ਪੜਚੋਲ ਕਰੋ

ਗੁਆਂਢੀ ਸੂਬਿਆਂ 'ਚ 16 ਤੋਂ 20 ਹਜ਼ਾਰ, ਪੰਜਾਬ 'ਚ ਮਿਲਦੇ ਸਿਰਫ 9000, ਡੈਂਟਲ ਸਟੂਡੈਂਟਸ ਨੇ ਖੋਲ੍ਹਿਆ ਮੋਰਚਾ

ਡੈਂਟਲ ਸਟੂਡੈਂਟ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਅੱਜ ਡੈਂਟਲ ਕਾਲਜ ਅੰਮ੍ਰਿਤਸਰ ਦੇ ਬਾਹਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਐਸੋਸੀਏਸ਼ਨ ਦੇ ਨੁਮਾਇੰਦਿਆਂ ਦਾ ਰੋਸ ਹੈ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਸਟਾਈਪੈਂਡ ਵੇਤਨ ਬਾਕੀ ਸੂਬਿਆਂ ਨਾਲੋਂ ਕਿਤੇ ਘੱਟ ਹੈ। ਪਿਛਲੇ ਅੱਠ ਸਾਲਾਂ ਤੋਂ ਉਨ੍ਹਾਂ ਨੂੰ ਸਿਰਫ ਨੌਂ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਹੀ ਦਿੱਤਾ ਜਾ ਰਿਹਾ ਹੈ ਜਦਕਿ ਪੰਜਾਬ ਦੇ ਗੁਆਂਢੀ ਸੂਬਿਆਂ ਵਿੱਚ ਡੈਂਟਲ ਕਾਲਜ ਤੋਂ ਇੰਟਰਨਸ਼ਿਪ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਸੌਲਾਂ ਤੋਂ ਵੀਹ ਹਜ਼ਾਰ ਰੁਪਏ ਸਟਾਈਪੈਂਡ ਦਿੱਤਾ ਜਾਂਦਾ ਹੈ।

ਅੰਮ੍ਰਿਤਸਰ: ਡੈਂਟਲ ਸਟੂਡੈਂਟ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਅੱਜ ਡੈਂਟਲ ਕਾਲਜ ਅੰਮ੍ਰਿਤਸਰ ਦੇ ਬਾਹਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਐਸੋਸੀਏਸ਼ਨ ਦੇ ਨੁਮਾਇੰਦਿਆਂ ਦਾ ਰੋਸ ਹੈ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਸਟਾਈਪੈਂਡ ਵੇਤਨ ਬਾਕੀ ਸੂਬਿਆਂ ਨਾਲੋਂ ਕਿਤੇ ਘੱਟ ਹੈ। ਪਿਛਲੇ ਅੱਠ ਸਾਲਾਂ ਤੋਂ ਉਨ੍ਹਾਂ ਨੂੰ ਸਿਰਫ ਨੌਂ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਹੀ ਦਿੱਤਾ ਜਾ ਰਿਹਾ ਹੈ ਜਦਕਿ ਪੰਜਾਬ ਦੇ ਗੁਆਂਢੀ ਸੂਬਿਆਂ ਵਿੱਚ ਡੈਂਟਲ ਕਾਲਜ ਤੋਂ ਇੰਟਰਨਸ਼ਿਪ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਸੌਲਾਂ ਤੋਂ ਵੀਹ ਹਜ਼ਾਰ ਰੁਪਏ ਸਟਾਈਪੈਂਡ ਦਿੱਤਾ ਜਾਂਦਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਸਮੇਂ ਵਿੱਚ ਡੈਂਟਲ ਕਾਲਜ ਦੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਬੇਤਹਾਸ਼ਾ ਵਾਧਾ ਕੀਤਾ ਹੈ ਜੋ ਲਗਪਗ ਪ੍ਰਾਈਵੇਟ ਕਾਲਜਾਂ ਦੇ ਬਰਾਬਰ ਹੀ ਪਹੁੰਚ ਗਿਆ ਹੈ ਤਾਂ ਫਿਰ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਮਾਣ ਭੱਤੇ ਵਿੱਚ ਸਰਕਾਰ ਵਾਧਾ ਕਿਉਂ ਨਹੀਂ ਕਰ ਰਹੀ। ਐਸੋਸੀਏਸ਼ਨ ਦੇ ਆਗੂ ਅਮਨਪ੍ਰੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਸਬੰਧਤ ਵਿਭਾਗ ਦੇ ਮੰਤਰੀ ਤੇ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ। ਇਸ ਬਾਰੇ ਪੱਤਰ ਵੀ ਲਿਖ ਚੁੱਕੇ ਹਨ ਪਰ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਇਹ ਧਰਨਾ ਨਿਰੰਤਰ ਜਾਰੀ ਰਹੇਗਾ। ਇਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਐਸੋਸੀਏਸ਼ਨ ਦੇ ਆਗੂ ਸ਼ੁਭਕਰਮਨ ਸਿੰਘ ਨੇ ਦੱਸਿਆ ਕਿ ਮਰੀਜ਼ਾਂ ਦੀ ਹੋ ਰਹੀ ਪ੍ਰੇਸ਼ਾਨੀ ਲਈ ਸਰਕਾਰ ਜ਼ਿੰਮੇਵਾਰ ਹੈ, ਅਸੀਂ ਫਿਰ ਵੀ ਆਪਣਾ ਫ਼ਰਜ਼ ਸਮਝਦੇ ਹੋਏ ਐਮਰਜੈਂਸੀ ਵਾਲੇ ਮਰੀਜ਼ਾਂ ਨੂੰ ਦੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਉਨ੍ਹਾਂ ਦੀ ਮੁਸ਼ਕਲ ਨੂੰ ਸਮਝਣਾ ਚਾਹੀਦਾ ਹੈ। ਯੂਨੀਅਨ ਨੇ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੇ ਨਿੱਜੀਕਰਨ ਦੀ ਵੀ ਮੁਖਾਲਫ਼ਤ ਕੀਤੀ। ਦੂਜੇ ਪਾਸੇ ਮਰੀਜ਼ਾਂ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਦੀ ਮੁਸ਼ਕਲ ਸਮਝਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰਿਆਂ ਡਾਕਟਰਾਂ ਨੂੰ ਧਰਨੇ 'ਤੇ ਨਹੀਂ ਬੈਠਣਾ ਚਾਹੀਦਾ। ਕੁਝ ਨੂੰ ਮਰੀਜ਼ਾਂ ਦੀ ਜਾਂਚ ਕਰਦੇ ਰਹਿਣਾ ਚਾਹੀਦਾ ਹੈ।

ਟਾਪ ਹੈਡਲਾਈਨ

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Lottery : ਪੰਜਾਬ ਦੇ ਟਰੱਕ ਡਰਾਈਵਰ ਦੀ ਦੁਬਈ 'ਚ ਨਿਕਲੀ 1.3 ਕਰੋੜ ਦੀ ਲਾਟਰੀ, ਦੋਸਤਾਂ ਨਾਲ ਵੰਡੇਗਾ ਇਨਾਮੀ ਰਕਮ
Lottery : ਪੰਜਾਬ ਦੇ ਟਰੱਕ ਡਰਾਈਵਰ ਦੀ ਦੁਬਈ 'ਚ ਨਿਕਲੀ 1.3 ਕਰੋੜ ਦੀ ਲਾਟਰੀ, ਦੋਸਤਾਂ ਨਾਲ ਵੰਡੇਗਾ ਇਨਾਮੀ ਰਕਮ
Parvinder Singh Jhotta ਦੇ ਕਤਲ ਮਾਮਲੇ 'ਚ CM ਭਗਵੰਤ ਮਾਨ ਦਾ ਬਿਆਨ, ਕਿਹਾ- ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ
Parvinder Singh Jhotta ਦੇ ਕਤਲ ਮਾਮਲੇ 'ਚ CM ਭਗਵੰਤ ਮਾਨ ਦਾ ਬਿਆਨ, ਕਿਹਾ- ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget