ਪੜਚੋਲ ਕਰੋ

ਕੇਜਰੀਵਾਲ ਨੇ ਕੈਪਟਨ ਨੂੰ ਵੰਗਾਰਿਆ, 'ਹਿੰਮਤ ਹੈ ਤਾਂ ਬਾਦਲਾਂ ਨੂੰ ਦਿਓ ਸਜ਼ਾ'

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਠਿੰਡਾ ਪਹੁੰਚੇ। ਇੱਥੇ ਉਨ੍ਹਾਂ ਨੇ ਅਕਾਲੀ ਦਲ ਤੇ ਕਾਂਗਰਸ ਦੋਵਾਂ ‘ਤੇ ਤਿੱਖੇ ਹਮਲੇ ਕੀਤੇ।

ਬਠਿੰਡਾ: ਪੰਜਾਬ ਵਿੱਚ ਲੋਕ ਸਭਾ ਚੋਣਾਂ ਆਖਰੀ ਗੇੜ ‘ਚ ਯਾਨੀ 19 ਮਈ ਨੂੰ ਹੋਣੀਆਂ ਹਨ। ਇਸ ਲਈ ਪੰਜਾਬ ਵਿੱਚ ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਰੈਲੀਆਂ ਤੇ ਵੋਟਰਾਂ ਨੂੰ ਖਿੱਚਣ ਲਈ ਪ੍ਰਚਾਰ ਜ਼ੋਰਾਂ ‘ਤੇ ਹੋ ਰਿਹਾ ਹੈ। ਇਸੇ ਸਿਲਸਿਲੇ ‘ਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਠਿੰਡਾ ਪਹੁੰਚੇ।

ਇੱਥੇ ਉਨ੍ਹਾਂ ਨੇ ਅਕਾਲੀ ਦਲ ਤੇ ਕਾਂਗਰਸ ਦੋਵਾਂ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਬਰਗਾੜੀ ‘ਚ ਯਾਦਗਾਰ ਬਣਾਉਣ ਦੀ ਗੱਲ ਕਹਿ ਰਹੇ ਹਨ। ਜੇਕਰ ਕੈਪਟਨ ਦੀ ਔਕਾਤ ਤੇ ਰਾਹੁਲ ‘ਚ ਹਿੰਮਤ ਹੈ ਤਾਂ ਬਾਦਲਾਂ ਨੂੰ ਸਜ਼ਾ ਦੇਣ। ਕੇਜਰੀਵਾਲ ਨੇ ਇੱਥੇ ਕਿਹਾ ਕਿ ਅਕਾਲੀ ਦਲ ਦੇ ਸਮੇਂ ‘ਚ ਪੰਜਾਬ ‘ਚ ਨਸ਼ਾ ਵਿਕਦਾ ਸੀ ਤੇ ਕਿਸਾਨ ਖੁਦਕੁਸ਼ੀ ਕਰਦਾ ਸੀ। ਇਸ ਕਰਕੇ ਲੋਕ ਪ੍ਰੇਸ਼ਾਨ ਸੀ। ਇਸ ਤੋਂ ਬਾਅਦ ਲੋਕਾਂ ਨੇ ਕੈਪਟਨ ਦੀ ਸਰਕਾਰ ਨੂੰ ਮੌਕਾ ਦਿੱਤਾ। ਇਸ ਤੋਂ ਬਾਅਦ ਕੁਝ ਨਹੀਂ ਬਦਲਿਆ। ਅਜੇ ਵੀ ਨਸ਼ਾ ਵਿਕਦਾ ਹੈ, ਲੋਕ ਪ੍ਰੇਸ਼ਾਨ ਹਨ ਤੇ ਕਿਸਾਨ ਖੁਦਕੁਸ਼ੀ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਸਾਹਬ ਤਾਂ ਰਾਜਾ ਹਨ। ਉਹ ਜਨਤਾ ਨੂੰ ਮਿਲਦੇ ਹੀ ਨਹੀਂ। ਮੈਂ ਦਿੱਲੀ ਦਾ ਮੁੱਖ ਮੰਤਰੀ ਹੁੰਦੇ ਹੋਏ ਵੀ ਜੇ ਪਿੰਡ-ਪਿੰਡ ਘੁੰਮ ਰਿਹਾ ਹਾਂ ਤੇ ਦਿੱਲੀ ਤੋਂ ਇੱਥੇ ਆ ਸਕਦਾ ਹਾਂ ਤਾਂ ਪੰਜਾਬ ਦਾ ਮੁੱਖ ਮੰਤਰੀ ਕਿਉਂ ਨਹੀਂ।  ਕੇਜਰੀਵਾਲ ਨੇ ਇਹ ਵੀ ਕਿਹਾ ਕਿ ਸਾਰੀਆਂ ਰਿਪੋਰਟਾਂ ਬੋਲ ਰਹੀਆਂ ਹਨ ਕਿ ਕੈਪਟਨ ਨੇ ਜਿੰਨੇ ਵਾਅਦੇ ਕੀਤੇ ਕੋਈ ਪੂਰਾ ਨਹੀਂ ਕੀਤਾ। ਉਨ੍ਹਾਂ ਮੁਤਾਬਕ ਪੰਜਾਬ ਦੀ ਜਨਤਾ ਇਨ੍ਹਾਂ ਦੋਵਾਂ ਪਾਰਟੀਆਂ ਤੋਂ ਤੰਗ ਆ ਚੁੱਕੀ ਹੈ। ਇਸ ਵਾਰ ਉਹ ‘ਆਪ’ ਨੂੰ ਇੱਕ ਉਮੀਦ ਦੇ ਤੌਰ ‘ਤੇ ਦੇਖ ਰਹੀ ਹੈ। ਉਨ੍ਹਾਂ ਮੁਤਾਬਕ ਕੈਪਟਨ ਤੇ ਬਾਦਲ ਮਿਲੇ ਹੋਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
Astrology Today: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...

Embed widget