ਪੜਚੋਲ ਕਰੋ

ਕਿਸਾਨੀ ਨਾਲ ਸਬੰਧਿਤ ਨਵੇਂ ਆਰਡੀਨੈਂਸ ਲਿਆਉਣ ਕਰਕੇ ਕਿਸਾਨਾਂ ਵਲੋਂ ਪ੍ਰਦਰਸ਼ਨ

ਕਿਸਾਨ ਨੇ ਚੇਤਾਵਨੀ ਦਿੰਦੀਆਂ ਕਿਹਾ ਕਿ 21 ਜੁਲਾਈ ਨੂੰ ਸੂਬੇ ਦੇ ਦੋ ਕੇਂਦਰੀ ਮੰਤਰੀਆਂ ਅਤੇ ਸਾਰੇ ਸੰਸਦਾਂ ਦੇ ਘਰਾਂ ਦਾ ਘੇਰਾਓ ਕੀਤਾ ਜਾਵੇਗਾ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਕਿਉਂ ਨਾ ਹੋਣ।

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਜੋ ਕਿਸਾਨੀ ਨਾਲ ਸਬੰਧਿਤ ਨਵੇਂ ਆਰਡੀਨੈਂਸ ਲਿਆਂਦੇ ਜਾ ਰਹੇ ਹਨ। ਜਿਨ੍ਹਾਂ ਖਿਲਾਫ ਪੰਜਾਬ ਦੇ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਅੱਜ ਵੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਵੱਲੋਂ ਵਿਸ਼ਾਲ ਰੈਲੀ ਦੇ ਰੂਪ ਵਿੱਚ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨ ਕੇਂਦਰ ਦੀਆਂ ਨੀਤੀਆਂ ਵਿਰੁੱਧ ਲਾਮਬੰਧ ਨਜ਼ਰ ਆਏ। ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਵੱਲੋਂ ਜੋ ਤਿੰਨ ਨਵੇਂ ਆਰਡੀਨੈਂਸ ਲਿਆਂਦੇ ਜਾ ਰਹੇ ਹਨ ਉਸ ਤਹਿਤ ਮੰਡੀ ਬੋਰਡ ਵੱਲੋਂ ਕਿਸਾਨਾਂ ਦੀ ਕਣਕ ਅਤੇ ਝੋਨੇ ਦੀ ਫ਼ਸਲ ਦੀ ਖਰੀਦ ਬੰਦ ਹੋ ਜਾਵੇਗੀ ਅਤੇ ਇਹ ਫ਼ਸਲ ਅਮੀਰ ਕਾਰਪੋਰੇਟ ਘਰਾਣਿਆਂ ਵੱਲੋਂ ਖਰੀਦੀ ਜਾਵੇਗੀ। ਜਿਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ। ਕਿਸਾਨ ਇਸਦਾ ਸਖ਼ਤ ਵਿਰੋਧ ਕਰ ਰਹੇ ਹਨ ਅਤੇ ਉਦੋਂ ਤਕ ਕਰਨਗੇ ਜਦੋ ਤਕ ਇਸ ਕਾਨੂੰਨ ਨੂੰ ਵਾਪਿਸ ਨਹੀਂ ਲੈ ਲਿਆ ਜਾਂਦਾ। ਕਿਸਾਨੀ ਨਾਲ ਸਬੰਧਿਤ ਨਵੇਂ ਆਰਡੀਨੈਂਸ ਲਿਆਉਣ ਕਰਕੇ ਕਿਸਾਨਾਂ ਵਲੋਂ ਪ੍ਰਦਰਸ਼ਨ ਇਸ ਦੇ ਨਾਲ ਹੀ ਬਿਜਲੀ ਸੋਧ ਬਿੱਲ 2020 ਦੇ ਖਿਲਾਫ ਵੀ ਅੱਜ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਕਦੀ ਸੂਬਿਆਂ ਦੇ ਵੱਧ ਅਧਿਕਾਰਾਂ ਦੇ ਹਾਮੀ ਅਨੰਦਪੁਰ ਸਾਹਿਬ ਜਿਹੇ ਮਤਿਆਂ ‘ਤੇ ਚੋਣ ਲੜਦਾ ਸੀ ਪਰ ਅੱਜ ਸੂਬਿਆਂ ਦੇ ਅਧਿਕਾਰ ਖੋਹਣ ਵਾਲੇ ਕ਼ਾਨੂਨ ਅਮਲ ਵਿੱਚ ਲਿਆਉਂਦੇ ਜਾਣ ‘ਤੇ ਅਕਾਲੀ ਦਲ ਅਤੇ ਬੀਜੇਪੀ ਚੁੱਪ ਹਨ। ਉਨ੍ਹਾਂ ਅੱਗੇ ਚੇਤਾਵਨੀ ਦਿੰਦੀਆਂ ਕਿਹਾ ਕਿ 21 ਜੁਲਾਈ ਨੂੰ ਸੂਬੇ ਦੇ ਦੋ ਕੇਂਦਰੀ ਮੰਤਰੀਆਂ ਅਤੇ ਸਾਰੇ ਸੰਸਦਾਂ ਦੇ ਘਰਾਂ ਦਾ ਘੇਰਾਓ ਕੀਤਾ ਜਾਵੇਗਾ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਕਿਉਂ ਨਾ ਹੋਣ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget