ਪੜਚੋਲ ਕਰੋ

Punjab News : ਮੋਹਾਲੀ ਵਿਖੇ ਜਲਦ ਬਣੇਗੀ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਸੰਮੇਲਨ ਸੈਂਟਰ : ਡਾ. ਬਲਜੀਤ ਕੌਰ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੋਹਾਲੀ ਵਿਖੇ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਸੰਮੇਲਨ ਸੈਂਟਰ ਬਣਾਉਣ ਸਬੰਧੀ ਮੀਟਿੰਗ ਹੋਈ।

ਕੈਬਨਿਟ ਮੰਤਰੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੀਟਿੰਗ ਦੌਰਾਨ ਮੁਹਾਲੀ ਵਿੱਚ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਕਨਵੈਨਸ਼ਨ ਸੈਂਟਰ ਦੀ ਉਸਾਰੀ ਸਮੇਤ ਵੱਖ-ਵੱਖ ਅਹਿਮ ਪਹਿਲਕਦਮੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਇਮਾਰਤ ਬਣਨ ਨਾਲ ਪ੍ਰਸ਼ਾਸਨਿਕ ਗਤੀਵਿਧੀਆਂ ਅਤੇ ਸੰਮੇਲਨ ਸਮਾਗਮਾਂ ਲਈ ਇੱਕ ਕੇਂਦਰ ਬਿੰਦੂ ਵਜੋਂ ਕੰਮ ਕਰੇਗੀ, ਜੋ ਕਿ ਸੂਬੇ ਦੇ ਸਮੁੱਚੇ ਵਿਕਾਸ ਅਤੇ ਤਰੱਕੀ ਵਿੱਚ ਯੋਗਦਾਨ ਪਾਵੇਗੀ।

 ਇਹ ਵੀ ਪੜ੍ਹੋ : ਜਰਮਨੀ 'ਚ ਲਹਿਰਾਇਆ ਖਾਲਿਸਤਾਨ ਦਾ ਝੰਡਾ, ਗੁਰਦੁਆਰਾ ਸਿੱਖ ਸੈਂਟਰ 'ਚ ਲਾਈ KCF ਚੀਫ਼ ਪੰਜਵੜ ਦੀ ਫੋਟੋ

ਮੰਤਰੀ ਨੇ ਅੱਗੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਨਿਆਂ, ਡਾਇਰੈਕਟਰ ਐਸ.ਸੀ.ਐਸ.ਪੀ., ਐਸ.ਸੀ ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ, ਐਸ.ਸੀ. ਕਮਿਸ਼ਨ, ਬੀ.ਸੀ. ਕਮਿਸ਼ਨ, ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੀ ਦਫਤਰੀ ਬਿਲਡਿੰਗ ਦੀ ਉਸਾਰੀ ਅਤੇ ਦਫ਼ਤਰਾਂ ਦੇ ਨਾਲ ਸੰਮੇਲਨ ਕੇਂਦਰ ਬਣਾਉਣ ਦੀ ਤਜਵੀਜ਼ ਹੈ। ਜਿਸ ਵਿੱਚ ਡਾ.ਬੀ.ਆਰ.ਅੰਬੇਦਕਰ ਦਾ ਵੱਡਾ ਬੁੱਤ, ਮਿਊਜੀਅਮ, ਕਾਨਫਰੰਸ ਹਾਲ, ਆਡੀਟੋਰੀਅਮ, ਲਾਇਬ੍ਰੇਰੀ, ਕੰਨਟੀਨ ਅਤੇ ਗੈਸਟ ਹਾਊਸ ਆਦਿ ਸ਼ਾਮਲ ਹੋਣਗੇ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਤਰੱਕੀ, ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਲਈ ਅਨੁਕੂਲ ਮਾਹੌਲ ਪੈਦਾ ਕਰਨਾ ਹੈ। ਇਹ ਪਹਿਲਕਦਮੀਆਂ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਅਤੇ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੋਹਾਲੀ ਵਿੱਚ ਬਣਨ ਵਾਲੀ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਕਨਵੈਨਸ਼ਨ ਸੈਂਟਰ ਇਨ੍ਹਾਂ ਉਦੇਸ਼ਾਂ ਦੀ ਪ੍ਰਾਪਤੀ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਦਰਸਾਉਂਦਾ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਰਮੇਸ ਕੁਮਾਰ ਗੈਂਟਾ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਵਿੰਦਰ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਗਮਾਡਾ ਤੋਂ ਏ.ਐਸ.ਟਿਵਾਣਾ ਅਤੇ ਸੀਨੀਅਰ ਆਰਕੀਟੈਕਟ ਸਰੋਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget