ਪੜਚੋਲ ਕਰੋ

ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਅਕਾਲੀ ਦਲ ਵੱਲੋਂ ਪ੍ਰਦਰਸ਼ਨ

ਅਕਾਲੀ ਦਲ ਦੇ ਵਰਕਰਾਂ ਵੱਲੋਂ ਇੱਥੇ ਅੱਜ ਯਾਨੀ ਸੋਮਵਾਰ ਨੂੰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਅਕਾਲੀ ਦਲ ਵੱਲੋਂ ਪ੍ਰਦਰਸ਼ਨ

ਅਸ਼ਰਫ ਢੁੱਡੀ

ਲੁਧਿਆਣਾ: ਅਕਾਲੀ ਦਲ ਦੇ ਵਰਕਰਾਂ ਵੱਲੋਂ ਇੱਥੇ ਅੱਜ ਯਾਨੀ ਸੋਮਵਾਰ ਨੂੰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਖਿਲਾਫ਼ ਕੀਤਾ ਜਾ ਰਿਹਾ ਹੈ। ਵਿਧਾਇਕ ਸਿਮਰਸਜੀਤ ਬੈਂਸ ਖਿਲਾਫ ਬਲਾਤਕਾਰ ਦੇ ਇਲਜ਼ਾਮ ਹਨ। ਬੈਸ਼ ਖਿਲਾਫ 10 ਜੁਲਾਈ ਨੂੰ ਐਫਆਈਆਰ ਦਰਜ ਕੀਤੀ ਗਈ ਹੈ। ਦੱਸ ਦਈਏ ਕਿ 7 ਮਹੀਨੇ ਬਾਅਦ ਇਹ FIR ਦਰਜ ਕੀਤੀ ਗਈ ਹੈ।

ਹੁਣ ਤਕ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਵਿੱਚ ਜਦ ਵਿਧਾਇਕ ਦਾ ਪੱਖ ਜਾਣਨ ਦੀ ਲੋੜ ਹੈ ਤਾਂ ਉਨ੍ਹਾਂ ਦੇ ਘਰ ਤੇ ਦਫ਼ਤਰ ਵਿੱਚ ਕੋਈ ਵੀ ਗੱਲ ਕਰਨ ਲਈ ਮੌਜੂਦ ਨਹੀਂ।

ਵਿਧਾਇਕ ਸਿਮਰਜੀਤ ਬੈਂਸ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ ਜਿਸ ਖਿਲਾਫ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ 'ਚ ਅਕਾਲੀ ਦਲ ਦੇ ਵਰਕਰ ਤੇ ਮਹਿਲਾਵਾਂ ਪ੍ਰਦਰਸ਼ਨ ਕਰਨ ਲਈ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪਹੁੰਚੇ ਹਨ। ਪੁਲਿਸ ਵੱਲੋਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget