Delhi MCD Election: ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਤੁਹਾਨੂੰ ਵਧਾਈ ਦਿੰਦਾ ਹਾਂ। ਚੋਣਾਂ ਲੜਦੇ ਤਾਂ ਨੇਤਾ ਹਨ ਪਰ ਜਿੱਤ ਲੋਕਾਂ ਦੀ ਹੁੰਦੀ ਹੈ। ਅੱਜ ਜਨਤਾ ਜਿੱਤ ਗਈ ਹੈ। ਤੁਸੀਂ ਆਪਣੇ ਦੋਸਤਾਂ-ਵੱਡੇ ਭਰਾਵਾਂ ਨੂੰ ਜਿਤਾਇਆ ਹੈ। ਜਦੋਂ ਅੱਜ ਦਾ ਐਗਜ਼ਿਟ ਪੋਲ ਗਲਤ ਸਾਬਤ ਹੋ ਸਕਦਾ ਹੈ ਤਾਂ ਭਲਾ ਕੱਲ੍ਹ ਦਾ ਐਗਜ਼ਿਟ ਪੋਲ ਗਲਤ ਸਾਬਤ ਨਹੀਂ ਹੋ ਸਕਦਾ? ਕੱਲ੍ਹ ਤੁਸੀਂ ਗੁਜਰਾਤ ਵਿੱਚ ਚਮਤਕਾਰ ਦੇਖੋਗੇ।


 







ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ: