ਪੜਚੋਲ ਕਰੋ

ਲੁਧਿਆਣਾ 'ਚ ਡੇਂਗੂ ਦਾ ਕਹਿਰ, 4 ਮੌਤਾਂ, 289 ਕੇਸ ਪੌਜ਼ੀਟਿਵ, 1000 ਤੋਂ ਵੱਧ ਮਾਮਲੇ ਸ਼ੱਕੀ

ਸ਼ਹਿਰ ਵਿੱਚ ਡੇਂਗੂ ਦਾ ਕਹਿਰ ਜਾਰੀ ਹੈ। ਹੁਣ ਤੱਕ ਡੇਂਗੂ ਨਾਲ ਚਾਰ ਸ਼ੱਕੀ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਸੂਤਰਾਂ ਮੁਤਾਬਕ ਇਹ ਅੰਕੜਾ 10 ਤੋਂ ਪਾਰ ਹੈ। ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਹੀ ਦੋ ਦਰਜਨ ਤੋਂ ਵੱਧ ਮਰੀਜ਼ ਦਾਖਲ ਹਨ। ਸਿਵਲ ਸਰਜਨ ਨੇ 289 ਡੇਂਗੂ ਦੇ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ। ਇਹ ਅੰਕੜਾ ਸਿਰਫ ਸਰਕਾਰੀ ਹਸਪਤਾਲਾਂ ਜਾਂ ਡਿਸਪੈਂਸਰੀਆਂ ਦਾ ਹੀ ਹੈ। ਜੇਕਰ ਪ੍ਰਾਈਵੇਟ ਹਸਪਤਾਲਾਂ ਦੇ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਉਹ ਇਸ ਤੋਂ ਕਈ ਗੁਣਾ ਜ਼ਿਆਦਾ ਹੈ।

ਲੁਧਿਆਣਾ: ਸ਼ਹਿਰ ਵਿੱਚ ਡੇਂਗੂ ਦਾ ਕਹਿਰ ਜਾਰੀ ਹੈ। ਹੁਣ ਤੱਕ ਡੇਂਗੂ ਨਾਲ ਚਾਰ ਸ਼ੱਕੀ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਸੂਤਰਾਂ ਮੁਤਾਬਕ ਇਹ ਅੰਕੜਾ 10 ਤੋਂ ਪਾਰ ਹੈ। ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਹੀ ਦੋ ਦਰਜਨ ਤੋਂ ਵੱਧ ਮਰੀਜ਼ ਦਾਖਲ ਹਨ। ਸਿਵਲ ਸਰਜਨ ਨੇ 289 ਡੇਂਗੂ ਦੇ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ। ਇਹ ਅੰਕੜਾ ਸਿਰਫ ਸਰਕਾਰੀ ਹਸਪਤਾਲਾਂ ਜਾਂ ਡਿਸਪੈਂਸਰੀਆਂ ਦਾ ਹੀ ਹੈ। ਜੇਕਰ ਪ੍ਰਾਈਵੇਟ ਹਸਪਤਾਲਾਂ ਦੇ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਉਹ ਇਸ ਤੋਂ ਕਈ ਗੁਣਾ ਜ਼ਿਆਦਾ ਹੈ। ਹਾਲਾਂਕਿ ਮੌਤਾਂ ਦੀ ਅਧਿਕਾਰਤ ਪੁਸ਼ਟੀ ਸਿਵਲ ਸਰਜਨ ਨੇ ਨਹੀਂ ਕੀਤੀ ਪਰ ਚਾਰ ਸ਼ੱਕੀ ਮੌਤਾਂ ਦੀ ਗੱਲ਼ ਜ਼ਰੂਰ ਮੰਨੀ ਹੈ। ਉਨ੍ਹਾਂ ਮੁਤਾਬਕ 289 ਡੇਂਗੂ ਦੇ ਪੌਜ਼ੀਟਿਵ ਕੇਸ ਹਨ ਜਦੋਂਕਿ 1000 ਤੋਂ ਵਧੇਰੇ ਸ਼ੱਕੀ ਮਰੀਜ਼ ਹਨ। ਸਿਵਲ ਸਰਜਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਮੇਂ ਸਿਰ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਸੀਜ਼ਨ ਤੋਂ ਪਹਿਲਾਂ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਸੀ। ਉਧਰ ਜਦੋਂ ਮੀਡੀਆ ਟੀਮ ਲੁਧਿਆਣਾ ਦੇ ਸਿਵਲ ਹਸਪਤਾਲ ਡੇਂਗੂ ਵਾਰਡ ਵਿੱਚ ਪਹੁੰਚੀ ਤਾਂ ਉੱਥੇ ਮਰੀਜ਼ਾਂ ਦੀ ਭਰਮਾਰ ਸੀ। ਇੱਕ ਬੈਡ 'ਤੇ ਦੋ-ਦੋ ਮਰੀਜ਼ ਵੀ ਸੁੱਤੇ ਪਏ ਸਨ ਕਿਉਂਕਿ ਹਸਪਤਾਲ ਵਿੱਚ ਬੈਡ ਘੱਟ ਤੇ ਮਰੀਜ਼ ਜ਼ਿਆਦਾ ਸਨ। ਜਦੋਂ ਲੋਕਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਮੰਨਣਾ ਹੈ ਕਿ ਇੱਕ ਦੋ ਥਾਵਾਂ 'ਤੇ ਦੋ-ਦੋ ਮਰੀਜ਼ ਹਨ ਪਰ ਹਸਪਤਾਲ ਵਿੱਚ ਹੋ ਰਹੇ ਇਲਾਜ ਸਬੰਧੀ ਉਨ੍ਹਾਂ ਨੇ ਆਪਣੀ ਸੰਤੁਸ਼ਟੀ ਜਤਾਈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Punjab News: ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ; 24 ਘੰਟਿਆਂ ਦੇ ਅੰਦਰ...
Punjab News: ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ; 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget