ਪੜਚੋਲ ਕਰੋ
Advertisement
ਹਰਿਆਣਾ ਮਗਰੋਂ ਦਿੱਲੀ ਪੁਲਿਸ ਦਾ ਐਕਸ਼ਨ, ਕਿਸਾਨਾਂ ਨੂੰ ਚੇਤਾਵਨੀ
ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਹੈ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਕਿਸਾਨ ਪ੍ਰਦਰਸ਼ਨ ਕਰਨ ਲਈ ਦਿੱਲੀ ਨਾ ਆਉਣ।
ਚੰਡੀਗੜ੍ਹ: ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਹੈ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਕਿਸਾਨ ਪ੍ਰਦਰਸ਼ਨ ਕਰਨ ਲਈ ਦਿੱਲੀ ਨਾ ਆਉਣ। ਕੋਰੋਨਾ ਕਾਰਨ ਲੋਕਾਂ ਦੇ ਇਕੱਠ ਤੇ ਪਾਬੰਦੀ ਹੈ।
ਦਿੱਲੀ ਦੇ ਬਾਰਡਰ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਰਾਜਧਾਨੀ 'ਚ ਦਾਖਲ ਹੋਣ ਤੋਂ ਰੋਕਿਆ ਜਾਏਗਾ। ਜੇ ਫਿਰ ਵੀ ਦਿੱਲੀ 'ਚ ਜਮ੍ਹਾਂ ਹੁੰਦੇ ਨੇ ਕਿਸਾਨ ਤਾਂ ਕਾਨੂੰਨ ਕਾਰਵਾਈ ਕੀਤੀ ਜਾਏਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement