ਪੜਚੋਲ ਕਰੋ

Punjab News: ਅਸਲਾ ਲਾਇਸੰਸ ਤੋਂ ਤੀਜਾ ਹਥਿਆਰ ਫੌਰੀ ਡਲੀਟ/ਕੈਂਸਲ ਕਰਨ ਦੀ ਹਦਾਇਤ

Arms license punjab: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ ਮਿਤੀ 08/09/2020 ਰਾਹੀਂ ਨੋਟਿਸ ਜਾਰੀ ਕਰਕੇ ਸੂਚਿਤ ਕੀਤਾ ਗਿਆ ਸੀ ਕਿ ਆਰਮਜ਼ ਐਕਟ

ਐੱਸ.ਏ.ਐੱਸ. ਨਗਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ ਮਿਤੀ 08/09/2020 ਰਾਹੀਂ ਨੋਟਿਸ ਜਾਰੀ ਕਰਕੇ ਸੂਚਿਤ ਕੀਤਾ ਗਿਆ ਸੀ ਕਿ ਆਰਮਜ਼ ਐਕਟ 1959, ਅਮੈਂਡਮੈਂਟ ਐਕਟ 2019 ਦੇ ਸੈਕਸ਼ਨ 3(2) ਵਿੱਚ ਕੀਤੀ ਗਈ ਸੋਧ ਅਨੁਸਾਰ ਅਸਲਾ ਲਾਇਸੰਸ ਧਾਰਕ ਨੂੰ ਕੇਵਲ ਦੋ ਹਥਿਆਰ ਰੱਖਣ ਦੀ ਆਗਿਆ ਹੈ ਅਤੇ ਜਿਸ ਲਾਇਸੈਂਸ ਹੋਲਡਰ ਵਲੋਂ ਆਪਣੇ ਲਾਇਸੰਸ 'ਤੇ 03 ਹਥਿਆਰ ਦਰਜ ਕਰਵਾਏ ਹਨ, ਉਹ ਤੀਸਰਾ ਹਥਿਆਰ ਡਲੀਟ/ਕੈਂਸਲ ਕਰਵਾਉਣ। 

ਹੁਣ ਪੰਜਾਬ ਸਰਕਾਰ ਵਲੋਂ ਆਰਮਜ਼ ਐਕਟ 1959 ਦੇ ਅਮੈਂਡਮੈਂਟ ਐਕਟ 2019 ਦੇ ਸੈਕਸ਼ਨ 3(2) ਵਿੱਚ ਕੀਤੀ ਗਈ ਸੋਧ ਅਨੁਸਾਰ ਮੁੜ ਹਦਾਇਤ ਕੀਤੀ ਗਈ ਹੈ ਕਿ ਜਿਹੜੇ ਲਾਇਸੰਸ ਧਾਰਕਾਂ ਨੇ ਅਜੇ ਵੀ 2 ਤੋਂ ਵੱਧ ਹਥਿਆਰ ਦਰਜ ਲਾਇਸੰਸਾਂ ਤੋਂ ਸਰੰਡਰ ਨਹੀਂ ਕਰਾਏ, ਉਹ ਤੁਰੰਤ ਸਰੰਡਰ ਕਰਵਾਏ ਜਾਣ।

ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਅਜੇ ਵੀ 23 ਲਾਇਸੰਸ ਧਾਰਕ ਅਜਿਹੇ ਹਨ, ਜਿਹਨਾਂ ਨੇ ਆਪਣੇ ਲਾਇਸੈਂਸ ਤੋਂ ਤੀਸਰਾ ਹਥਿਆਰ ਡਲੀਟ/ਥਾਣੇ ਵਿੱਚ ਜਮਾਂ ਨਹੀਂ ਕਰਾਇਆ, ਅਜਿਹੇ ਲਾਇਸੰਸ ਧਾਰਕ ਇੱਕ ਹਫਤੇ ਦੇ ਅੰਦਰ-ਅੰਦਰ ਆਪਣਾ ਹਥਿਆਰ ਡਲੀਟ ਕਰਾਉਣ। ਜਿਹਨਾਂ ਨੇ ਤੀਸਰਾ ਹਥਿਆਰ ਵੇਚਣ ਲਈ ਐਨ.ਓ.ਸੀ. ਪ੍ਰਾਪਤ ਨਹੀਂ ਕੀਤੀ, ਉਹ ਤੁਰੰਤ ਸੇਵਾ ਕੇਂਦਰ ਵਿਖੇ ਅਪਲਾਈ ਕਰਨ ਅਤੇ ਆਪਣਾ ਤੀਸਰਾ ਹਥਿਆਰ ਸਬੰਧਤ ਥਾਣੇ ਵਿੱਚ ਜਮ੍ਹਾਂ ਕਰਵਾਉਣ।

ਇਹਨਾਂ ਹੁਕਮਾਂ ਦੀ ਅਣਦੇਖੀ ਜਾਂ ਉਲੰਘਣਾ ਕਰਨ ਵਾਲੇ ਅਸਲਾ ਲਾਇਸੰਸ ਧਾਰਕ ਵਿਰੁੱਧ ਆਰਮਜ਼ ਐਕਟ ਦੇ 1959 ਦੇ ਸੈਕਸ਼ਨ 17(3) ਤਹਿਤ ਅਸਲਾ ਲਾਇਸੰਸ ਕੈਂਸਲ/ਮੁਅੱਤਲ ਕਰਨ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget