ਪੜਚੋਲ ਕਰੋ

ਕਿਸਾਨ ਅੰਦੋਲਨ ਦੀ ਸਫਲਤਾ ਦੇ ਸ਼ੁਕਰਾਨੇ ਲਈ ਉਪ ਮੁੱਖ ਮੰਤਰੀ ਰੰਧਾਵਾ ਤੜਕੇ 4 ਵਜੇ ਪਹੁੰਚੇ ਹਰਮਿੰਦਰ ਸਾਹਿਬ 

ਰੰਧਾਵਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸ੍ਰੀ ਗੁਰੂ ਰਾਮ ਦਾਸ ਜੀ ਦੀ ਅਪਾਰ ਕ੍ਰਿਪਾ ਨਾਲ ਸਾਡੇ ਕਿਸਾਨਾਂ ਨੂੰ ਸੰਘਰਸ਼ ਵਿਚ ਕਾਮਯਾਬੀ ਮਿਲੀ ਹੈ।

ਅੰਮ੍ਰਿਤਸਰ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲੀ ਕਾਮਯਾਬੀ ਲਈ ਅੱਜ ਤੜਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਤੜਕੇ 4 ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਪੁੱਜੇ ਰੰਧਾਵਾ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ, ਕੀਰਤਨ ਸਰਵਣ ਕੀਤਾ ਤੇ ਹੁਕਮਨਾਮਾ ਸੁਣ ਕੇ ਵਾਪਸੀ ਲਈ ਚਾਲੇ ਪਾਏ। ਇਸ ਮੌਕੇ ਕਾਂਗਰਸ ਆਗੂ ਭਗਵੰਤਪਾਲ ਸਿੰਘ ਸੱਚਰ ਤੇ ਹੋਰ ਆਗੂ ਵੀ ਉਨਾਂ ਨਾਲ ਹਾਜ਼ਰ ਸਨ। 

ਰੰਧਾਵਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸ੍ਰੀ ਗੁਰੂ ਰਾਮ ਦਾਸ ਜੀ ਦੀ ਅਪਾਰ ਕ੍ਰਿਪਾ ਨਾਲ ਸਾਡੇ ਕਿਸਾਨਾਂ ਨੂੰ ਸੰਘਰਸ਼ ਵਿਚ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜੋ ਆਪਣੇ ਅੱਖੜ ਰਵੱਈਏ ਕਰਕੇ ਜਾਣੀ ਜਾਂਦੀ ਹੈ, ਨੂੰ ਪੰਜਾਬ ਦੇ ਕਿਸਾਨਾਂ ਨੇ ਜਿਸ ਦ੍ਰਿੜਤਾ ਨਾਲ ਸੰਘਰਸ਼ ਕਰਕੇ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ, ਇਹ ਆਪਣੀ ਤਰ੍ਹਾਂ ਦੀ ਇਕਲੌਤੀ ਮਿਸਾਲ ਹੈ।

ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੀ ਆਜ਼ਾਦੀ ਵੇਲੇ ਪੰਜਾਬੀਆਂ ਨੇ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਸਨ, ਠੀਕ ਉਸੇ ਤਰ੍ਹਾਂ ਇੰਨਾ ਕਾਲੇ ਕਾਨੂੰਨਾਂ ਵਿਰੁੱਧ ਵੀ ਪੰਜਾਬ ਦੇ ਕਿਸਾਨ ਨੇ ਅੱਗੇ ਹੋ ਕੇ ਲੜਾਈ ਲੜੀ ਤੇ ਫਿਰ ਦੇਸ਼-ਵਿਦੇਸ਼ ਤੋਂ ਇੰਨਾਂ ਨੂੰ ਡਟਵੀਂ ਹਮਾਇਤ ਮਿਲੀ, ਜਿਸ ਨੇ ਇਹ ਕਾਨੂੰਨ ਵਾਪਸ ਲੈਣ ਲਈ ਸਰਕਾਰ ਨੂੰ ਮਜ਼ਬੂਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਇਸ ਕਿਰਸਾਨੀ ਸੰਘਰਸ਼ ਨੂੰ ਫੇਲ੍ਹ ਕਰਨ ਲਈ ਕਈ ਚਾਲਾਂ ਵੀ ਚੱਲੀਆਂ, ਪਰ ਸੂਝਵਾਨ ਕਿਸਾਨਾਂ ਨੇ ਸਾਂਤੀਪੂਰਵਕ ਰਹਿੰਦੇ ਹੋਏ ਆਪਣਾ ਸੰਘਰਸ਼ ਜਾਰੀ ਰੱਖਿਆ ਤੇ ਜਿੱਤ ਵੱਲ ਵੱਧਦੇ ਗਏ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਇੰਨਾ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਰਹੀ ਹੈ ਤੇ ਸੰਘਰਸ਼ ਦੌਰਾਨ ਵੀ ਅਸੀਂ ਕਿਸਾਨਾਂ ਨਾਲ ਖੜ੍ਹੇ ਰਹੇ ਹਾਂ। ਉਨਾਂ ਕਿਹਾ ਕਿ ਇਸ ਸੰਘਰਸ਼ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਤਾਂ ਜੋ ਉਨਾਂ ਪਰਿਵਾਰਾਂ ਦੀ ਰੋਟੀ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦੀ ਕੁਰਬਾਨੀ, ਸੋਚ ਤੇ ਸੰਘਰਸ਼ ਨੂੰ ਸਿਜਦਾ ਕਰਦਾ ਹੋਇਆ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਪਰਮਾਤਮਾ ਸਾਡੇ ਅੰਨਦਾਤੇ ਨੂੰ ਖੁਸ਼ਹਾਲੀ ਬਖਸ਼ੇ।

ਹ ਵੀ ਪੜ੍ਹੋ:Bharat Vehicle Series : ਨਵੇਂ ਰਜਿਸਟ੍ਰੇਸ਼ਨ ਮਾਰਕ BH ਸੀਰੀਜ਼ ਲਈ ਇੰਝ ਕਰੋ ਅਪਲਾਈ, 15 ਸੂਬਿਆਂ 'ਚ ਸ਼ੁਰੂ ਹੋਈ ਸਰਵਿਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget