ਪੜਚੋਲ ਕਰੋ

Paris Olympics: ਪੰਜਾਬ ਨਾਲ ਨਫ਼ਰਤ ਹੋਣ ਕਰਕੇ ਭਾਜਪਾ ਨੇ CM ਮਾਨ ਨੂੰ ਨਹੀਂ ਦਿੱਤੀ ਫਰਾਂਸ ਜਾਣ ਦੀ ਇਜਾਜ਼ਤ, ਆਪ ਦਾ ਵੱਡਾ ਇਲਜ਼ਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲਪਿੰਕ ਵਿੱਚ ਜਾਣ ਦੀ ਇਜਾਜ਼ਤ ਨਾ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਧੱਕਾ ਕੀਤਾ ਹੈ, ਉੱਥੇ ਹੀ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕੀਤਾ ਹੈ, ਕਿਉਂਕਿ ਭਾਰਤ ਦੇਸ਼ ਦੀ ਹਾਕੀ ਟੀਮ ਵਿੱਚ ਜਿਆਦਾਤਰ ਖਿਡਾਰੀ ਪੰਜਾਬ ਦੇ ਹਨ

Punjab News: ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲਪਿੰਕ ਵਿੱਚ ਜਾਣ ਦੀ ਇਜਾਜ਼ਤ ਨਾ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਧੱਕਾ ਕੀਤਾ ਹੈ, ਉੱਥੇ ਹੀ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕੀਤਾ ਹੈ, ਕਿਉਂਕਿ ਭਾਰਤ ਦੇਸ਼ ਦੀ ਹਾਕੀ ਟੀਮ ਵਿੱਚ ਜਿਆਦਾਤਰ ਖਿਡਾਰੀ ਪੰਜਾਬ ਦੇ ਹਨ। ਇਹ ਸੰਵਿਧਾਨਕ ਤੌਰ ਤੇ ਚੁਣੇ ਗਏ ਵਿਅਕਤੀ ਦੇ ਮੂਲ ਅਧਿਕਾਰਾਂ ਤੇ ਰੋਕ ਲਾਉਣ ਦੇ ਬਰਾਬਰ ਹੈ। ਜਦਕਿ ਆਮ ਆਦਮੀ ਪਾਰਟੀ ਦੇ ਕਾਰਜਾਂ ਨੂੰ ਦੇਖ ਕੇ ਹੀ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਆਪ ਨੂੰ ਭਾਰੀ ਬਹੁਮਤ ਨਾਲ ਸੱਤਾ ਦੀ ਵਾਗਡੌਰ ਸੌਂਪੀ ਹੈ। 

ਬਰਸਟ ਨੇ ਕਿਹਾ ਕਿ ਅੰਤਰਰਾਸ਼ਟਰੀ ਪਧੱਰ ਤੇ ਜਾਣ ਤੋਂ ਆਪ ਦੇ ਆਗੂਆਂ ਨੂੰ ਰੋਕਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾ ਵੀ ਮੋਦੀ ਸਰਕਾਰ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਦੌਰੇ ਤੇ ਜਾਣ ਦੀ ਮਨਜੂਰੀ ਨਹੀਂ ਦਿੱਤੀ ਸੀ, ਜੋ ਕਿ ਉੱਥੇ ਦੇ ਵਿਦਿਅਕ ਸਿਸਟਮ ਨੂੰ ਸਟੱਡੀ ਕਰਨ ਲਈ ਜਾਣਾ ਚਾਹੁੰਦੇ ਸੀ। 

ਪੈਰਿਸ ਓਲੰਪਿਕ ਵਿੱਚ ਦੇਸ਼ ਦੀ ਹਾੱਕੀ ਟੀਮ ਵੱਲੋਂ ਜਿੱਤਾਂ ਦਾ ਦੌਰ ਜਾਰੀ ਹੈ ਅਤੇ ਹਾਕੀ ਟੀਮ ਵਿੱਚ ਜਿੱਆਦਾਤਰ ਪੰਜਾਬ ਦੇ ਖਿਡਾਰੀ ਹਨ। ਪਰ ਫਿਰ ਵੀ ਭਗਵੰਤ ਸਿੰਘ ਮਾਨ ਨੂੰ ਹਾੱਕੀ ਟੀਮ ਦਾ ਹੌਂਸਲਾ ਵਧਾਉਣ ਲਈ ਪੈਰਿਸ ਜਾਣ ਤੋਂ ਰੋਕਣਾ ਪੰਜਾਬ ਨਾਲ ਇੱਕ ਹੋਰ ਵਿਤਕਰਾ ਪ੍ਰਗਟ ਕਰਦਾ ਹੈ। ਜਦਕਿ ਉਹ ਆਪਣੇ ਖਰਚੇ ਤੇ ਪੈਰਿਸ ਓਲੰਪਿਕ ਵਿੱਚ ਜਾਣਾ ਚਾਹੁੰਦੇ ਸਨ।

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਸ ਤੋਂ ਪਹਿਲਾ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ, ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਮੁਆਵਜਾ ਨਾ ਦੇਣਾ, ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਤੇ ਹੈਲਥ ਮਿਸ਼ਨ ਫੰਡ ਰੋਕਣਾ ਅਤੇ ਹੁਣ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੋਈ ਵੀ ਮਦਦ ਨਾ ਦੇਣਾ ਦੇਸ਼ ਦੇ ਪ੍ਰਧਾਨਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਨੂੰ ਪ੍ਰਗਟ ਕਰਦਾ ਹੈ। ਕੇਂਦਰ ਸਰਕਾਰ ਦੀ ਇਨ੍ਹਾਂ ਕਾਰਗੁਜਾਰੀਆਂ ਕਰਕੇ ਹੀ ਲੋਕ ਭਾਜਪਾ ਤੋਂ ਤੰਗ ਆ ਗਏ ਹਨ ਅਤੇ ਦਿਨੋਂ-ਦਿਨ ਭਾਜਪਾ ਦਾ ਗ੍ਰਾਫ ਹੇਠਾ ਆਉਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਪੰਜਾਬੀਆਂ ਨਾਲ ਵਿਤਕਰੇ ਕਰਨੇ ਬੰਦ ਕਰਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget