ਪੜਚੋਲ ਕਰੋ

Badal Apology: ਸੁਖਬੀਰ ਬਾਦਲ ਦੀਆਂ ਵਧਣਗੀਆਂ ਮੁਸ਼ਕਲਾਂ, ਸਪੱਸ਼ਟੀਕਰਨ ਵਾਲਾ ਪੱਧਰ ਜਨਤਕ ਕਰਨ ਦੀ ਮੰਗ, ਬਾਗੀ ਧੜੇ ਨੇ ਇੱਕ ਹੋਰ ਚੱਲੀ ਚਾਲ

Sukhbir Singh Badal Apology: ਡੇਰਾ ਸਿਰਸਾ ਦੇ ਉਸ ਮੁਆਫੀਨਾਮੇ ਨੂੰ ਵੀ ਜਨਤਕ ਨਾ ਕਰਕੇ ਸਿੱਖ ਪੰਥ ਵਿਚ ਚਰਚਾ ਹੀ ਨਹੀਂ ਹੋਣ ਦਿੱਤੀ। ਡੇਰਾ ਸਿਰਸਾ ਨੂੰ ਸਿੱਧੇ ਤੌਰ ’ਤੇ ਮੁਆਫੀ ਦੇ ਦਿੱਤੀ ਗਈ। ਜਥੇਦਾਰ ਸਹਿਬਾਨਾਂ ਦੀਆਂ ਚੰਡੀਗੜ ਕੋਠੀ ਬੰਦ

Sukhbir Singh Badal Apology: ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਅਤੇ ਭਾਈ ਮਨਜੀਤ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਸ਼੍ਰੀ ਅਕਾਲ ਤਖਤ ਸਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਸਨਿਮਰ ਬੇਨਤੀ ਕਰਦੇ ਹਾਂ ਕਿ ਸੁਖਬੀਰ ਸਿੰਘ ਬਾਦਲ ਦੇ ਬੰਦ ਲਿਫਾਫਾ ਮੁਆਫੀਨਾਮੇ ਨੂੰ ਜਨਤਕ ਕੀਤਾ ਜਾਵੇ।

 ਇਹ ਸਮੇਂ ਦੀ ਬਹੁੱਤ ਵੱਡੀ ਮੰਗ ਹੈ ਤੇ ਉਸ ਪਿੱਛੇ ਕਈ ਵੱਡਾ ਕਾਰਨ ਵੀ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਡੇਰਾ ਸਿਰਸਾ ਵੱਲੋਂ ਜਿਹੜਾ ਮੁਆਫੀ ਨਾਮਾ ਆਇਆ ਸੀ ਜਾਂ ਖੁੱਦ ਲਿਖਿਆ ਸੀ ਜਾਂ ਉਹ ਬੰਦ ਜਾਂ ਖੁੱਲੇ ਲਿਫਾਫੇ ਵਿਚ ਆਇਆ ਸੀ। ਇਹ ਭੇਦ ਬਣਿਆਂ ਹੋਇਆ ਹੈ। ਸੋ ਇਸ ਲ਼ਿਫਾਫਾ ਕਲਚਰ ਤੇ ਬੰਦ ਕਮਰਾ ਮੀਟਿੰਗਾਂ ਨੂੰ ਪੂੱਰੀ ਤਰਾਂ ਠੱਲ ਪਾਈ ਜਾਵੇ। 


ਡੇਰਾ ਸਿਰਸਾ ਦੇ ਉਸ ਮੁਆਫੀਨਾਮੇ ਨੂੰ ਵੀ ਜਨਤਕ ਨਾ ਕਰਕੇ ਸਿੱਖ ਪੰਥ ਵਿਚ ਚਰਚਾ ਹੀ ਨਹੀਂ ਹੋਣ ਦਿੱਤੀ। ਡੇਰਾ ਸਿਰਸਾ ਨੂੰ ਸਿੱਧੇ ਤੌਰ ’ਤੇ ਮੁਆਫੀ ਦੇ ਦਿੱਤੀ ਗਈ। ਜਥੇਦਾਰ ਸਹਿਬਾਨਾਂ ਦੀਆਂ ਚੰਡੀਗੜ ਕੋਠੀ ਬੰਦ ਕਮਰਾ ਮੀਟਿੰਗਾਂ ਦਾ ਜਿਕਰ ਆਮ ਸੁਣਿਆ ਗਿਆ ਸੀ ਇਸ ਫੈਸਲੇ ਨਾਲ ਸਿੱਖਾਂ ਦੇ ਹਿਰਦੇ ਵਲੁੰਦਰੇ ਗਏ ਅਤੇ ਸੰਗਤ ਨੇ ਇਸ ’ਤੇ ਵੱਡੇ ਰੋਸ਼ ਦਾ ਪ੍ਰਗਟਾਵਾ ਕੀਤਾ ਇੱਥੋਂ ਤੱਕ ਕੇ ਸੰਗਤਾਂ ਨੇ ਸਰਬੱਤ ਖਾਲਸਾ ਤੱਕ ਸੱਦ ਲਿਆ ਤੇ ਪੰਥਕ ਸਫ਼ਾ ਚ ਸ੍ਰੋਮਣੀ ਗੁਰੂਦੁਆਰਾ ਪ੍ਰੰਧਕ ਕਮੇਟੀ ਤੇ ਸ੍ਰੋਮਣੀ ਅਕਾਲੀ ਦਲ ਦੇ ਨੇਤਾ ਲੋਕਾਂ ਵਿੱਚ ਨਹੀ ਜਾ ਸਕਦੇ ਸਨ। 

ਸਿੱਖ ਸੰਗਤ ਵਿਚ ਰੋਸ ਵਧਿਆ ਤਾਂ ਸਿੱਖ ਸੰਗਤਾਂ ਦੇ ਰੋਸ ਤੋਂ ਬਾਅਦ ਮੁਆਫੀਨਾਮਾ ਵਾਪਸ ਲੈਣਾ ਪਿਆ।  ਛੋਟੇਪੁਰ ਅਤੇ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਇਸੇ ਤਰ੍ਹਾਂ ਦੀ ਸਥਿਤੀ ਇਸ ਵਾਰ ਵੀ ਜਿਉਂ ਦੀ ਤਿਉਂ ਬਣ ਗਈ ਹੈ ਕਿਉਂਕਿ ਡੇਰੇ ਦੀ ਮੁਆਫ਼ੀ ਵਿੱਚ ਸਭ ਤੋਂ ਵੱਡਾ ਹੱਥ ਸੁਖਬੀਰ ਸਿੰਘ ਬਾਦਲ ਦਾ ਹੀ ਹੈ ਤੇ ਉਹਨਾਂ ਵੱਲੋਂ ਜਿਹੜਾ ਕੱਲ ਸਪੱਸ਼ਟੀਕਰਨ ਦਿੱਤਾ ਗਿਆ ਉਹ ਲੁਕਾ ਕੇ ਨਹੀਂ ਰੱਖਿਆ ਜਾਣਾ ਚਾਹੀਦਾ ਅਤੇ ਉਸ ਨੂੰ ਤੁਰੰਤ ਜਨਤਕ ਕਰਨਾ ਚਾਹੀਦਾ ਹੈ। 


ਉੱਨਾਂ ਕਿਹਾ ਜਦ ਵੀ ਗੁਰੂ ਸਾਹਿਬ ਦੇ ਤਖ਼ਤ ਤੇ ਜਾਈਏ ਤਾਂ ਉੱਥੇ ਕੁੱਝ ਲੁਕਾਉਣਾ ਨਹੀ ਚਾਹੀਦਾ ਤੇ ਗੁਰੂ ਸਾਹਿਬ ਦੇ ਸਾਜੇ ਖਾਲਸਾ ਪੰਥ ਅੱਗੇ ਜ਼ਰੂਰ ਰੱਖਣਾ ਚਾਹੀਦਾ ਹੈ। ਉਨ੍ਹਾਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜ਼ੋਰ ਦੇ ਕੇ ਸਨਿਮਰ ਬੇਨਤੀ ਕੀਤੀ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਜਿਹੜਾ ਮੁਆਫੀਨਾਮਾ ਭੇਜਿਆ ਗਿਆ ਹੈ, ਉਸ ਨੂੰ ਤੁਰੰਤ ਜਨਤਕ ਕੀਤਾ ਜਾਵੇ ਤਾਂ ਜੋ ਸਿੱਖ ਪੰਥ ਵਿਚ ਉਸ ਦੀ ਚਰਚਾ ਹੋ ਸਕੇ ਅਤੇ ਜਿਹੜਾ ਵੀ ਫੈਸਲਾ ਹੋਵੇ ਉਹ ਸਿੱਖ ਪੰਥ ਦੇ ਆਸ਼ੇ ਮੁਤਾਬਕ ਹੋਵੇ ਅਤੇ ਨਾਂ ਕਿ ਡੇਰੇ ਸਿਰਸਾ ਮੁਆਫ਼ੀ ਦੇ ਫੈਸਲੇ ਵਾਂਗ ਲੁਕਾ ਕੇ ਹੋਵੇ। 


ਸੋ ਸੁਖਬੀਰ ਸਿੰਘ ਬਾਦਲ ਦਾ ਸਪੱਸਟੀਕਰ ਹੋਰਨਾਂ ਕੋਤਾਹੀਆਂ ਦੇ ਨਾਲ-ਨਾਲ ਉਸੇ ਡੇਰੇ ਦੀ ਮੁਆਫੀ ਨਾਲ ਵੀ ਸਬੰਧਤ ਹੈ ਤੇ ਕਿਸੇ ਤਰ੍ਹਾਂ ਦਾ ਵੀ ਕਿੰਤੂ ਪ੍ਰੰਤੂ ਨਾ ਹੋਵੇ ਇਹ ਜਨਤਕ ਹੋਣਾ ਬਹੁੱਤ ਜ਼ਰੂਰੀ ਹੈ।   ਸੁੱਚਾ ਸਿੰਘ ਛੋਟੇਪੁਰ ਅਤੇ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਕਾਲੀ ਦਲ ਦਾ ਪ੍ਰਧਾਨ ਹੁੰਦੇ ਹੋਏ ਜਿਹੜੇ ਪੰਥ ਵਿਰੋਧੀ ਫੈਸਲੇ ਹੋਏ ਹਨ, ਉਸ ਦਾ ਸਿੱਖ ਸੰਗਤ ਵਿਚ ਅੱਜ ਵੀ ਵੱਡਾ ਰੋਸ ਹੈ। 

ਸੋ ਸੰਗਤ ਨੂੰ ਉਸ ਰੋਸ 'ਚੋਂ ਕੱਢਣ ਲਈ ਜਦ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੁਲਾਇਆ ਜਾਦਾ ਹੈ ਤਾਂ ਪ੍ਰਧਾਨਗੀ ਛੱਡ ਨਿਮਾਣੇ ਸਿੱਖ ਦੇ ਤੌਰ ਤੇ ਪੇਸ਼ ਹੋਣ। ਜਦ ਕਿ ਸਪੱਸ਼ਟੀਕਰਨ ਦੇਣ ਗਏ ਨਿਮਾਣੇ ਸਿੱਖ ਦੀ ਹੈਸੀਅਤ ਨਹੀਂ ਪ੍ਰਧਾਨ ਦੀ ਹੈਸੀਅਤ ਵਿੱਚ ਗਏ ਹਨ ਤੇ ਐਸਜੀਪੀਸੀ ਪ੍ਰਧਾਨ ਦਾ ਨਾਲ ਖੜਨਾ ਹੋਰ ਵੀ ਫਿਕਰਮੰਦੀ ਵਾਲੀ ਗੱਲ ਹੈ। ਇੱਥੇ ਵੀ ਬੰਦ ਕਮਰਾ ਮੀਟਿੰਗ ਦੀ ਚਰਚਾ ਹੈ ਜਿਸ ਨਾਲ ਸਿੱਖ ਸੰਗਤਾਂ ਵਿੱਚ ਰੋਸ ਵੱਧ ਰਿਹਾ ਹੈ। 

ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget