Manish Sisodia Punjab Visit: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ। ਦੱਸ ਦਈਏ ਕਿ ਸਿਸੋਦੀਆ ਇੱਕ ਦਿਨ ਦੇ ਪੰਜਾਬ ਦੌਰੇ 'ਤੇ ਆਏ ਹਨ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨ ਪੰਜਾਬ ਦੌਰਾ ਕਰ ਆਪਣੀ ਪਾਰਟੀ ਦੇ ਵਾਅਦਿਆਂ ਨਾਲ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ।


ਇਹ ਵੀ ਪੜ੍ਹੋ: CWC Meeting: ਪੰਜਾਬ ਸਮੇਤ 5 ਸੂਬਿਆਂ 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ, ਲਖੀਮਪੁਰ ਕਾਂਡ 'ਤੇ ਵੀ ਹੋ ਸਕਦੀ ਚਰਚਾ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904