ਪੜਚੋਲ ਕਰੋ

ਦਿੱਲੀ ਹਾਈਕੋਰਟ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਦੇ ਹੱਕ 'ਚ ਵੱਡਾ ਫੈਸਲਾ

ਦਿੱਲੀ ਹਾਈਕੋਰਟ ਨੇ ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਫ਼ੈਸਲਾ ਸੁਣਾਇਆ ਹੈ ਕਿ ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ। ਅਦਾਲਤ ਨੇ ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਟੀਸ਼ਨ ਦੀ ਸਣਵਾਈ ਕਰਦਿਆਂ ਸੁਣਾਇਆ ਹੈ।

ਚੰਡੀਗੜ੍ਹ: ਦਿੱਲੀ ਹਾਈਕੋਰਟ ਨੇ ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਫ਼ੈਸਲਾ ਸੁਣਾਇਆ ਹੈ ਕਿ ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ। ਅਦਾਲਤ ਨੇ ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਟੀਸ਼ਨ ਦੀ ਸਣਵਾਈ ਕਰਦਿਆਂ ਸੁਣਾਇਆ ਹੈ। ਇਸ ਬਾਰੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਕਮੇਟੀ ਨੇ ਜਸਪ੍ਰੀਤ ਸਿੰਘ ਨਾਮ ਦੇ ਨੌਜਵਾਨ ਨੂੰ 15 ਅਗਸਤ, 2018 ਨੂੰ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ’ਤੇ ਹੋ ਰਹੇ ਸਮਾਗਮ ਵਿੱਚ ਕਿਰਪਾਨ ਧਾਰਨ ਕਰਨ ਕਰਕੇ ਜਾਣ ਤੋਂ ਰੋਕੇ ਜਾਣ ’ਤੇ ਦਿੱਲੀ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਸੀ। ਦਿੱਲੀ ਪੁਲਿਸ ਨੇ ਅਦਾਲਤ ਵਿੱਚ ਹਲਫੀਆ ਬਿਆਨ ਦਾਇਰ ਕਰਕੇ ਇਹ ਮੰਨਿਆ ਹੈ ਕਿ ਉਹ ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਨਹੀਂ ਰੋਕੇਗੀ ਤੇ ਸੰਵਿਧਾਨ ਦੀ ਧਾਰਾ 25 ਤਹਿਤ ਮਿਲੇ ਧਾਰਮਿਕ ਆਜ਼ਾਦੀ ਦੇ ਅਧਿਕਾਰ ਦਾ ਸਨਮਾਨ ਕਰੇਗੀ। ਅਦਾਲਤ ਨੇ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਇਸ ਹਲਫ਼ੀਆ ਬਿਆਨ ਵਿੱਚ ਦਾਇਰ ਗੱਲ ਦੀ ਪਾਲਣਾ ਉਹ ਭਵਿੱਖ ਵਿੱਚ ਵੀ ਕਰਦੀ ਰਹੇ। ਦਿੱਲੀ ਗੁਰਦੁਆਰਾ ਕਮੇਟੀ ਦੇ ਕਾਨੂੰਨੀ ਸਲਾਹਕਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸੇ ਤਰ੍ਹਾਂ ਦੇ ਦੋ ਹੋਰ ਮਾਮਲਿਆਂ ਵਿੱਚ ਵੀ ਹਾਈਕੋਰਟ ਵਿੱਚ ਰਿੱਟ ਪਟੀਸ਼ਨਾਂ ਦਾਇਰ ਕੀਤੀਆਂ ਹੋਈਆਂ ਹਨ। ਇੱਕ ਕੇਸ ‘ਨੀਟ’ ਪ੍ਰੀਖਿਆ ਵਿੱਚ ਤੇ ਦੂਜਾ ਡੀਐਸਐਸਐਸਬੀ ਦੀ ਪ੍ਰੀਖਿਆ ਵਿੱਚ ਸਿੱਖ ਬੱਚਿਆਂ ਨੂੰ ਕਿਰਪਾਨ ਤੇ ਕੜਾ ਪਾ ਕੇ ਜਾਣ ਤੋਂ ਰੋਕਣ ਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਰਕਾਰ ਨੇ ਹਾਲੇ ਆਪਣਾ ਜਵਾਬ ਦਾਇਰ ਕਰਨਾ ਹੈ ਤੇ ਦੋਹਾਂ ਮਾਮਲਿਆਂ ਦੀ ਅਗਲੀ ਸੁਣਵਾਈ 29 ਅਗਸਤ ਨੂੰ ਹੋਣੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
Advertisement
ABP Premium

ਵੀਡੀਓਜ਼

Akali Dal | ਸੁਧਾਰ ਲਹਿਰ ਦੇ ਤਲਬ ਕੀਤੇ ਆਗੂਆਂ ਨੇ ਸੌਂਪੇ ਅਸਤੀਫ਼ੇ ਕਨਵੀਨਰ ਵਡਾਲਾ ਵੱਲੋਂ ਅਸਤੀਫ਼ੇ ਪ੍ਰਵਾਨSatinder Sartaaj ਨੇ ਸੁਣਾਇਆ ਗਾਣਾ Bikram majithia ਨੇ ਪਾਏ ਭੰਗੜੇ |Abp SanjhaFarmers Protest | 44 ਘੰਟਿਆਂ ਬਾਅਦ ਡੱਲੇਵਾਲ ਦਾ ਪਹਿਲਾਂ ਹੈਰਾਨ ਕਰ ਦੇਣ ਵਾਲਾ ਵੀਡੀਓ ਆਇਆ ਸਾਹਮਣੇ |Abp SanjhaSon of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

Embed widget