਇਸ ਦੀ ਸੁਧਾਈ ਲਈ ਰੀਵੀਊ ਕਮੇਟੀ ਬਣਾਇਆਂ ਪੰਜ ਸਾਲ ਬੀਤ ਜਾਣ ਤੇ ਵੀ ਯੂਨੀਵਰਸਿਟੀ ਇਸ ਵਿਚਲੀਆਂ ਗਲਤੀਆਂ ਦੀ ਸੋਧ ਨਹੀਂ ਕਰ ਸਕੀ। ਅਖਬਾਰੀ ਖਬਰਾਂ ਰਾਹੀਂ ਪੈਸੈ ਦੀ ਕਮੀ ਨੂੰ ਇਸ ਢਿੱਲ ਦਾ ਕਾਰਨ ਦੱਸਿਆ ਜਾ ਰਿਹਾ ਹੈ ਪਰ ਅਸਲ ਸੱਚਾਈ ਇਹ ਹੈ ਕਿ ਪੰਜਾਬੀ ਯੂਨੀਵਰਸਿਟੀ ਬਿਨਾਂ ਪੈਸਾ ਖਰਚਿਆਂ ਵੀ ਆਪਣੇ ਪ੍ਰਕਾਸ਼ਨਾਂ ਦੀ ਸੋਧ ਕਰਾਉਣ ਲਈ ਤਿਆਰ ਨਹੀਂ ਹੈ। ਪੰਜਾਬੀ ਭਾਸ਼ਾ, ਕਲਾ ਅਤੇ ਸਾਹਿਤ ਦੇ ਵਿਕਾਸ ਲਈ ਬਣਾਈ ਗਈ ਯੂਨੀਵਰਸਿਟੀ ਦਾ ਇਹ ਵਤੀਰਾ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸ਼ੁਭ ਨਹੀਂ ਮੰਨਿਆ ਜਾ ਸਕਦਾ।

30 ਅਗਸਤ, 2022 ਨੂੰ, ਕੇਂਦਰੀ ਸਿੰਘ ਸਭਾ ਭਵਨ, ਚੰਡੀਗੜ੍ਹ ਵਿਖੇ, ਭਾਈ ਕਾਨ੍ਹ ਸਿੰਘ ਨਾਭਾ ਜੀ ਦੇ 161ਵੇਂ ਜਨਮਦਿਨ ਦੇ ਸਮਾਗਮ ਵਿੱਚ ਇਕੱਠੇ ਹੋਏ ਬੁੱਧੀਜੀਵੀਆਂ ਨੇ ਵਿਚਾਰ ਵਟਾਂਦਰਾ ਕਰਨ ਉਪਰੰਤ ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਮਹਾਨ ਕੋਸ਼ ਵਿਚ ਗ਼ਲਤੀਆਂ ਦੇ ਮਸਲੇ ਦੇ ਸਮਾਧਾਨ ਲਈ ਪੰਜਾਬ ਸਰਕਾਰ ਤਕ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਅਤੇ ਸਰਬਸੰਮਤੀ ਨਾਲ ਇਕ ਅਪੀਲ ਪਾਸ ਕੀਤੀ। ਉਹ ਅਪੀਲ ਇਸ ਪੱਤਰ ਨਾਲ ਨੱਥੀ ਕਰਕੇ ਆਪਜੀ ਨੂੰ ਭੇਜਦਿਆਂ ਆਸ ਕੀਤੀ ਜਾਂਦੀ ਹੈ ਕਿ ਪੰਜਾਬੀ ਭਾਸ਼ਾ ਦੇ ਮਹੱਤਵ ਨੂੰ ਧਿਆਨ ਵਿੱਚ ਰਖਦਿਆਂ ਇਸ ਮਸਲੇ ਨੂੰ ਤੁਰੰਤ ਉਪਰੋਕਤ ਕਾਪੀਆਂ ਨਸਟ ਕਰਨ ਲਈ ਮੰਗ ਕੀਤੀ ਗਈ। 

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Amritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PRਪੰਜਾਬ 'ਚ ਭਿੜਣਗੀਆਂ ਪੰਥਕ ਧਿਰਾਂ ! Amritalpal Singh ਤੋਂ ਬਾਅਦ Akali Dal ਦਾ ਬਾਗ਼ੀ ਧੜਾ ਬਣਾ ਸਕਦਾ ਨਵੀਂ ਪਾਰਟੀ?ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget