ਪੜਚੋਲ ਕਰੋ

ਬੇਅਦਬੀ ਦੇ ਮਾਮਲਿਆਂ 'ਚ ਹੋਵੇਗੀ ਉਮਰ ਕੈਦ, ਰੰਧਾਵਾ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ

ਦਰਬਾਰ ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਤੋਂ ਬਾਅਦ ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ 'ਤੇ ਉਮਰ ਕੈਦ ਦੀ ਵਿਵਸਥਾ ਹੋਣੀ ਚਾਹੀਦੀ ਹੈ। 2018 ਵਿੱਚ ਇਸ 'ਤੇ ਸੋਧ ਕਰਕੇ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜਿਆ ਗਿਆ ਸੀ।

ਚੰਡੀਗੜ੍ਹ: ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਤੋਂ ਬਾਅਦ ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ 'ਤੇ ਉਮਰ ਕੈਦ ਦੀ ਵਿਵਸਥਾ ਹੋਣੀ ਚਾਹੀਦੀ ਹੈ। 2018 ਵਿੱਚ ਇਸ 'ਤੇ ਸੋਧ ਕਰਕੇ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜਿਆ ਗਿਆ ਸੀ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰਾਸ਼ਟਰਪਤੀ ਕੋਲ ਪੈਂਡਿੰਗ ਬਿੱਲ ਨੂੰ ਮਨਜ਼ੂਰੀ ਦਿਵਾਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਵੀ ਹਵਾਲਾ ਦਿੱਤਾ ਗਿਆ ਹੈ।

ਬੇਅਦਬੀ ਦੇ ਮਾਮਲਿਆਂ 'ਚ ਹੋਵੇਗੀ ਉਮਰ ਕੈਦ, ਰੰਧਾਵਾ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਆਪਣੇ ਪੱਤਰ ਵਿੱਚ ਉਪ ਮੁੱਖ ਮੰਤਰੀ ਨੇ ਲਿਖਿਆ, “ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਇੱਕ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਦੁਆਰਾ ਇੱਕ ਜੀਵਤ ਗੁਰੂ ਮੰਨਿਆ ਜਾਂਦਾ ਹੈ ਨਾ ਕਿ ਕੋਈ ਵਸਤੂ ਅਤੇ ਸਿੱਖ ਮਰਿਆਦਾ ਅਨੁਸਾਰ ਇਸ ਦਾ ਸਤਿਕਾਰ ਕੀਤਾ ਜਾਂਦਾ ਹੈ। ਇਸ ਸੰਦਰਭ ਵਿੱਚ, ਇਹ ਮਹਿਸੂਸ ਕੀਤਾ ਗਿਆ ਕਿ ਭਾਰਤੀ ਦੰਡਾਵਲੀ-1860 ਦੀ ਧਾਰਾ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਜੋ ਤਿੰਨ ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਕਰਦੀਆਂ ਹਨ, ਇਸ ਸਥਿਤੀ ਨਾਲ ਨਜਿੱਠਣ ਲਈ ਨਾਕਾਫੀ ਹਨ। ਇਸ ਲਈ, ਪੰਜਾਬ ਵਿਧਾਨ ਸਭਾ ਨੇ “ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018 ਅਤੇ ਦਾ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018” ਪਾਸ ਕੀਤਾ ਹੈ, ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਨੁਕਸਾਨ ਜਾਂ ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ।।

ਪੱਤਰ ਵਿੱਚ ਅੱਗੇ ਕਿਹਾ ਗਿਆ ਹੈ, “ਇਹ ਬਿੱਲ 12-09-2018 ਨੂੰ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰ ਹੋ ਗਏ ਸੀ ਪਰ ਅਕਤੂਬਰ, 2018 ਤੋਂ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰ ਲਈ ਲੰਬਿਤ ਹਨ।ਪੰਜਾਬ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ ਇੱਥੇ ਭਾਈਚਾਰਕ ਸਾਂਝ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਦੇ ਲਈ, ਬੇਅਦਬੀਆਂ ਵਿੱਚ ਸ਼ਾਮਲ ਹੋ ਕੇ ਫਿਰਕੂ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਲਾਜ਼ਮੀ ਹੈ। ਇਸ ਲਈ, ਮੈਂ ਦੁਬਾਰਾ ਬੇਨਤੀ ਕਰਦਾ ਹਾਂ ਕਿ ਉਕਤ ਬਿੱਲਾਂ ਲਈ ਰਾਸ਼ਟਰਪਤੀ ਦੀ ਸਹਿਮਤੀ ਕਿਰਪਾ ਕਰਕੇ ਜਲਦੀ ਤੋਂ ਜਲਦੀ ਪ੍ਰਾਪਤ ਕੀਤੀ ਜਾਵੇ ਅਤੇ ਰਾਜ ਸਰਕਾਰ ਨੂੰ ਦਿੱਤੀ ਜਾਵੇ।"

ਬੇਅਦਬੀ ਦੇ ਮਾਮਲਿਆਂ 'ਚ ਹੋਵੇਗੀ ਉਮਰ ਕੈਦ, ਰੰਧਾਵਾ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ

ਬੇਅਦਬੀ ਦੇ ਮਾਮਲਿਆਂ 'ਚ ਹੋਵੇਗੀ ਉਮਰ ਕੈਦ, ਰੰਧਾਵਾ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

ABP Premium

ਵੀਡੀਓਜ਼

ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ!ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ   ਡਾ. ਸਵੈਮਾਨ!ਕੌਣ ਹੋਵੇਗਾ ਚੰਡੀਗੜ੍ਹ ਦਾ ਨਵਾਂ ਮੇਅਰ?'ਆਪ' ਦੀ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਸਾਜਿਸ਼! BJP ਲੀਡਰ ਨੇ ਚੁੱਕੇ ਸਵਾਲ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

Embed widget