ਪੜਚੋਲ ਕਰੋ

Amritpal Singh: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਭਖਿਆ, ਆਪ MP ਨੇ ਕਿਹਾ- ਸਮਾਜ ਨੂੰ ਵੰਡਣ ਵਾਲੇ ਦੀ ਸੰਸਦ 'ਚ ਰਿਹਾਈ ਦੀ ਗੱਲ ਕਰਨਾ ਸਰਾਸਰ ਗ਼ਲਤ

ਸਿੰਜ ਸਿੰਘ ਨੇ ਕਿਹਾ ਕਿ  ਅੰਮ੍ਰਿਤਪਾਲ ਸਿੰਘ ਅਜਿਹਾ ਵਿਅਕਤੀ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣੇ ਵਿੱਚ ਗਿਆ, ਪੰਜਾਬ ਦਾ ਕੋਈ ਵੀ ਸਿੱਖ ਜਾਂ ਆਮ ਨਾਗਰਿਕ ਉਹ ਇਸ ਗੱਲ ਨੂੰ ਕਦੇ ਸਵਿਕਾਰ ਨਹੀਂ ਕਰੇਗਾ

Amritpal Singh: ਲੋਕ ਸਭਾ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ 'ਵਾਰਿਸ ਪੰਜਾਬ ਦੇ' ਮੁਖੀ ਅਤੇ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਤੇ ਦੇਸ਼ ਦੀ ਸਿਆਸਤ  ਗਰਮਾ ਗਈ ਹੈ। ਬੀਤੇ ਦਿਨੀਂ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਚੰਨੀ ਦੇ ਬਿਆਨ ਨੂੰ ਉਨ੍ਹਾਂ ਦੀ ਨਿੱਜੀ ਰਾਏ ਕਰਾਰ ਦਿੱਤਾ ਹੈ। ਹੁਣ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵੱਲੋਂ ਵੀ ਇਸ ਨੂੰ ਗ਼ਲਤ ਦੱਸਿਆ ਗਿਆ ਹੈ।

ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ, ਸੰਸਦ 'ਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਗੱਲ ਕਰਨਾ ਸਰਾਸਰ ਗ਼ਲਤ ਹੈ। ਸੰਜੇ ਸਿੰਘ ਨੇ ਕਿਹਾ ਕਿ  ਅੰਮ੍ਰਿਤਪਾਲ ਸਿੰਘ ਅਜਿਹਾ ਵਿਅਕਤੀ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣੇ ਵਿੱਚ ਗਿਆ, ਪੰਜਾਬ ਦਾ ਕੋਈ ਵੀ ਸਿੱਖ ਜਾਂ ਆਮ ਨਾਗਰਿਕ ਉਹ ਇਸ ਗੱਲ ਨੂੰ ਕਦੇ ਸਵਿਕਾਰ ਨਹੀਂ ਕਰੇਗਾ ਕਿ ਤੁਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣੇ ਵਿੱਚ ਜਾਓ, ਜੋ ਵਿਅਕਤੀ ਸਮਾਜ ਨੂੰ ਵੰਡਣਾ ਚਾਹੁੰਦਾ ਹੈ ਅਜਿਹੀ ਵਿਅਕਤੀ ਦੀ ਸਾਬਕਾ ਮੁੱਖ ਮੰਤਰੀ ਵੱਲੋਂ ਰਿਹਾਈ ਦੀ ਗੱਲ ਕਰਨਾ ਸਰਕਾਰ ਗ਼ਲਤ ਹੈ।

ਕਿਉਂ ਸ਼ੁਰੂ ਹੋਇਆ ਸਾਰਾ ਵਿਵਾਦ

ਸੰਸਦ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਾਲਿਸਤਾਨ ਪੱਖੀ 'ਵਾਰਿਸ ਪੰਜਾਬ ਦੇ' ਮੁਖੀ ਅਤੇ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਸਦਨ 'ਚ ਬਿਆਨ ਦਿੱਤਾ ਸੀ। ਜਿਸ ਵਿੱਚ ਚਰਨਜੀਤ ਸਿੰਘ ਚੰਨੀ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਦੇ ਸਾਂਸਦ ਅੰਮ੍ਰਿਤਪਾਲ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਹਰ ਰੋਜ਼ ਐਮਰਜੈਂਸੀ ਦੀ ਗੱਲ ਕਰਦੇ ਹਾਂ ਪਰ ਅੱਜ ਦੇਸ਼ ਵਿੱਚ ਅਣਐਲਾਨੀ ਐਮਰਜੈਂਸੀ ਦਾ ਕੀ ਕਰੀਏ ? ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਇਹ ਵੀ ਇੱਕ ਤਰ੍ਹਾਂ ਦੀ ਐਮਰਜੈਂਸੀ ਹੈ ਜਦੋਂ ਪੰਜਾਬ ਦੇ ਲਗਭਗ 20 ਲੱਖ ਲੋਕਾਂ ਦੇ ਸੰਸਦ ਮੈਂਬਰ ਚੁਣੇ ਗਏ ਵਿਅਕਤੀ (ਅੰਮ੍ਰਿਤਪਾਲ ਸਿੰਘ) ਨੂੰ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਜਿਸ ਕਾਰਨ ਉਹ ਆਪਣੇ ਇਲਾਕੇ ਦੇ ਲੋਕਾਂ ਦੇ ਵਿਚਾਰ ਸਦਨ ਵਿੱਚ ਪੇਸ਼ ਨਹੀਂ ਕਰ ਪਾ ਰਹੇ ਹਨ। ਇਹ ਵੀ ਐਮਰਜੈਂਸੀ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget