ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਦਾ ਸਮਾਂ ਨਾ ਦੇਣ 'ਤੇ ਰਾਜਘਾਟ ਵਿਖੇ ਧਰਨਾ ਦੇਣ ਜਾ ਰਹੇ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਦਿੱਲੀ ਬਾਰਡਰ 'ਤੇ ਹੀ ਰੋਕ ਦਿੱਤਾ।


ਇਸ ਦੌਰਾਨ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਪੁਲਿਸ ਦੀ ਕਾਰਵਾਈ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।


ਨਵਜੋਤ ਸਿੱਧੂ ਨੇ ਕਿਸਾਨੀ ਸੰਘਰਸ਼ ਨੂੰ ਪਵਿੱਤਰ ਕਰਾਰ ਦਿੰਦਿਆਂ ਇਸ ਨੂੰ 'ਝੰਡੇ ਤੇ ਡੰਡੇ' ਦਾ ਸੰਘਰਸ਼ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਬਿਨਾਂ ਕਿਸੇ ਲਿਖਤ ਤੋਂ ਵਿਧਾਇਕਾਂ ਨੂੰ ਰੋਕ ਰਹੀ ਹੈ।


ਦਿੱਲੀ ਪੁਲਿਸ ਦੀ ਸਲਾਹ ਮਗਰੋਂ ਕੈਪਟਨ ਨੇ ਬਦਲਿਆ ਐਕਸ਼ਨ


ਸ਼ਰਾਬ ਤਸਕਰੀ ਰੋਕਣ ਲਈ ਕੈਪਟਨ ਨੂੰ ਦੱਸੀ ਇਹ ਤਰਕੀਬ, ਪਿਆਕੜਾਂ ਦੇ ਵੀ ਹੋਣਗੇ ਵਾਰੇ-ਨਿਆਰੇ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ