ਪੜਚੋਲ ਕਰੋ

Delhi Government : ਦਿੱਲੀ ਸਰਕਾਰ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰ ਲਈ ਸਹਾਇਤਾ ਰਾਸ਼ੀ 'ਚ ਕੀਤਾ ਵਾਧਾ, ਮਦਦ ਇੰਝ ਕਰੋ ਪ੍ਰਾਪਤ

Delhi Government : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ...

ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ  ਪੂਨਮਦੀਪ ਕੌਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ਜਿਹੜੇ ਪਰਿਵਾਰ 3.5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਹਿਲਾਂ ਪ੍ਰਾਪਤ ਕਰ ਚੁੱਕੇ ਹਨ ਅਤੇ ਵਧਾਈ ਗਈ ਮੁਆਵਜ਼ਾ ਰਾਸ਼ੀ ਅਜੇ ਤੱਕ ਪ੍ਰਾਪਤ ਨਹੀਂ ਕਰ ਸਕੇ, ਉਹ ਦਿੱਲੀ ਸਰਕਾਰ ਵੱਲੋਂ ਵਧਾਈ ਗਈ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਾਪਤ ਕਰਨ ਲਈ ਦਿੱਲੀ ਸਰਕਾਰ ਦੇ ਡਿਪਟੀ ਕਮਿਸ਼ਨਰ (ਰੈਵੀਨਿਊ) ਦੇ ਦਫ਼ਤਰ ਵਿਖੇ ਦਰਖਾਸਤ ਦੇ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਏ ਦਿੱਲੀ ਸਰਕਾਰ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਹੋਰ ਵਾਧੂ ਮੁਆਵਜ਼ਾ ਦੇਣ ਲਈ ਜਾਰੀ ਜਨਤਕ ਨੋਟਿਸ ਦੇ ਹਵਾਲੇ ਨਾਲ ਬਰਨਾਲਾ ਜ਼ਿਲ੍ਹੇ ਵਿੱਚ ਵੱਸਦੇ 84 ਦੇ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ਇਹ ਵਧਾਈ ਗਈ ਸਹਾਇਤਾ ਰਾਸ਼ੀ ਉਨ੍ਹਾਂ ਪਰਿਵਾਰਾਂ ਨੂੰ ਮਿਲੇਗੀ, ਜਿਨ੍ਹਾਂ ਨੇ ਪਹਿਲਾਂ 3.5 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਕੀਤੀ ਸੀ ਅਤੇ ਉਨ੍ਹਾਂ ਨੇ ਇਹ ਵਧਾਈ ਗਈ ਸਹਾਇਤਾ ਰਾਸ਼ੀ ਅਜੇ ਤੱਕ ਪ੍ਰਾਪਤ ਨਹੀਂ ਕੀਤੀ ਹੈ।

ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਵੱਲੋਂ ਇਹ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜਾਂ ਤੇ ਸਬੂਤਾਂ ਸਮੇਤ ਦਿੱਲੀ ਸਰਕਾਰ ਦੇ ਸਬੰਧਤ ਡਿਪਟੀ ਕਮਿਸ਼ਨਰ (ਰੈਵੀਨਿਊ) ਦੇ ਦਫ਼ਤਰ ਵਿਖੇ ਦਰਖਾਸਤ ਦਿੱਤੀ ਜਾਵੇ, ਜਿਸ ਦਫ਼ਤਰ ਪਾਸੋਂ ਉਹ 3.5 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਪ੍ਰਾਪਤ ਕਰ ਚੁੱਕੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Advertisement
ABP Premium

ਵੀਡੀਓਜ਼

Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Embed widget