ਪੜਚੋਲ ਕਰੋ
Advertisement
ਨਵਜੋਤ ਸਿੱਧੂ ਸਮੇਤ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਬਾਰਡਰ 'ਤੇ ਰੋਕਿਆ, ਸਿੱਧੂ ਨੇ ਅੱਗਿਓਂ ਇੰਝ ਦਿੱਤਾ ਜਵਾਬ
ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਪੁਲਿਸ ਦੀ ਕਾਰਵਾਈ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਦਾ ਸਮਾਂ ਨਾ ਦੇਣ 'ਤੇ ਰਾਜਘਾਟ ਵਿਖੇ ਧਰਨਾ ਦੇਣ ਜਾ ਰਹੇ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਦਿੱਲੀ ਬਾਰਡਰ 'ਤੇ ਹੀ ਰੋਕ ਦਿੱਤਾ।
ਇਸ ਦੌਰਾਨ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਪੁਲਿਸ ਦੀ ਕਾਰਵਾਈ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਨਵਜੋਤ ਸਿੱਧੂ ਨੇ ਕਿਸਾਨੀ ਸੰਘਰਸ਼ ਨੂੰ ਪਵਿੱਤਰ ਕਰਾਰ ਦਿੰਦਿਆਂ ਇਸ ਨੂੰ 'ਝੰਡੇ ਤੇ ਡੰਡੇ' ਦਾ ਸੰਘਰਸ਼ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਬਿਨਾਂ ਕਿਸੇ ਲਿਖਤ ਤੋਂ ਵਿਧਾਇਕਾਂ ਨੂੰ ਰੋਕ ਰਹੀ ਹੈ।
ਦਿੱਲੀ ਪੁਲਿਸ ਦੀ ਸਲਾਹ ਮਗਰੋਂ ਕੈਪਟਨ ਨੇ ਬਦਲਿਆ ਐਕਸ਼ਨ
ਸ਼ਰਾਬ ਤਸਕਰੀ ਰੋਕਣ ਲਈ ਕੈਪਟਨ ਨੂੰ ਦੱਸੀ ਇਹ ਤਰਕੀਬ, ਪਿਆਕੜਾਂ ਦੇ ਵੀ ਹੋਣਗੇ ਵਾਰੇ-ਨਿਆਰੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement