ਪੜਚੋਲ ਕਰੋ

Farmers Protest: ਦਿੱਲੀ ਪੁਲਿਸ ਨੇ ਸਿੰਘੂ ਤੇ ਟਿੱਕਰੀ ਬਾਰਡਰ ਖੋਲ੍ਹੇ, ਹਰਿਆਣਾ ਵਿੱਚ ਇੰਟਰਨੈੱਟ ਬਹਾਲ

Farmers Protest: ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਸਿੰਘੂ ਤੇ ਟਿੱਕਰੀ ਸਰਹੱਦਾਂ ਖੋਲ੍ਹ ਦਿੱਤੀਆਂ ਹਨ। ਇਸ ਦੇ ਨਾਲ ਹਰਿਆਣ ਸਰਕਾਰ ਨੇ ਕਈ ਇਲਾਕਿਆਂ ਵਿੱਚ ਇੰਟਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ। ਇਸ ਨਾਲ ਹਾਲਾਤ ਆਮ ਵਰਗੇ ਹੋਣੇ ਸ਼ੁਰੂ ਹੋ ਗਏ ਹਨ।

Farmers Protest: ਕਿਸਾਨਾਂ ਵੱਲੋਂ 29 ਫਰਵਰੀ ਤੱਕ ਦਿੱਲੀ ਕੂਚ ਟਾਲਣ ਮਗਰੋਂ ਹਰਿਆਣ ਤੇ ਦਿੱਲੀ ਨੇ ਸੁੱਖ ਦਾ ਸਾਹ ਲਿਆ ਹੈ। ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਸਿੰਘੂ ਤੇ ਟਿੱਕਰੀ ਸਰਹੱਦਾਂ ਖੋਲ੍ਹ ਦਿੱਤੀਆਂ ਹਨ। ਇਸ ਦੇ ਨਾਲ ਹਰਿਆਣ ਸਰਕਾਰ ਨੇ ਕਈ ਇਲਾਕਿਆਂ ਵਿੱਚ ਇੰਟਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ। ਇਸ ਨਾਲ ਹਾਲਾਤ ਆਮ ਵਰਗੇ ਹੋਣੇ ਸ਼ੁਰੂ ਹੋ ਗਏ ਹਨ।

ਦੱਸ ਦਈਏ ਕਿ ਕਿਸਾਨਾਂ ਦੇ 'ਦਿੱਲੀ ਮਾਰਚ' ਦੇ ਮੱਦੇਨਜ਼ਰ ਪੁਲਿਸ ਨੇ ਦਿੱਲੀ ਦੇ ਸਿੰਘੂ ਤੇ ਟਿੱਕਰੀ ਸਰਹੱਦਾਂ ਨੂੰ ਸੀਲ ਕਰ ਦਿੱਤਾ ਸੀ। ਦੋਵਾਂ ਸਰਹੱਦਾਂ 'ਤੇ ਆਵਾਜਾਈ ਰੋਕ ਦਿੱਤੀ ਗਈ ਸੀ। ਇਸ ਕਰਕੇ ਲੋਕਾਂ ਦੀ ਖੱਜਲ-ਖੁਆਰੀ ਵਧ ਗਈ ਸੀ। ਹੁਣ ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਦੋਵੇਂ ਸਰਹੱਦਾਂ ਖੋਲ੍ਹ ਦਿੱਤੀਆਂ ਹਨ। ਪੁਲਿਸ ਨੇ ਦੋਵਾਂ ਸਰਹੱਦਾਂ 'ਤੇ ਆਵਾਜਾਈ ਲਈ ਇੱਕ ਹਿੱਸਾ ਖੋਲ੍ਹ ਦਿੱਤਾ ਹੈ। 

ਸੂਤਰਾਂ ਮੁਤਾਬਕ ਪੁਲਿਸ ਨੇ ਕਿਸਾਨਾਂ ਦੇ ‘ਦਿੱਲੀ ਮਾਰਚ’ ਨੂੰ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੇ ਕਿਸਾਨੀ ਕਰਜ਼ਾ ਮੁਆਫੀ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨ ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਨਾਲ ਖਨੌਰੀ ਤੇ ਸ਼ੰਭੂ ਸਰਹੱਦ 'ਤੇ ਡਟੇ ਹੋਏ ਹਨ। ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਉਹ 29 ਫਰਵਰੀ ਨੂੰ ਆਪਣੇ ‘ਦਿੱਲੀ ਚਲੋ’ ਅੰਦੋਲਨ ਸਬੰਧੀ ਅਗਲੇ ਕਦਮ ਬਾਰੇ ਫੈਸਲਾ ਕਰਨਗੇ। 

Petrol Diesel Prices: ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਵਧੀਆਂ ਕੀਮਤਾਂ, ਦੇਸ਼ ਦੇ ਕਈ ਸੂਬਿਆਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

 ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਫਸਲਾਂ ਤੇ ਖੇਤੀ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਤੇ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਲਈ ਅੰਦੋਲਨ ਕਰ ਰਹੇ ਹਨ। ਸਰਕਾਰ ਉਪਰ ਦਬਾਅ ਬਣਾਉਣ ਲਈ ਉਨ੍ਹਾਂ 'ਦਿੱਲੀ ਚਲੋ' ਮਾਰਚ ਉਲੀਕਿਆ ਹੈ। ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਹਰਿਆਣਾ ਤੇ ਪੰਜਾਬ ਦੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਵੱਡੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ।

ਪੰਜਾਬ ਦੇ ਕਿਸਾਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਕਿਸਾਨਾਂ-ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿੱਚ ਕੋਈ ਵਾਧਾ ਨਾ ਕਰਨ, ਪੁਲਿਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, 2021 ਦੇ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਲਈ ‘ਇਨਸਾਫ਼’, ਜ਼ਮੀਨ ਐਕਵਾਇਰ ਐਕਟ ਨੂੰ ਬਹਾਲ ਕਰਨ ਦੀ ਮੰਗ ਵੀ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

2020 ਤੱਕ ਲਏ ਗਏ ਸਾਰੇ ਕਰਜ਼ੇ ਕੀਤੇ ਮੁਆਫ਼'ਰੰਗਲਾ ਪੰਜਾਬ' ਸਕੀਮ ਤਹਿਤ, ਕਰੋੜਾਂ ਰੁਪਏ ਖਰਚੇਗੀ ਸਰਕਾਰ65 ਲੱਖ ਪਰਿਵਾਰਾਂ ਦੀ ਸਿਹਤ ਲਈ ਬਜਟ 'ਚ ਵੱਡਾ ਐਲਾਨKhanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget