Delhi Air Pollution: ਦਿੱਲੀ ਸਰਕਾਰ ਦੇ 50% ਸਟਾਫ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ। ਨਿੱਜੀ ਦਫਤਰਾਂ ਨੂੰ ਇਸ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।