ਪੜਚੋਲ ਕਰੋ

ਧੁੰਦ ਨੇ ਰੋਕੀ ਪੰਜਾਬ-ਹਰਿਆਣਾ 'ਚ ਜ਼ਿੰਦਗੀ

ਚੰਡੀਗੜ੍ਹ: ਐਤਵਾਰ ਵਾਲੇ ਦਿਨ ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ ਛਾ ਗਈ। ਮੌਸਮ ਵਿਭਾਗ ਮੁਤਾਬਕ ਜ਼ਿਆਦਾਤਰ ਧੁੰਦ ਸਵੇਰ ਸਮੇਂ ਪਈ, ਜਦਕਿ ਰਾਤ ਸਮੇਂ ਮੌਸਮ ਸਾਫ ਸੀ। ਅਚਾਨਕ ਪਈ ਧੁੰਦ ਕਾਰਨ ਸੜਕੀ ਆਵਾਜਾਈ ਕਾਫੀ ਪ੍ਰਭਾਵਿਤ ਹੋਈ। ਕਈ ਥਾਈਂ ਦ੍ਰਿਸ਼ਟੀ 100 ਮੀਟਰ ਵੀ ਨਹੀਂ ਰਹੀ। ਅੰਮ੍ਰਿਤਸਰ ਤੋਂ ਅੰਬਾਲਾ ਅਤੇ ਅੰਬਾਲਾ ਤੋਂ ਦਿੱਲੀ ਕੌਮੀ ਸ਼ਾਹਰਾਹ 'ਤੇ ਹਾਲਤ ਕਾਫੀ ਖ਼ਰਾਬ ਸੀ। ਸੰਘਣੀ ਧੁੰਦ ਕਾਰਨ ਵਾਹਨਾਂ ਦੀ ਰਫ਼ਤਾਰ ਵੀ ਹੌਲੀ ਹੋ ਗਈ। ਹਾਲੇ ਤਕ ਧੁੰਦ ਕਾਰਨ ਕਿਸੇ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ। ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਐਤਵਾਰ ਸਵੇਰ ਦਾ ਤਾਪਮਾਨ ਤਿੰਨ ਤੋਂ ਨੌਂ ਡਿਗਰੀ ਸੈਂਟੀਗ੍ਰੇਡ ਦਰਮਿਆਨ ਆ ਗਿਆ। ਜਦਕਿ ਸ਼ਨੀਵਾਰ ਨੂੰ ਤਾਪਮਾਨ 14 ਤੋਂ 22 ਡਿਗਰੀ ਦਰਜ ਕੀਤਾ ਗਿਆ ਸੀ। ਹਾਲਾਂਕਿ, ਦੁਪਹਿਰ ਤਕ ਧੁੰਦ ਕਾਫੀ ਹੱਦ ਤਕ ਘੱਟ ਹੋ ਗਈ ਸੀ ਤੇ ਧੁੱਪ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ।

ਟਾਪ ਹੈਡਲਾਈਨ

ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ

ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ

ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ

ਵੱਡੀ ਖ਼ਬਰ! ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਦਰਦਨਾਕ ਮੌਤ; ਪਿੰਡ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਨਵੰਬਰ 2026

Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ

Embed widget